ਵੀਰਵਾਰ, ਸਤੰਬਰ 3, 2026 05:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

Maharaja Ranjit Singh Preparatory Institute: ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ।

by ਮਨਵੀਰ ਰੰਧਾਵਾ
ਜੂਨ 18, 2023
in ਨੌਕਰੀ, ਪੰਜਾਬ
0

Indian Air Force: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ।

ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ  ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ ‘ਨਿਸਚੈ ਕਰਿ ਅਪੁਨੀ ਜੀਤ ਕਰੋ’ ‘ਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Air Force AcademyArmed Forces OfficersCadets of Maharaja Ranjit Singh AFPIindian air forcePassing Out Paradepro punjab tvpunjab newspunjabi news
Share247Tweet154Share62

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.