ਸ਼ਨੀਵਾਰ, ਅਗਸਤ 9, 2025 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Pervez Musharraf Passes Away: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

by ਮਨਵੀਰ ਰੰਧਾਵਾ
ਫਰਵਰੀ 5, 2023
in ਵਿਦੇਸ਼
0

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਉਹ ਸੰਯੁਕਤ ਅਰਬ ਅਮੀਰਾਤ ਦੇ ਅਮਰੀਕੀ ਹਸਪਤਾਲ ਵਿੱਚ ਇਲਾਜ ਅਧੀਨ ਸੀ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਉਹ ਐਮੀਲੋਇਡੋਸਿਸ ਬਿਮਾਰੀ ਤੋਂ ਪੀੜਤ ਸੀ।

سابق صدر جنرل (ر) پرویز مشرف انتقال کرگئے
مزید پڑھیے: https://t.co/zGzwyh8ueM pic.twitter.com/X38n7KxzE8

— Geo News Urdu (@geonews_urdu) February 5, 2023

ਦਿੱਲੀ ‘ਚ ਜਨਮੇ ਪਰਵੇਜ਼ ਮੁਸ਼ੱਰਫ਼

ਪਰਵੇਜ਼ ਮੁਸ਼ੱਰਫ ਦਾ ਜਨਮ 11 ਅਗਸਤ 1943 ਨੂੰ ਦਰਿਆਗੰਜ, ਨਵੀਂ ਦਿੱਲੀ ਵਿੱਚ ਹੋਇਆ ਸੀ। 1947 ਵਿੱਚ ਉਨ੍ਹਾਂ ਦੇ ਪਰਿਵਾਰ ਨੇ ਪਾਕਿਸਤਾਨ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਦਾ ਪੂਰਾ ਪਰਿਵਾਰ ਵੰਡ ਤੋਂ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਪਹੁੰਚ ਗਿਆ ਸੀ। ਉਸ ਦੇ ਪਿਤਾ ਸਈਦ ਨੇ ਨਵੀਂ ਪਾਕਿਸਤਾਨੀ ਸਰਕਾਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਵਿਦੇਸ਼ ਮੰਤਰਾਲੇ ਨਾਲ ਜੁੜੇ ਹੋਏ ਸੀ।

ਟਰਕੀ ਵਿੱਚ ਜੀਵਨ

ਇਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਦੀ ਪਾਕਿਸਤਾਨ ਤੋਂ ਤੁਰਕੀ ਬਦਲੀ ਹੋ ਗਈ, 1949 ਵਿੱਚ ਉਹ ਤੁਰਕੀ ਚਲੇ ਗਏ। ਕੁਝ ਸਮਾਂ ਉਹ ਆਪਣੇ ਪਰਿਵਾਰ ਨਾਲ ਤੁਰਕੀ ਵਿੱਚ ਰਿਹਾ, ਜਦਕਿ ਉਸ ਨੇ ਤੁਰਕੀ ਭਾਸ਼ਾ ਬੋਲਣੀ ਵੀ ਸਿੱਖ ਲਈ। ਮੁਸ਼ੱਰਫ਼ ਵੀ ਜਵਾਨੀ ਵਿੱਚ ਹੀ ਖਿਡਾਰੀ ਰਹੇ ਹਨ। 1957 ਵਿੱਚ ਉਨ੍ਹਾਂ ਦਾ ਪੂਰਾ ਪਰਿਵਾਰ ਪਾਕਿਸਤਾਨ ਪਰਤ ਗਿਆ। ਉਸਨੇ ਆਪਣੀ ਸਕੂਲੀ ਪੜ੍ਹਾਈ ਕਰਾਚੀ ਦੇ ਸੇਂਟ ਪੈਟ੍ਰਿਕ ਸਕੂਲ ਅਤੇ ਕਾਲਜ ਫੋਰਮੈਨ ਕ੍ਰਿਸਚੀਅਨ ਕਾਲਜ, ਲਾਹੌਰ ਤੋਂ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Former Pakistan PresidentPakistan NewsPervez MusharrafPervez Musharraf Diespro punjab tvpunjabi news
Share214Tweet134Share54

Related Posts

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.