ਐਤਵਾਰ, ਜੂਨ 14, 2026 10:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੋਲਾ ਮਹੱਲਾ ਦੌਰਾਨ ਕਤਲ ਹੋਏ ਪ੍ਰਦੀਪ ਸਿੰਘ ਦੇ ਸਾਥੀ ਤੇ ਪਿਤਾ ਇੱਕ ਵਾਰ ਫਿਰ ਆਏ ਕੈਮਰੇ ਸਾਹਮਣੇ, ਕੀਤੇ ਕਈ ਖੁਲਾਸੇ

ਮ੍ਰਿਤਕ ਪ੍ਰਦੀਪ ਸਿੰਘ ਦੇ ਕੈਨੇਡਾ ਵਿੱਚ ਉਸਦੇ ਨਾਲ ਰਹਿ ਰਹੇ ਤੇ ਸ੍ਰੀ ਆਨੰਦਪੁਰ ਸਾਹਿਬ ਵਾਲੀ ਘਟਨਾ ਦੌਰਾਨ ਉਸ ਦੇ ਨਾਲ ਆਨੰਦਪੁਰ ਸਾਹਿਬ ਗਏ ਸਾਥੀ ਗੁਰਦਰਸ਼ਨ ਸਿੰਘ ਨੇ ਘਟਨਾ ਬਾਰੇ ਹੋਰ ਵੀ ਕਈ ਖੁਲਾਸੇ ਕੀਤੇ।

by ਮਨਵੀਰ ਰੰਧਾਵਾ
ਮਾਰਚ 15, 2023
in ਪੰਜਾਬ
0

Nihang Pradeep Singh Murder Case: ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਪ੍ਰਦੀਪ ਸਿੰਘ ਕਤਲ ਕਾਂਡ ਨੂੰ ਲੈ ਕੇ ਆਏ ਦਿਨ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਸ ਮਾਮਲੇ ‘ਚ ਇੱਕ ਵਾਰ ਫਿਰ ਤੋਂ ਮ੍ਰਿਤਕ ਦਾ ਪਰਿਵਾਰ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਵੀ ਕਈ ਬਿਆਨ ਅਤੇ ਕਲਤ ਨਾਲ ਸਬੰਧਿਤ ਵੀਡੀਓ ਸਾਹਮਣੇ ਆ ਚੁੱਕੀਆਂ ਹਨ।

ਹੁਣ ਮ੍ਰਿਤਕ ਪ੍ਰਦੀਪ ਸਿੰਘ ਦੇ ਨਾਲ ਗਿਆ ਉਸ ਦਾ ਸਾਥੀ ਗੁਰਦਰਸ਼ਨ ਸਿੰਘ ਅਤੇ ਉਸ ਦੇ ਪਿਤਾ ਗੁਰਬਖਸ਼ ਸਿੰਘ ਮੀਡੀਆ ਸਾਹਮਣੇ ਆਏ ਹਨ। ਮ੍ਰਿਤਕ ਪ੍ਰਦੀਪ ਸਿੰਘ ਦੇ ਕੈਨੇਡਾ ਵਿੱਚ ਉਸਦੇ ਨਾਲ ਰਹਿ ਰਹੇ ਤੇ ਸ੍ਰੀ ਆਨੰਦਪੁਰ ਸਾਹਿਬ ਵਾਲੀ ਘਟਨਾ ਦੌਰਾਨ ਉਸ ਦੇ ਨਾਲ ਆਨੰਦਪੁਰ ਸਾਹਿਬ ਗਏ ਸਾਥੀ ਗੁਰਦਰਸ਼ਨ ਸਿੰਘ ਨੇ ਘਟਨਾ ਬਾਰੇ ਹੋਰ ਵੀ ਕਈ ਖੁਲਾਸੇ ਕੀਤੇ।

ਗੁਰਦਰਸ਼ਨ ਸਿੰਘ ਨੇ ‌ਇਸ ਗੱਲ ਨੂੰ ਸਿਰੇ ਤੋਂ ਨਕਾਰਿਆ ਹੈ ਕਿ ਪਹਿਲਾਂ ਹਮਲਾ ਪ੍ਰਦੀਪ ਸਿੰਘ ਵੱਲੋਂ ਕੀਤਾ ਗਿਆ ਸੀ। ਉਸ ਨੇ ਕਿਹਾ ਕਿ ‌ਹੁੱਲੜਬਾਜ਼ ਕਰ ਰਹੇ ਨੌਜਵਾਨ ਪਹਿਲਾਂ ਹੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਸੀ ਤੇ ਆਪਣੇ ਹਥਿਆਰਾਂ ਨਾਲ ਹੀ ਉਨ੍ਹਾਂ ਨੇ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ। ਉਸ ਨੇ ਇਸ ਤੱਥ ਦੇ ਸਬੂਤ ਵਜੋਂ ਇੱਕ ਵਾਇਰਲ ਵੀਡੀਓ ਵੀ ਮੀਡੀਆ ਨੂੰ ਦਿੱਤੀ ਹੈ।

ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਅਸੀਂ ਇੱਕ ਮਾਰਚ ਨੂੰ ਇਕੱਠੇ ਸ੍ਰੀ ‌ਆਨੰਦਪੁਰ ਸਾਹਿਬ ਗਏ ਸੀ ਪਰ ਘਟਨਾ ਦੇ ਸਮੇਂ ਪ੍ਰਦੀਪ ਸਿੰਘ ਇਕੱਲਾ ਸੀ। ਪ੍ਰਦੀਪ ਸਿੰਘ ਦੇ ਸਾਥੀ ਗੁਰਦਰਸ਼ਨ ਸਿੰਘ ਨੇ ਜ਼ਖਮੀ ਹੁੱਲੜਬਾਜ਼ ਆਰੋਪੀ ਦੀ ਪਤਨੀ ਦੀ ‌ਇਸ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਕਿ ਪਹਿਲਾਂ ਹਮਲਾ ਪ੍ਰਦੀਪ ਵੱਲੋਂ ਕੀਤਾ ਗਿਆ ਸੀ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਗੱਲ ਵਿੱਚ ਵੀ ਕੋਈ ਦਮ ਨਹੀਂ ਹੈ ਕਿ ਪ੍ਰਦੀਪ ਸਿੰਘ ਦੀ ਕਿਰਪਾਨ ਖੋਹ ਕੇ ਹੀ ਉਸ ਨੂੰ ਮਾਰਿਆ ਗਿਆ। ਉਸ ਨੇ ਦੱਸਿਆ ਕਿ ਵੀਡੀਓ ਤੋਂ ਸਾਫ਼ ਜ਼ਾਹਰ ਹੈ ‌ ਕਿ ਪ੍ਰਦੀਪ ਸਿੰਘ ਨੇ ਆਪਣੀ ਕਿਰਪਾਨ ਨਾਲ ਹਮਲਾਵਰ ਹੁੱਲੜਬਾਜ਼ ਨੌਜਵਾਨਾਂ ਦਾ ਮੁਕਾਬਲਾ ਕੀਤਾ ਅਤੇ ਜਦੋਂ ਉਸ ਦੀ ਕਿਰਪਾਨ ਟੁੱਟ ਗਈ ਤਾਂ ਉਸ ਨੇ ਉੱਠ ਕੇ ਹਮਲਾਵਰ ਨੌਜਵਾਨਾਂ ਚੋਂ ਇੱਕ ਨੂੰ ਜੱਫੀ ਪਾ ਲਈ ਸੀ।

ਉੱਥੇ ਹੀ ਮ੍ਰਿਤਕ ਪ੍ਰਦੀਪ ਸਿੰਘ ਦੇ ਪਿਤਾ ਨੇ ਕਿਹਾ ਹੈ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਦੁਰਘਟਨਾ ਤੋਂ ਸਬਕ ਲੈਣਾ ਚਾਹੀਦਾ ਹੈ ਤੇ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਕੋਈ ਵੀ ਹੁਲੜਬਾਜ਼ ਹਥਿਆਰਾਂ ਸਮੇਤ ਧਾਰਮਿਕ ਜੋੜ ਮੇਲਿਆਂ ‘ਤੇ ਨਾ ਜਾ ਸਕੇ ਅਤੇ ਧਾਰਮਿਕ ਮਾਹੌਲ ਨੂੰ ਵਿਗਾੜ ਨਾ ਸਕੇ। ਉਨ੍ਹਾਂ ਇਸ ਗੱਲ ਤੇ ਵੀ ਰੋਸ ਜ਼ਾਹਰ ਕੀਤਾ ਕਿ ਅਜੇ ਤਕ ਪ੍ਰਦੀਪ ਸਿੰਘ ਦਾ ਕੋਈ ਵੀ ਹਤਿਆਰਾ ਪੁਲਿਸ ਦੇ ਹੱਥੇ ਨਹੀਂ ਲੱਗਿਆ। ਪ੍ਰਦੀਪ ਦੇ ਸਾਥੀ ਨੇ ਕਿਹਾ ਕਿ ਹੁਣ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਿਹੰਗ ਸਿੰਘ ਪ੍ਰਦੀਪ ਸਿੰਘ ਦੇ ਕਾਤਲਾਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

ਮ੍ਰਿਤਕ ਨਿਹੰਗ ਸਿੰਘ ਪ੍ਰਦੀਪ ਸਿੰਘ ਦੇ ਸਾਥੀ ਗੁਰਦਰਸ਼ਨ ਸਿੰਘ ਨੇ ਦੱਸਿਆ ਪ੍ਰਦੀਪ ਸਿੰਘ ਕੈਨੇਡਾ ਵਿਚ ਉਹਨਾਂ ਦੇ ਨਾਲ ਹੀ ਰਹਿੰਦਾ ਸੀ ਅਤੇ ਉਸ ਨੇ ਕਰੀਬ 2 ਸਾਲ ਪਹਿਲਾਂ ਤੋਂ ਆਪਣੇ ਸਾਥੀਆਂ ਅਤੇ ਬਾਬਾ ਬੁੱਢਾ ਦਲ ਤੋਂ ਪ੍ਰਭਾਵਿਤ ਹੋ ਕੇ ਬਾਣਾ ਪਾਇਆ ਸੀ ਤੇ ਸਿੰਘ ਸੱਜਿਆ ਸੀ। ਉਹ 29 ਸਤੰਬਰ ਨੂੰ ਭਾਰਤ ਵਾਪਸ ਆ ਗਿਆ ਸੀ ਅਤੇ ਮੈਂ ਕੁਝ ਦਿਨ ਪਹਿਲਾਂ ਹੀ ਭਾਰਤ ਪਰਤਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Canadian Pradeep SinghHola MahallaNihang Pradeep Singh Murder CasePradeep Singh Killedpro punjab tvpunjab newspunjabi newsSri Anandpur Sahib
Share218Tweet136Share54

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.