ਮੰਗਲਵਾਰ, ਅਪ੍ਰੈਲ 21, 2026 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਜੌਰੀ ਦੇ ਧਾਂਗਰੀ ‘ਚ IED ਬਲਾਸਟ, ਧਮਾਕੇ ‘ਚ ਤਿੰਨ ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੋਮਵਾਰ ਨੂੰ ਆਈਡੀ ਬਲਾਸਟ ਹੋਇਆ। ਧਮਾਕੇ 'ਚ ਤਿੰਨ ਲੋਕ ਜ਼ਖਮੀ ਹੋ ਗਏ ਹਨ। ਦੱਸ ਦੇਈਏ ਕਿ ਐਤਵਾਰ ਨੂੰ ਰਾਜੌਰੀ 'ਚ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਸੀ।

by ਮਨਵੀਰ ਰੰਧਾਵਾ
ਜਨਵਰੀ 2, 2023
in ਦੇਸ਼
0

IED Blast in Rajouri: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸੋਮਵਾਰ ਨੂੰ ਆਈਡੀ ਬਲਾਸਟ ਹੋਇਆ। ਧਮਾਕੇ ‘ਚ ਤਿੰਨ ਲੋਕ ਜ਼ਖਮੀ ਹੋਏ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਧਾਂਗਰੀ ‘ਚ ਇਹ ਧਮਾਕਾ ਹੋਇਆ, ਉਸ ਸਮੇਂ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ਦਾ ਵਿਰੋਧ ਹੋ ਰਿਹਾ ਸੀ।

ਇਸ ਤੋਂ ਪਹਿਲਾਂ ਐਤਵਾਰ ਨੂੰ ਰਾਜੌਰੀ ‘ਚ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਚਾਰ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਦਰਅਸਲ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਸ਼੍ਰੀਨਗਰ ਦੇ ਜਾਦੀਬਲ ਇਲਾਕੇ ‘ਚ ਐਤਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਹਮਲਾ ਕੀਤਾ। ਰਾਜੌਰੀ ‘ਚ ਅੱਤਵਾਦੀਆਂ ਨੇ ਹਿੰਦੂ ਪਰਿਵਾਰਾਂ ‘ਤੇ ਗੋਲੀਬਾਰੀ ਕੀਤੀ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 7 ਲੋਕ ਜ਼ਖਮੀ ਹੋਏ।

ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਇਹ ਗੋਲੀਬਾਰੀ ਰਾਜੌਰੀ ਦੇ ਧਨਗਰੀ ਇਲਾਕੇ ‘ਚ ਕੀਤੀ। ਅੱਤਵਾਦੀਆਂ ਨੇ ਪਹਿਲਾਂ ਪਰਿਵਾਰ ਤੋਂ ਆਧਾਰ ਕਾਰਡ ਮੰਗਿਆ, ਫਿਰ ਉਨ੍ਹਾਂ ਦੀ ਪਛਾਣ ਕੀਤੀ ਅਤੇ ਗੋਲੀਬਾਰੀ ਕੀਤੀ।

ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਹਾਇਰ ਸੈਕੰਡਰੀ ਸਕੂਲ ਡੰਗਰੀ ਨੇੜੇ ਸ਼ਾਮ ਕਰੀਬ 7:15 ਵਜੇ ਵਾਪਰੀ। ਜਿਸ ਵਿੱਚ ਇੱਕ ਔਰਤ ਅਤੇ ਇੱਕ ਬੱਚੇ ਸਮੇਤ ਹਿੰਦੂ ਪਰਿਵਾਰ ਦੇ 7 ਲੋਕ ਜ਼ਖਮੀ ਹੋ ਗਏ। ਬਾਅਦ ‘ਚ ਸਤੀਸ਼ ਸਮੇਤ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਬਾਕੀਆਂ ਦਾ ਜੀਐੱਮਸੀ ਰਾਜੌਰੀ ‘ਚ ਇਲਾਜ ਚੱਲ ਰਿਹਾ ਹੈ। ਘਟਨਾ ਅਪਰ ਡੰਗਰੀ ਪਿੰਡ ਦੀ ਹੈ। ਕਰੀਬ 50 ਮੀਟਰ ਦੀ ਦੂਰੀ ‘ਤੇ ਤਿੰਨ ਵੱਖ-ਵੱਖ ਘਰਾਂ ‘ਚ ਗੋਲੀਬਾਰੀ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Explosion in DhangriIED BlastJammu and Kashmirpro punjab tvpunjabi newsRajouriTerrorist attack
Share212Tweet133Share53

Related Posts

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.