ਵੀਰਵਾਰ, ਸਤੰਬਰ 3, 2026 04:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਵਿਧਾਇਕ ਏ. ਆਰ. ਦਾ ਦੇਹਾਂਤ, ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

by Gurjeet Kaur
ਜਨਵਰੀ 14, 2023
in ਪੰਜਾਬ
0

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਦਾ ਅੱਜ ਦੇਹਾਂਤ ਹੋ ਗਿਆ। ਸਾਬਕਾ ਵਿਧਾਇਕ ਏ. ਆਰ. ਦੀ ਲੰਮੇ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਜਿਨ੍ਹਾਂ ਨੇ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਆਖਰੀ ਸਾਹ ਲਿਆ। ਉਹ 2007 ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਬਣੇ ਸਨ।

ਇਸ ਸਬੰਧ ’ਚ ਗੱਲਬਾਤ ਕਰਦਿਆਂ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਏ.ਆਰ.ਨੇ ਦੱਸਿਆ ਕਿ ਸਾਬਕਾ ਵਿਧਾਇਕ ਏ.ਆਰ. ਦਾ ਸਸਕਾਰ 14 ਜਨਵਰੀ ਨੂੰ 1 ਵਜੇ ਗੁ. ਸ਼ਹੀਦਗੰਜ ਸਾਹਿਬ ਦੇ ਨੇੜਲੇ ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ।

ਇਸ ਦੁੱਖ ਦੀ ਘੜੀ ’ਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਦੀ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਸੁਲਤਾਨਵਿੰਡ, ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ, ਯੂਥ ਅਕਾਲੀ ਦਲ ਦੇ ਸਾਬਕਾ ਸੰਯੁਕਤ ਸਕੱਤਰ ਰਾਜਵਿੰਦਰ ਸਿੰਘ ਰਾਜੂ ਸਮੈਤ ਵੱਡੀ ਗਿਣਤੀ ’ਚ ਰਾਜਸੀ ਧਾਰਮਿਕ ਤੇ ਸਮਾਜਸੇਵੀ ਸਖਸ਼ੀਅਤਾਂ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Former MLApassed awaypro punjab tvpunjabi news
Share224Tweet140Share56

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.