ਮੰਗਲਵਾਰ, ਮਾਰਚ 10, 2026 05:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

by Pro Punjab Tv
ਮਾਰਚ 10, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਖ਼ਬਰ ਹੈ ਕਿ ਪੰਜਾਬ ਵਿੱਚ ਇੱਕ ਸਾਬਕਾ ਭਾਜਪਾ ਮੰਤਰੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।

ਸੁਖਬੀਰ ਸਿੰਘ ਬਾਦਲ ਆਪਣੇ ਸੋਸ਼ਲ ਮੀਡੀਆ ਤਸਵੀਰਾਂ ਸਾਂਝੀਆਂ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਤਸਵੀਰਾਂ ਸਾਂਝੀਆਂ ਕਰਕੇ ਉਨ੍ਹਾਂ ਨੇ ਲਿਖਿਆ, “ਲੁਧਿਆਣਾ ਤੋਂ ਸਤਿਕਾਰਯੋਗ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਵਰਗੀ ਸ਼੍ਰੀ ਸਤਪਾਲ ਗੋਸਾਈਂ ਦੇ ਪੋਤੇ ਸ਼੍ਰੀ ਅਮਿਤ ਗੋਸਾਈਂ ਦਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਾ ਹਾਂ ! ਅਮਿਤ ਨੇ ਗੋਸਾਈਂ ਸਾਬ੍ਹ ਦਾ ਹਲਕੇ ਦੇ ਕੰਮਾਂ ਵਿੱਚ ਪੂਰਾ ਸਾਥ ਦਿੱਤਾ ਅਤੇ ਉਹਨਾਂ ਭਾਜਪਾ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਜੋਸ਼ ਅਤੇ ਸਮਰਪਣ ਨਾਲ ਪਾਰਟੀ ਨੂੰ ਆਪਣੇ ਹਲਕੇ ਵਿੱਚ ਹੋਰ ਮਜ਼ਬੂਤ ​​ਕਰਨਗੇ । ਉਨ੍ਹਾਂ ਨੂੰ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਸਾਡੇ ਨਾਲ ਜੁੜੇ ਉਨ੍ਹਾਂ ਦੇ ਸਾਰੇ ਸਮਰਥਕਾਂ ਨੂੰ ਬਣਦਾ ਮਾਣ ਸਤਿਕਾਰ ਅਤੇ ਜ਼ਿੰਮੇਵਾਰੀਆਂ ਮਿਲਣਗੀਆਂ। ਭਵਿੱਖ ਲਈ ਸ਼ੁਭਕਾਮਨਾਵਾਂ!”

Tags: bjpFormer minister and senior BJP leader joins Akali Dal along with colleagueslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsShiromani Akali Dal
Share1812Tweet1133Share453

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.