ਸ਼ੁੱਕਰਵਾਰ, ਅਕਤੂਬਰ 9, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ SP ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ AAP ‘ਚ ਸ਼ਾਮਲ

by Gurjeet Kaur
ਸਤੰਬਰ 1, 2024
in ਪੰਜਾਬ
0

ਸਾਬਕਾ SP ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ AAP ‘ਚ ਸ਼ਾਮਲ 

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਐਮ. ਸੀ ਕਾਕੂ ਡੋਗਰਾ, ਬਲਾਕ ਪ੍ਰਧਾਨ ਬੱਬੂ, ਸੱਤਪਾਲ ਵਾਟਸ, ਬਿੱਟੂ ਸੇਤੀਆ, ਨਰੇਸ਼ ਰਾਜਦੇਵ, ਕ੍ਰਿਸ਼ਨ ਕੰਬੋਜ,ਸੁਨੀਲ ਮੈਨੀ ਅਤੇ ਸਾਜਨ ਸ਼ਾਮਿਲ ਰਹੇ।

ਵਿਧਾਇਕ ਸਵਨਾ ਨੇ ਕਿਹਾ ਕਿ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮ ਨਾਲ ਲੈ ਕੇ ਨੇਪਰੇ ਚਾੜੇ ਜਾਣਗੇ ! ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਇਸ ਉਪਰੰਤ ਸਾਬਕਾ ਐਮ.ਸੀ ਸੰਦੀਪ ਚਲਾਣਾ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

Tags: familyFazilkaFormer SP Sandeep Chalanajoined AAPleft BJPpro punjab tvpunjabi news
Share216Tweet135Share54

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result