ਵੀਰਵਾਰ, ਅਗਸਤ 14, 2025 10:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਬਕਾ ਸੀਨੀਅਰ ਡਿਪਟੀ ਮੇਅਰ ‘ਆਪ’ ‘ਚ ਸ਼ਾਮਲ

Punjab News: ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ।

by Bharat Thapa
ਫਰਵਰੀ 22, 2023
in ਪੰਜਾਬ
0

Punjab News: ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ।

ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਰਸਮੀ ਸਵਾਗਤ ਪੰਜਾਬ ਇੰਚਾਰਜ ਜਰਨੈਲ ਸਿੰਘ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ।

ਸ਼ਾਮਲ ਹੋਏ ਅਕਾਲੀ ਆਗੂਆਂ ਵਿੱਚ ਜਤਿੰਦਰ ਸਿੰਘ ਬਾਂਸਲ, ਹਰਜੀਤ ਸਿੰਘ ਕਾਲੜਾ, ਅਮਿਤ ਚਾਵਲਾ, ਅਮਨਦੀਪ ਸਿੰਘ, ਮਹਿੰਦਰਪਾਲ ਨਿੱਕਾ ਜੁਆਇੰਟ ਸਕੱਤਰ (ਜਲੰਧਰ ਸ਼ਹਿਰ); ਗੌਰਵ ਅਰੋੜਾ, ਸਕੱਤਰ (ਜਲੰਧਰ ਸ਼ਹਿਰ); ਗੁਰਦੀਪ ਸਿੰਘ ਜਥੇਬੰਦਕ ਸਕੱਤਰ (ਜਲੰਧਰ ਸ਼ਹਿਰ); ਬਲਵਿੰਦਰ ਸਿੰਘ ਲਾਹੌਰੀਆ, ਸਕੱਤਰ (ਜਲੰਧਰ ਸ਼ਹਿਰ), ਰਣਦੀਪ ਸਿੰਘ ਰਾਣਾ, ਮੀਤ ਪ੍ਰਧਾਨ ਐਸਓਆਈ (ਦੋਆਬਾ ਜ਼ੋਨ); ਗੌਰਵ ਅਰੋੜਾ, ਜਨਰਲ ਸਕੱਤਰ ਐਸ.ਓ.ਆਈ. (ਦੋਆਬਾ ਜ਼ੋਨ) ਅਤੇ ਮਨਪ੍ਰੀਤ ਸਿੰਘ ਮੀਤ ਪ੍ਰਧਾਨ ਐਸ.ਓ.ਆਈ. ਪ੍ਰਮੁੱਖ ਸੀ।

ਇੱਕ ਮੀਡੀਆ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ‘ਆਪ’ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਉਹ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChief MinisterFormer senior deputy mayorjoined AAPpropunjabtvthe presence
Share215Tweet134Share54

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.