ਮੰਗਲਵਾਰ, ਮਾਰਚ 10, 2026 08:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Former Punjab Minister: ਧਰਮਸੋਤ ਨੂੰ ਅਦਾਲਤ ’ਚ ਕੀਤਾ ਪੇਸ਼, ਵਿਜੀਲੈਂਸ ਨੂੰ 3 ਦਿਨਾਂ ਦਾ ਮਿਲਿਆ ਰਿਮਾਂਡ

Punjab News: ਦੱਸ ਦਈਏ ਕਿ ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Sadhu Singh Dharamsot: ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ।

ਅਦਾਲਤ ਵਿੱਚ ਪਹੁੰਚੇ ਸਾਧੂ ਸਿੰਘ ਧਰਮਸੋਤ ਨਾਲ ਜਦੋਂ ਮੀਡੀਆ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁਝ ਅਦਾਲਤ ਵਿੱਚ ਕਹਿਣਗੇ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆ ਕੀਹ ਕਿ ਜੋ ਜੱਜ ਸਾਹਿਬ ਫੈਸਲਾ ਕਰਨਗੇ ਉਹ ਮਨਜੂਰ ਹੈ।

ਦੱਸ ਦਈਏ ਕਿ ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2, 37, 12, 596.48/- ਰੁਪਏ ਸੀ ਜਦਕਿ ਖਰਚਾ 8, 76, 30, 888.87/- ਰੁਪਏ ਸੀ ਜੋ ਕਿ 6, 39, 18, 292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: case of creating wealthformer congress ministerpro punjab tvpunjab newsPunjab Vigilance Bureaupunjabi newsSadhu Singh Dharamsot
Share224Tweet140Share56

Related Posts

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 9, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.