ਮੰਗਲਵਾਰ, ਸਤੰਬਰ 23, 2025 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਰਾਰ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਤੇ ਉਸਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ

Punjab Vigilance Bureau: ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀ.ਬੀ.ਆਈ. ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ
0

Former Punjab bureaucrat Rakesh Singla: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀ.ਬੀ.ਆਈ. ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ।

ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟੈਂਡਰ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਐਫਆਈਆਰ ਨੰ. 11 ਮਿਤੀ 16-08-2022 ਦੀ ਪੜਤਾਲ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁੱਖ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਰਿਸ਼ਵਤ ਦੀ ਵੱਡੀ ਰਕਮ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਨੇ ਆਪਣੇ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਦੇ ਨਾਮ ‘ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਜਾਣੂ ਸਰੋਤਾਂ ਤੋਂ 1.36,56,005 ਰੁਪਏ ਵੱਧ ਹਨ ਜੋ ਕਿ 58.97 ਫ਼ੀਸਦ ਵਾਧਾ ਬਣਦਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਮਿਤੀ 01-04-2011 ਤੋਂ ਮਿਤੀ 31-07-2022 ਤੱਕ ਦੀ ਚੈਕਿੰਗ ਮਿਆਦ ਦੌਰਾਨ ਪਾਇਆ ਗਿਆ ਕਿ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਅਤੇ ਇਹਨਾਂ ‘ਤੇ 3,68,15,757 ਰੁਪਏ ਦੀ ਰਕਮ ਖਰਚ ਕੀਤੀ ਜਦੋਂ ਕਿ ਉਨ੍ਹਾਂ ਦੀ ਅਸਲ ਆਮਦਨ ਸਿਰਫ਼ 2,31,59,752 ਰੁਪਏ ਸੀ। ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 8 ਮਿਤੀ 19-04-2023 ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਰਾਕੇਸ਼ ਕੁਮਾਰ ਸਿੰਗਲਾ ਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ ਅਤੇ ਉਸ ਨੇ ਠੇਕੇ ਅਲਾਟ ਕਰਾਉਣ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਪਰੋਕਤ ਦੋਸ਼ੀ ਐਫ.ਆਈ.ਆਰ. ਨੰਬਰ 11/2022 ਵਿੱਚ ਵੀ ਸ਼ਾਮਲ ਹੈ ਅਤੇ ਉਸ ਨੇ ਤੇਲੂ ਰਾਮ ਤੋਂ 20 ਲੱਖ ਰੁਪਏ ਉਸਦੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਰਿਸ਼ਵਤ ਵਜੋਂ ਲਏ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਉਪਰੋਕਤ ਕੇਸ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ ‘ਤੇ ਉਸ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 3.12.2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੁਆਰਾ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਅਤੇ 27.03.2023 ਨੂੰ ਸੀਬੀਆਈ ਤੇ ਇੰਟਰਪੋਲ, ਨਵੀਂ ਦਿੱਲੀ ਨੂੰ ਇਸ ਬਾਰੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: disproportionate assets caseFood and Civil Supplies Department PunjabFormer Deputy DirectorIssue Red Corner Noticepro punjab tvpunjab newsPunjab Vigilance Bureaupunjabi newsRakesh Kumar Singla
Share224Tweet140Share56

Related Posts

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਮਿਸਾਲ

ਸਤੰਬਰ 22, 2025

ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ ਮਿਲਣਗੇ 1,100 ਰੁਪਏ, CM ਮਾਨ ਨੇ ਕਿਹਾ ਤਿਆਰੀਆਂ ਹੋ ਗਈਆਂ ਸ਼ੁਰੂ

ਸਤੰਬਰ 22, 2025

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਿਤਾ ਬਣਨ ਵਾਲਾ ਸੀ ਅੰਮ੍ਰਿਤਪਾਲ ਸਿੰਘ

ਸਤੰਬਰ 22, 2025

ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ ਨੇ ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਕਰਵਾਇਆ ਵਿਆਹ

ਸਤੰਬਰ 22, 2025
Load More

Recent News

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.