ਸੋਮਵਾਰ, ਅਕਤੂਬਰ 19, 2026 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿਮਨੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਸਾਬਕਾ ਮੰਤਰੀ ‘ਆਪ’ ‘ਚ ਸ਼ਾਮਲ

Former minister joined the AAP: ਮਹਿੰਦਰ ਭਗਤ ਦਾ ਪੁੱਤਰ ਅਤੁਲ ਭਗਤ ਵੀ ਆਪਣੇ ਪਿਤਾ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਪੰਜਾਬ
0

Jalandhar Lok Sabha elections: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਭਾਜਪਾ ਆਗੂ ਅਤੇ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਦਰ ਭਗਤ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਕੀਤਾ ਹੈ। ਇਸ ਮੌਕੇ ਜਲੰਧਰ ਪੱਛਮੀ‌ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।

ਮਹਿੰਦਰ ਭਗਤ ਤੋਂ ਪਹਿਲਾਂ, ਸੁਸ਼ੀਲ ਕੁਮਾਰ ਰਿੰਕੂ, ਜੋ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ‘ਆਪ’ ਦੇ ਸ਼ੀਤਲ ਅੰਗੁਰਾਲ ਵਿਰੁੱਧ ਕਾਂਗਰਸ ਦੇ ਉਮੀਦਵਾਰ ਸਨ, ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਦੇ ਉਮੀਦਵਾਰ ਵਜੋਂ ਜਲੰਧਰ ਜ਼ਿਮਨੀ ਚੋਣ ਲੜ ਰਹੇ ਹਨ। ਜਿਥੋਂ ਤੱਕ ਜਲੰਧਰ ਪੱਛਮੀ ਦਾ ਸਬੰਧ ਹੈ, ਇੱਥੇ ‘ਆਪ’ ਇਕਲੌਤੀ ਪਾਰਟੀ ਹੈ ਕਿਉਂਕਿ ਮੁਕਾਬਲੇ ਲਈ ਵਿਰੋਧੀ ਪਾਰਟੀਆਂ ‘ਚੋਂ ਕੋਈ ਵੀ ਨਹੀਂ ਬਚਿਆ ਹੈ। ਸਥਾਨਕ ਕੌਂਸਲਰ ਅਤੇ ਆਗੂ ਵੀ ਆਪਣੀਆਂ ਪਾਰਟੀਆਂ ਛੱਡ ਕੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਸਮਰਥਨ ਦੇ ਰਹੇ ਹਨ।

ਭਾਜਪਾ ਦੇ ਜਲੰਧਰ ਪੱਛਮੀ ਦੇ ਇੰਚਾਰਜ ਮਹਿੰਦਰ ਭਗਤ, ਭਗਤ ਚੁੰਨੀ ਲਾਲ ਦੇ ਪੁੱਤਰ ਹਨ ਜੋਕਿ ਅਕਾਲੀ-ਭਾਜਪਾ ਸਰਕਾਰ ਵਿੱਚ ਮੰਤਰੀ ਸਨ। ਮਹਿੰਦਰ ਭਗਤ ਭਾਜਪਾ ਦੀ ਟਿਕਟ ‘ਤੇ ਜਲੰਧਰ ਪੱਛਮੀ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ। ਉਹ 2007 ਤੋਂ 2011 ਤੱਕ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਰਹੇ। ਉਹ 1998-2001 ਅਤੇ 2017-2020 ਲਈ ਭਾਜਪਾ ਦੇ ਪੰਜਾਬ ਉਪ ਪ੍ਰਧਾਨ ਵੀ ਰਹੇ।

ਮਹਿੰਦਰ ਭਗਤ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਲੰਧਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਦੋ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੁਣ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਹ ਜਲੰਧਰ ਜ਼ਿਮਨੀ ਚੋਣ ‘ਚ ਪਾਰਟੀ ਦੀ ਇਕਤਰਫਾ ਜਿੱਤ ਦਾ ਅਗਾਊਂ ਸੰਕੇਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBJP PunjabFormer Minister joined AAPjalandharJalandhar by-electionMahendra Bhagatpro punjab tvPunjab CMpunjab newspunjabi news
Share233Tweet146Share58

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.