ਐਤਵਾਰ, ਅਕਤੂਬਰ 18, 2026 03:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਕੂਲ ‘ਚ ਦੋਸਤੀ ਬਣੀ ਕਾਲ, 12ਵੀ ਜਮਾਤ ਦੇ ਇੱਕ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

ਅੰਮ੍ਰਿਤਸਰ ਤੋਂ ਇੱਕ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਕਟਰਾ ਖਜ਼ਾਨਾ ਵਾਲਾ ਗੇਟ ਤੋਂ ਇੱਕ ਬਾਰਵੀਂ ਕਲਾਸ ਵਿੱਚ ਪੜ੍ਹਨ ਵਾਲੇ 18 ਸਾਲ ਦੇ ਨੌਜਵਾਨ ਵੱਲੋਂ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

by Gurjeet Kaur
ਅਪ੍ਰੈਲ 2, 2025
in Featured News, ਪੰਜਾਬ
0

ਅੰਮ੍ਰਿਤਸਰ ਤੋਂ ਇੱਕ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਕਟਰਾ ਖਜ਼ਾਨਾ ਵਾਲਾ ਗੇਟ ਤੋਂ ਇੱਕ ਬਾਰਵੀਂ ਕਲਾਸ ਵਿੱਚ ਪੜ੍ਹਨ ਵਾਲੇ 18 ਸਾਲ ਦੇ ਨੌਜਵਾਨ ਵੱਲੋਂ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਨਿਖਿਲ ਹੈ ਤੇ ਉਹ ਆਪਣੇ ਭਰਾ ਤੇ ਮਾਂ ਦੇ ਨਾਲ ਘਰ ਵਿੱਚ ਇਕੱਲਾ ਸੀ ਤੇ ਉਸਦੇ ਪਿਤਾ ਦਿੱਲੀ ਗਏ ਹੋਏ ਸਨ ਇਸ ਮੌਕੇ ਪੀੜਿਤ ਪਰਿਵਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦਾ ਲੜਕਾ ਨਿਖਿਲ ਜੋ ਕਿ ਬਾਰਵੀਂ ਕਲਾਸ ਵਿੱਚ ਪੜ੍ਹਦਾ ਸੀ ਤੇ ਉਸ ਦੀ ਉਮਰ 18 ਸਾਲ ਦੇ ਕਰੀਬ ਸੀ।

ਨੌਜਵਾਨ ਇੱਕ ਨਿੱਜੀ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਸੀ ਕੱਲ ਉਹ ਆਪਣੇ ਘਰ ਆਪਣੇ ਭਰਾ ਦੇ ਨਾਲ ਗੱਲਾਂ ਬਾਤਾਂ ਕਰ ਰਿਹਾ ਸੀ ਤੇ ਉਸਨੇ ਆਪਣੇ ਭਰਾ ਨੂੰ ਖਾਣਾ ਲੈਣ ਦੇ ਲਈ ਬਾਹਰ ਭੇਜ ਦਿੱਤਾ। ਜਿਸ ਤੋਂ ਬਾਅਦ ਜਦੋਂ ਉਸਦਾ ਭਰਾ ਘਰ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਉਸਦੇ ਭਰਾ ਵੱਲੋਂ ਕਮਰੇ ਵਿੱਚ ਖੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਦੇ ਮੋਬਾਈਲ ਤੇ ਕੁਝ ਚੈਟਿੰਗ ਅਤੇ ਫੋਨ ਕਾਲਾਂ ਵੀ ਆਈਆਂ ਸਨ। ਜਿਸ ਤੋਂ ਬਾਅਦ ਉਸਨੇ ਇਹ ਕਦਮ ਚੁੱਕਿਆ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਸ ਦੇ ਸਕੂਲ ਵਿੱਚ ਹੀ ਪੜ੍ਹਨ ਵਾਲੀ ਇੱਕ ਲੜਕੀ ਦੇ ਨਾਲ ਉਸਦੀ ਦੋਸਤੀ ਸੀ ਤੇ ਯਾਰ ਦੋਸਤਾਂ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਫਾਹ ਲੈ ਲਿਆ ਉੱਥੇ ਹੀ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਮੌਕੇ ਥਾਣਾ D ਡਵੀਜਨ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇੱਕ ਨਿਖਿਲ ਨਾਂ ਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਜਿਸਦੇ ਪਿਤਾ ਦਿੱਲੀ ਗਏ ਹੋਏ ਹਨ ਪਰਿਵਾਰ ਦਾ ਕਹਿਣਾ ਕਿ ਪਿਤਾ ਦੇ ਆਉਣ ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਅਸੀਂ ਮ੍ਰਿਤਕ ਨੌਜਵਾਨ ਦੇ ਮੋਬਾਇਲ ਫੋਨ ਕਬਜ਼ੇ ਵਿੱਚ ਲੈ ਲਿਆ ਹੈ ਤੇ ਅਸੀਂ ਜਾਂਚ ਕਰ ਰਹੇ ਹਾਂ ਜੌ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Tags: amritsar newslatest newslatest UpdatepropunjabnewspropunjabtvYoung Boy Suicide
Share204Tweet128Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result