ਸ਼ਨੀਵਾਰ, ਨਵੰਬਰ 8, 2025 09:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Alia Bhatt ਤੋਂ ਲੈ ਕੇ Akshay Kumar ਤੱਕ ਇਹ ਸਿਤਾਰੇ ਲੈਂਦੇ ਹਨ ਕਰੋੜਾਂ ਦੀ ਫੀਸ, ਜਾਣੋ ਕਰਨ ਵਾਲੀ ਕੀਮਤ

ਬਾਲੀਵੁੱਡ 'ਚ ਕਈ ਅਜਿਹੇ ਮਸ਼ਹੂਰ ਸਿਤਾਰੇ, ਜੋ ਫਿਲਮਾਂ 'ਚ ਕੰਮ ਕਰਨ ਲਈ ਮੋਟੀ ਰਕਮ ਵਸੂਲਦੇ ਹਨ। ਫਿਲਮਾਂ 'ਚ ਆਪਣੇ ਕਿਰਦਾਰ ਕਾਰਨ ਹੀ ਫਿਲਮਾਂ ਦੀ ਟਿਕਟ ਖਿੜਕੀ 'ਤੇ ਵੀ ਖੂਬ ਕਮਾਈ ਕਰਦੀਆਂ ਹਨ।

by Bharat Thapa
ਦਸੰਬਰ 28, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ 'ਚ ਕਈ ਅਜਿਹੇ ਮਸ਼ਹੂਰ ਸਿਤਾਰੇ, ਜੋ ਫਿਲਮਾਂ 'ਚ ਕੰਮ ਕਰਨ ਲਈ ਮੋਟੀ ਰਕਮ ਵਸੂਲਦੇ ਹਨ। ਫਿਲਮਾਂ 'ਚ ਆਪਣੇ ਕਿਰਦਾਰ ਕਾਰਨ ਹੀ ਫਿਲਮਾਂ ਦੀ ਟਿਕਟ ਖਿੜਕੀ 'ਤੇ ਵੀ ਖੂਬ ਕਮਾਈ ਕਰਦੀਆਂ ਹਨ।
ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੁਝ ਅਜਿਹੇ ਵੱਡੇ ਸਿਤਾਰੇ ਹਨ ਜੋ ਫਿਲਮ 'ਚ ਸਿਰਫ ਕੈਮਿਓ ਲਈ ਕਰੋੜਾਂ ਰੁਪਏ ਕਮਾ ਲੈਂਦੇ ਹਨ। ਭਾਵੇਂ ਫਿਲਮ 'ਚ ਉਨ੍ਹਾਂ ਦੇ ਕਿਰਦਾਰ ਨੂੰ ਜ਼ਿਆਦਾ ਜਗ੍ਹਾ ਨਹੀਂ ਦਿੱਤੀ ਗਈ, ਪਰ ਥੋੜ੍ਹੇ ਸਮੇਂ 'ਚ ਹੀ ਉਨ੍ਹਾਂ ਨੂੰ ਫਿਲਮ 'ਚ ਨਜ਼ਰ ਆਉਣ ਲਈ ਕਾਫੀ ਰਕਮ ਦਿੱਤੀ ਗਈ।
ਹਾਲ ਹੀ 'ਚ ਅਜੇ ਦੇਵਗਨ ਦੀ ਫਿਲਮ 'ਦ੍ਰਿਸ਼ਮ 2' ਨੇ ਵੀ ਬਾਕਸ ਆਫਿਸ 'ਤੇ ਕਾਫੀ ਕਮਾਈ ਕੀਤੀ। ਫਿਲਮ 'ਚ ਉਨ੍ਹਾਂ ਦੇ ਕਿਰਦਾਰ ਨੂੰ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਹੁਣ ਤੱਕ ਚੰਗੀ ਕਮਾਈ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਨੇ ਆਪਣੇ ਰੋਲ ਲਈ 35 ਕਰੋੜ ਰੁਪਏ ਦੀ ਭਾਰੀ ਫੀਸ ਲਈ ਹੈ।
ਅਕਸ਼ੇ ਕੁਮਾਰ ਫਿਲਮ ਇੰਡਸਟਰੀ ਦੇ ਸੁਪਰਹਿੱਟ ਸੁਪਰਸਟਾਰ ਹਨ। ਅਕਸ਼ੈ ਕੁਮਾਰ ਨੇ ਆਨੰਦ ਐਲ ਰਾਏ ਦੀ ਫਿਲਮ 'ਅਤਰੰਗੀ ਰੇ' 'ਚ ਕੈਮਿਓ ਕੀਤਾ। ਫਿਲਮ ਭਾਵੇਂ ਕੰਮ ਨਾ ਆਈ ਹੋਵੇ ਪਰ ਉਸ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ ਉਸਨੇ ਲਈ 27 ਕਰੋੜ ਰੁਪਏ ਚਾਰਜ ਕੀਤੇ।
ਹੁਮਾ ਕੁਰੈਸ਼ੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਚ ਛੋਟੀਆਂ ਭੂਮਿਕਾਵਾਂ ਨਿਭਾਈਆਂ, ਪਰ ਅੱਜ ਉਹ ਕਾਫੀ ਫੇਮਸ ਹੈ। ਉਸਨੇ ਇਸ ਸਾਲ ਆਈ ਆਲੀਆ ਭੱਟੀ ਦੀ ਬਲਾਕਬਸਟਰ ਫਿਲਮ 'ਗੰਗੂਬਾਈ ਕਾਠੀਆਵਾੜੀ' 'ਚ ਕੈਮਿਓ ਕੀਤਾ। ਹੁਮਾ ਨੇ ਭੰਸਾਲੀ ਦੀ ਫਿਲਮ 'ਚ ਕੰਮ ਕਰਨ ਲਈ 2 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ।
ਫਿਲਮ R.R.R. 'ਚ ਅਜੇ ਦੇਵਗਨ ਤੇ ਆਲੀਆ ਭੱਟ ਨੇ ਕੈਮਿਓ ਕੀਤਾ। ਫ਼ਿਲਮ 'ਚ ਥੋੜ੍ਹੇ ਸਮੇਂ ਲਈ ਨਜ਼ਰ ਆਉਣ ਦੇ ਬਾਵਜੂਦ ਉਨ੍ਹਾਂ ਦੇ ਕਿਰਦਾਰਾਂ ਨੂੰ ਬਹੁਤ ਪਸੰਦ ਕੀਤਾ ਗਿਆ। ਪਰ ਇਸ ਦੇ ਲਈ ਮੇਕਰਸ ਵਲੋਂ ਉਨ੍ਹਾਂ ਨੂੰ ਮੋਟੀ ਰਕਮ ਅਦਾ ਕਰਨੀ ਪਈ। ਆਲੀਆ ਨੇ ਇਸ ਫਿਲਮ ਲਈ 9 ਕਰੋੜ ਰੁਪਏ ਦੀ ਫੀਸ ਲਈ।
ਬਾਲੀਵੁੱਡ ‘ਚ ਕਈ ਅਜਿਹੇ ਮਸ਼ਹੂਰ ਸਿਤਾਰੇ, ਜੋ ਫਿਲਮਾਂ ‘ਚ ਕੰਮ ਕਰਨ ਲਈ ਮੋਟੀ ਰਕਮ ਵਸੂਲਦੇ ਹਨ। ਫਿਲਮਾਂ ‘ਚ ਆਪਣੇ ਕਿਰਦਾਰ ਕਾਰਨ ਹੀ ਫਿਲਮਾਂ ਦੀ ਟਿਕਟ ਖਿੜਕੀ ‘ਤੇ ਵੀ ਖੂਬ ਕਮਾਈ ਕਰਦੀਆਂ ਹਨ।
ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੁਝ ਅਜਿਹੇ ਵੱਡੇ ਸਿਤਾਰੇ ਹਨ ਜੋ ਫਿਲਮ ‘ਚ ਸਿਰਫ ਕੈਮਿਓ ਲਈ ਕਰੋੜਾਂ ਰੁਪਏ ਕਮਾ ਲੈਂਦੇ ਹਨ। ਭਾਵੇਂ ਫਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਜ਼ਿਆਦਾ ਜਗ੍ਹਾ ਨਹੀਂ ਦਿੱਤੀ ਗਈ, ਪਰ ਥੋੜ੍ਹੇ ਸਮੇਂ ‘ਚ ਹੀ ਉਨ੍ਹਾਂ ਨੂੰ ਫਿਲਮ ‘ਚ ਨਜ਼ਰ ਆਉਣ ਲਈ ਕਾਫੀ ਰਕਮ ਦਿੱਤੀ ਗਈ।
ਹਾਲ ਹੀ ‘ਚ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਮ 2’ ਨੇ ਵੀ ਬਾਕਸ ਆਫਿਸ ‘ਤੇ ਕਾਫੀ ਕਮਾਈ ਕੀਤੀ। ਫਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਹੁਣ ਤੱਕ ਚੰਗੀ ਕਮਾਈ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਨੇ ਆਪਣੇ ਰੋਲ ਲਈ 35 ਕਰੋੜ ਰੁਪਏ ਦੀ ਭਾਰੀ ਫੀਸ ਲਈ ਹੈ।
ਅਕਸ਼ੇ ਕੁਮਾਰ ਫਿਲਮ ਇੰਡਸਟਰੀ ਦੇ ਸੁਪਰਹਿੱਟ ਸੁਪਰਸਟਾਰ ਹਨ। ਅਕਸ਼ੈ ਕੁਮਾਰ ਨੇ ਆਨੰਦ ਐਲ ਰਾਏ ਦੀ ਫਿਲਮ ‘ਅਤਰੰਗੀ ਰੇ’ ‘ਚ ਕੈਮਿਓ ਕੀਤਾ। ਫਿਲਮ ਭਾਵੇਂ ਕੰਮ ਨਾ ਆਈ ਹੋਵੇ ਪਰ ਉਸ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ ਉਸਨੇ ਲਈ 27 ਕਰੋੜ ਰੁਪਏ ਚਾਰਜ ਕੀਤੇ।
ਹੁਮਾ ਕੁਰੈਸ਼ੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਛੋਟੀਆਂ ਭੂਮਿਕਾਵਾਂ ਨਿਭਾਈਆਂ, ਪਰ ਅੱਜ ਉਹ ਕਾਫੀ ਫੇਮਸ ਹੈ। ਉਸਨੇ ਇਸ ਸਾਲ ਆਈ ਆਲੀਆ ਭੱਟੀ ਦੀ ਬਲਾਕਬਸਟਰ ਫਿਲਮ ‘ਗੰਗੂਬਾਈ ਕਾਠੀਆਵਾੜੀ’ ‘ਚ ਕੈਮਿਓ ਕੀਤਾ। ਹੁਮਾ ਨੇ ਭੰਸਾਲੀ ਦੀ ਫਿਲਮ ‘ਚ ਕੰਮ ਕਰਨ ਲਈ 2 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ।
ਫਿਲਮ R.R.R. ‘ਚ ਅਜੇ ਦੇਵਗਨ ਤੇ ਆਲੀਆ ਭੱਟ ਨੇ ਕੈਮਿਓ ਕੀਤਾ। ਫ਼ਿਲਮ ‘ਚ ਥੋੜ੍ਹੇ ਸਮੇਂ ਲਈ ਨਜ਼ਰ ਆਉਣ ਦੇ ਬਾਵਜੂਦ ਉਨ੍ਹਾਂ ਦੇ ਕਿਰਦਾਰਾਂ ਨੂੰ ਬਹੁਤ ਪਸੰਦ ਕੀਤਾ ਗਿਆ। ਪਰ ਇਸ ਦੇ ਲਈ ਮੇਕਰਸ ਵਲੋਂ ਉਨ੍ਹਾਂ ਨੂੰ ਮੋਟੀ ਰਕਮ ਅਦਾ ਕਰਨੀ ਪਈ। ਆਲੀਆ ਨੇ ਇਸ ਫਿਲਮ ਲਈ 9 ਕਰੋੜ ਰੁਪਏ ਦੀ ਫੀਸ ਲਈ।
Tags: bollywood newsBollywood starsbollywood stars feeslatest newspro punjab tvpunjabi newsviral news
Share218Tweet136Share54

Related Posts

ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਦਿੱਤਾ ਜਨਮ

ਨਵੰਬਰ 7, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਪੰਜਾਬੀ ਅਦਾਕਾਰ ਦੇ ਸ਼ੋਅਰੂਮ ‘ਚ ਚੋਰੀ, ਚੋਰਾਂ ਨੇ ਕਰੋੜਾਂ ਦਾ ਸੋਨਾ ਅਤੇ ਹੀਰੇ ਕੀਤੇ ਚੋਰੀ

ਨਵੰਬਰ 5, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025
Load More

Recent News

ਜੈ ਸ਼ਾਹ ਦੇ ਦਖਲ ਤੋਂ ਬਾਅਦ, ਭਾਰਤ ਦੀ ਧੀ ਪ੍ਰਤੀਕਾ ਰਾਵਲ ਨੂੰ ਮਿਲਿਆ ਵਿਸ਼ਵ ਚੈਂਪੀਅਨ ਮੈਡਲ

ਨਵੰਬਰ 7, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025

ਇੱਕ ਦਿਨ ‘ਚ ਹੀਟਰ ਨੂੰ ਲਗਾਤਾਰ 6 ਘੰਟੇ ਚਲਾਉਣ ‘ਤੇ ਕਿੰਨੀ ਆਉਂਦੀ ਹੈ ਬਿਜਲੀ ਦੀ ਲਾਗਤ

ਨਵੰਬਰ 7, 2025

ਅੱਧੀ ਹੋਈ ਇਸ Foldable ਫੋਨ ਦੀ ਕੀਮਤ, ਇੱਥੇ ਮਿਲ ਰਿਹਾ 51% ਤੱਕ ਘੱਟ ਕੀਮਤ ‘ਤੇ

ਨਵੰਬਰ 7, 2025

IGI ਹਵਾਈ ਅੱਡੇ ‘ਤੇ ਵਿਗੜਦੀ ਸਥਿਤੀ ਨੇ ਲੱਖਾਂ ਯਾਤਰੀਆਂ ਨੂੰ ਕੀਤਾ ਪਰੇਸ਼ਾਨ

ਨਵੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.