ਸ਼ੁੱਕਰਵਾਰ, ਜੁਲਾਈ 17, 2026 08:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟ ਮੰਤਰੀ ਦੇ ਹੁਕਮਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਅੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰ

by Gurjeet Kaur
ਅਕਤੂਬਰ 26, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ।

ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ।

Tags: pro punjab tvpunjabi newssuspendtransport minister laljit bhullartransport mulazam
Share214Tweet134Share53

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.