ਸ਼ੁੱਕਰਵਾਰ, ਅਗਸਤ 1, 2025 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Free Goats: ਇੱਥੇ ਮੁਫ਼ਤ ‘ਚ ਵੰਡੀਆਂ ਜਾ ਰਹੀਆਂ ਹਨ ਬੱਕਰੀਆਂ, ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ – ਪਲੀਜ਼, ਲੈ ਜਾਓ!, ਜਾਣੋ ਕਾਰਨ

by Gurjeet Kaur
ਅਪ੍ਰੈਲ 17, 2024
in ਅਜ਼ਬ-ਗਜ਼ਬ
0

Free Goats: ਮਹਿੰਗਾਈ ਦੇ ਜ਼ਮਾਨੇ ‘ਚ ਜੇਕਰ ਕੋਈ ਤੁਹਾਨੂੰ ਮੁਨਾਫਾ ਕਮਾਉਣ ਵਾਲੇ ਜਾਨਵਰ ਮੁਫਤ ਵਿਚ ਦੇ ਰਿਹਾ ਹੈ, ਤਾਂ ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਕ ਜਗ੍ਹਾ ਅਜਿਹੀ ਵੀ ਹੈ ਜਿੱਥੇ ਮੁਫ਼ਤ ਵਿੱਚ ਬੱਕਰੀਆਂ ਵੰਡੀਆਂ ਜਾ ਰਹੀਆਂ ਹਨ।

ਇਟਲੀ ਦੇ ਇੱਕ ਆਈਲੈਂਡ ਵਿੱਚ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇੱਥੇ ਆਉਣ ਅਤੇ ਆਪਣੇ ਨਾਲ ਬੱਕਰੀਆਂ ਲੈ ਜਾਣ। ਇਸ ਲਈ ਬਕਾਇਦਾ ਐਪਲੀਕੇਸ਼ਨ ਮੰਗੀਆਂ ਜਾ ਰਹੀਆਂ ਹਨ। ਇਸ ਆਈਲੈਂਡ ਦਾ ਨਾਮ ਅਲੀਕੁਡੀ (Alicudi) ਹੈ ਅਤੇ ਇੱਥੇ ਸਮੱਸਿਆ ਇਥੇ ਐਨੀਆਂ ਸਾਰੀਆਂ ਬੱਕਰੀਆਂ ਹੋ ਗਈਆਂ ਹਨ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ – ਪਲੀਜ਼, ਇਨ੍ਹਾਂ ਨੂੰ ਲੈ ਜਾਓ।

ਬੱਕਰੀਆਂ ਲੈ ਜਾਣ ਦੀ ਡੀਲ
ਇਹ ਡੀਲ ਆਈਲੈਂਡ ਦੁਆਰਾ ਅਧਿਕਾਰਤ ਤੌਰ ‘ਤੇ ਦਿੱਤੀ ਜਾ ਰਹੀ ਹੈ। ਬੱਕਰੀਆਂ ਪਾਲਣ ਦੇ ਚਾਹਵਾਨ ਲੋਕਾਂ ਨੂੰ ਈਮੇਲ ਰਾਹੀਂ ਅਰਜ਼ੀਆਂ ਦੇਣੀਆਂ ਪੈਣਗੀਆਂ। ਇਸ ਡੀਲ ਨੂੰ ਅਧਿਕਾਰਤ ਕਰਨ ਲਈ ਉਨ੍ਹਾਂ ਨੂੰ ਸਿਰਫ਼ 17 ਡਾਲਰ ਯਾਨੀ 1400 ਰੁਪਏ ਦਾ ਚਾਰਜ ਦੇਣਾ ਹੋਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਨੂੰ ਬੱਕਰੇ – ਬੱਕਰੀਆਂ ਨੂੰ ਫੜਨਾ ਹੋਵੇਗਾ ਅਤੇ ਉਹ ਉਨ੍ਹਾਂ ਨੂੰ ਆਪਣੇ ਨਾਲ ਲੈ ਜਾ ਸਕਣਗੇ। ਇਹ ਆਫਰ ਉਦੋਂ ਤੱਕ ਚੱਲੇਗਾ ਜਦੋਂ ਤੱਕ ਆਈਲੈਂਡ ‘ਤੇ ਬੱਕਰੀਆਂ ਦੀ ਗਿਣਤੀ ਘੱਟ ਨਹੀਂ ਹੋ ਜਾਂਦੀ।
ਆਖਿਰ ਕਿਉਂ ਭੇਜੀਆਂ ਜਾ ਰਹੀਆਂ ਹਨ ਬੱਕਰੀਆਂ?
ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਇਸ ਆਈਲੈਂਡ ‘ਤੇ 20 ਸਾਲ ਪਹਿਲਾਂ ਬੱਕਰੀਆਂ ਆਈਆਂ ਸਨ, ਜਿਨ੍ਹਾਂ ਨੂੰ ਇਕ ਕਿਸਾਨ ਨੇ ਖੁੱਲਾ ਛੱਡ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਨੇ ਬੱਚਿਆਂ ਨੂੰ ਜਨਮ ਦਿੱਤਾ ਕਿ ਉਨ੍ਹਾਂ ਦੀ ਗਿਣਤੀ ਵਧਦੀ ਗਈ। ਇਸ ਸਮੇਂ ਇੱਥੇ 600 ਜੰਗਲੀ ਬੱਕਰੀਆਂ ਹਨ, ਜਦੋਂ ਕਿ ਇੱਥੇ ਸਿਰਫ਼ 100 ਲੋਕ ਹੀ ਰਹਿੰਦੇ ਹਨ। ਉਹ ਲੋਕਾਂ ਦੇ ਘਰਾਂ ਵਿੱਚ ਵੜ ਕੇ ਬਹੁਤ ਨੁਕਸਾਨ ਕਰ ਰਹੀਆਂ ਹਨ। ਅਜਿਹੇ ਵਿੱਚ ਮੇਅਰ ਰਿਕਾਰਡੋ ਗੁਲੋ ਨੇ ਅਡਾਪਟ ਏ ਗੋਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਕੋਈ ਵੀ ਇੱਥੋਂ ਕਿੰਨੀ ਵੀ ਗਿਣਤੀ ਵਿੱਚ ਬੱਕਰੀਆਂ ਲਿਜਾ ਸਕਦਾ ਹੈ। ਜਦੋਂ ਇੱਥੇ ਸਿਰਫ਼ 100 ਬੱਕਰੀਆਂ ਹੀ ਰਹਿ ਜਾਣਗੀਆਂ ਤਾਂ ਇਹ ਸਕੀਮ ਬੰਦ ਕਰ ਦਿੱਤੀ ਜਾਵੇਗੀ।

 

Tags: Ajab GajabAlicudi GoatsFree GoatsGoats Distributed FreeItaly Alicudi Goatspro punjab tv
Share248Tweet155Share62

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025
Load More

Recent News

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.