ਵੀਰਵਾਰ, ਅਕਤੂਬਰ 8, 2026 11:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

World Bank: ਦੁਨੀਆ ‘ਚ ਫਿਰ ਵੱਜਿਆ ਭਾਰਤੀਆਂ ਦਾ ਡੰਕਾ, ਅਜੈ ਸਿੰਘ ਬੰਗਾ ਹੋ ਸਕਦੇ ਹਨ ਵਿਸ਼ਵ ਬੈਂਕ ਦੇ ਨਵੇਂ ਮੁਖੀ

ਵਿਸ਼ਵ ਨੂੰ ਅੰਤਰਰਾਸ਼ਟਰੀ ਵਿੱਤੀ ਸਹਿਯੋਗ ਦੀ ਲੋੜ ਹੈ। ਬੰਗਾ, ਜੌਹਨ ਮੇਨਾਰਡ ਕੀਨਜ਼ ਤੇ ਹੈਰੀ ਡੇਕਸਟਰ ਵ੍ਹਾਈਟ ਵਿਸ਼ਵ ਬੈਂਕ ਤੋਂ ਸਬਕ ਲੈ ਸਕਦੇ ਹਨ ਕਿ ਕਿਵੇਂ ਵਰਲਡ ਬੈਂਕ ਦੀ ਅਗਵਾਈ ਕਰਨੀ ਹੈ।

by ਮਨਵੀਰ ਰੰਧਾਵਾ
ਫਰਵਰੀ 24, 2023
in ਕਾਰੋਬਾਰ, ਵਿਦੇਸ਼
0

Ajay Banga, World Bank: ਮਾਸਟਰਕਾਰਡ ਦੇ ਸਾਬਕਾ ਸੀਈਓ ਅਜੇ ਬੰਗਾ ਨੂੰ ਵਿਸ਼ਵ ਬੈਂਕ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਵ੍ਹਾਈਟ ਹਾਊਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਵ੍ਹਾਈਟ ਹਾਊਸ ਨੇ ਦੱਸਿਆ ਕਿ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤੀ ਹੈ ਕਿ ਸੰਯੁਕਤ ਰਾਜ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਨਾਮਜ਼ਦ ਕਰ ਰਿਹਾ ਹੈ।

ਦੱਸ ਦਈਏ ਕਿ ਦੁਨੀਆ ਦੇ ਇਸ ਸਭ ਤੋਂ ਵੱਡੇ ਬੈਂਕ ਵਿੱਚ ਮੈਂਬਰ ਦੇਸ਼ ਮਈ 2023 ਤੱਕ ਆਪਣੀ ਤਰਫੋਂ ਨਾਮਜ਼ਦਗੀਆਂ ਦੇਣਗੇ। ਜੇਕਰ ਵਿਸ਼ਵ ਬੈਂਕ ਦਾ ਬੋਰਡ ਆਫ਼ ਡਾਇਰੈਕਟਰ ਅਜੇ ਸਿੰਘ ਬੰਗਾ ਦੇ ਨਾਂ ਨੂੰ ਮਨਜ਼ੂਰੀ ਦਿੰਦਾ ਹੈ ਤਾਂ ਉਹ ਇੰਨੇ ਉੱਚੇ ਅਹੁਦੇ ‘ਤੇ ਪਹੁੰਚਣ ਵਾਲੇ ਭਾਰਤੀ ਮੂਲ ਦੇ ਪਹਿਲੇ ਭਾਰਤੀ-ਅਮਰੀਕੀ ਹੋਣਗੇ।

ਮਾਸਟਰਕਾਰਡ ਦੇ ਸਾਬਕਾ ਸੀ.ਈ.ਓ

Ajay Singh Banga ਇਸ ਤੋਂ ਪਹਿਲਾਂ ਮਾਸਟਰਕਾਰਡ ਦੇ ਸਾਬਕਾ ਸੀਈਓ ਰਹੀ ਚੁੱਕੇ ਹਨ। ਉਹ ਵਰਤਮਾਨ ਵਿੱਚ ਪ੍ਰਾਈਵੇਟ ਇਕੁਇਟੀ ਫਰਮ ਜਨਰਲ ਅਟਲਾਂਟਿਕ ਵਿੱਚ ਉਪ ਪ੍ਰਧਾਨ ਦੇ ਅਹੁਦੇ ‘ਤੇ ਹੈ। ਉਨ੍ਹਾਂ ਨੇ ਅਮਰੀਕਨ ਰੈੱਡ ਕਰਾਸ, ਡਾਓ ਇੰਕ., ਅਤੇ ਕਰਾਫਟ ਫੂਡਜ਼ ਦੇ ਬੋਰਡਾਂ ‘ਤੇ ਸੇਵਾ ਕੀਤੀ ਹੈ। ਉਨ੍ਹਾਂ ਕੋਲ ਕਾਰੋਬਾਰੀ ਖੇਤਰ ਵਿੱਚ 30 ਸਾਲਾਂ ਦਾ ਤਜਰਬਾ ਹੈ। ਅਜੈ ਸਿੰਘ ਬੰਗਾ ਨੇ ਦਿੱਲੀ ਯੂਨੀਵਰਸਿਟੀ ਦੇ ਸੇਂਟ ਸਟੀਫਨ ਕਾਲਜ ਤੋਂ ਪੜ੍ਹਾਈ ਕੀਤੀ। ਇੱਥੋਂ ਉਨ੍ਹਾਂ ਨੇ ਅਰਥ ਸ਼ਾਸਤਰ ਦੀ ਡਿਗਰੀ ਲਈ।

ਮਿਲ ਚੁੱਕਿਆ ਹੈ ਪਦਮ ਸ਼੍ਰੀ ਪੁਰਸਕਾਰ

ਅਜੈ ਸਿੰਘ ਬੰਗਾ (63) ਲਗਪਗ 12 ਸਾਲਾਂ ਤੋਂ ਮਾਸਟਰਕਾਰਡ ਇੰਕ ਦੇ ਸੀਈਓ ਸੀ ਤੇ ਦਸੰਬਰ 2021 ਵਿੱਚ ਸੇਵਾਮੁਕਤ ਹੋਏ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਾਲ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।

ਉਨ੍ਹਾਂ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੱਧ ਅਮਰੀਕਾ ਲਈ ਸਾਂਝੇਦਾਰੀ ਦੇ ਸਹਿ-ਚੇਅਰ ਵਜੋਂ ਕੰਮ ਕੀਤਾ ਹੈ। ਉਹ ਅਮਰੀਕਾ-ਭਾਰਤ ਭਾਈਵਾਲੀ ਨੂੰ ਵਧਾਉਣ ਲਈ ਕੰਮ ਕਰ ਰਹੀਆਂ ਕਈ ਸੰਸਥਾਵਾਂ ਦੇ ਸੰਸਥਾਪਕ ਮੈਂਬਰ ਵੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajay Singh Bangaamericainternational newsJoe BidenMasterCardpro punjab tvpunjabi newsWorld bankWorld Bank President
Share216Tweet135Share54

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.