ਸੋਮਵਾਰ, ਮਈ 12, 2025 09:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Chal Jindiye ਤੋਂ ਲੈ ਕੇ Sheran Di Kaum Punjabi ਤੱਕ ਅਪ੍ਰੈਲ 2023 ‘ਚ ਰਿਲੀਜ਼ ਹੋਣ ਵਾਲੀਆਂ ਹਨ ਇਹ ਪੰਜਾਬੀ ਫਿਲਮਾਂ,ਵੇਖੋ ਪੂਰੀ ਲਿਸਟ

Punjabi Movies to release in April: ਦੱਸ ਦਈਏ ਕਿ ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਅਪ੍ਰੈਲ ਵੀ ਐਂਟਰਟੈਨਮੈਂਟ ਦੇ ਮਾਮਲੇ 'ਚ ਪੂਰੀ ਤਰ੍ਹਾਂ ਤਿਆਰੀ ਹੈ ਕਿਉਂਕਿ ਆਉਣ ਵਾਲੇ ਮਹੀਨੇ ਕਈ ਫਿਲਮਾਂ ਰਿਲੀਜ਼ ਹੋਣਗੀਆਂ।

by ਮਨਵੀਰ ਰੰਧਾਵਾ
ਮਾਰਚ 26, 2023
in ਪਾਲੀਵੁੱਡ, ਮਨੋਰੰਜਨ
0

‘Chal Jindiye’ To ‘Sheran Di Kaum Punjabi’ Release In April 2023: ਮਾਰਚ 2023 ਵਿੱਚ ਸਿਨੇਮਾਘਰਾਂ ਵਿੱਚ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਰਿਲੀਜ਼ ਹੋਈਆਂ। ਇਨ੍ਹਾਂ ਫਿਲਮਾਂ ਨੇ ਲੋਕਾਂ ਦਾ ਖੂਬ ਐਂਟਰਟੈਨਮੈਂਟ ਕੀਤਾ। ਇਸ ਦੇ ਨਾਲ ਹੀ ਹੁਣ ਕੁਝ ਹੀ ਦਿਨਾਂ ‘ਚ ਅਪ੍ਰੈਲ ਦਾ ਮਹੀਨਾ ਖ਼ਤਮ ਹੋਣ ਵਾਲਾ ਹੈ ਤੇ ਅਗਲੇ ਮਹੀਨੇ ਯਾਨੀ ਅਪ੍ਰੈਲ ‘ਚ ਲੋਕਾਂ ਨੂੰ ਕਿਹੜੀਆਂ ਫਿਲਮਾਂ ਥਿਏਟਰ ‘ਚ ਵੇਖਣ ਦਾ ਮੌਕਾ ਮਿਲੇਗਾ ਇਸ ਦੀ ਲਿਸਟ ਵੀ ਆ ਗਈ ਹੈ।

ਦੱਸ ਦਈਏ ਕਿ ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਅਪ੍ਰੈਲ ਵੀ ਐਂਟਰਟੈਨਮੈਂਟ ਦੇ ਮਾਮਲੇ ‘ਚ ਪੂਰੀ ਤਰ੍ਹਾਂ ਤਿਆਰੀ ਹੈ ਕਿਉਂਕਿ ਆਉਣ ਵਾਲੇ ਮਹੀਨੇ ਕਈ ਫਿਲਮਾਂ ਰਿਲੀਜ਼ ਹੋਣਗੀਆਂ।

ਅਪ੍ਰੈਲ 2023 ‘ਚ ਕਿਹੜੀਆਂ ਪੰਜਾਬੀ ਫਿਲਮਾਂ ਰਿਲੀਜ਼ ਹੋਣ ਲਈ ਤਿਆਰ ਹਨ, ਵੇਖੋ ਪੂਰੀ ਲਿਸਟ

Es Jahano Door Kitte – Chal Jindiye: ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਮਲਟੀ ਸਟਾਰਰ ਫਿਲਮ ‘ਚਲ ਜਿੰਦੀਏ’ ਦੀ। ਜਿਸ ‘ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ, ਗੁਰਪ੍ਰੀਤ ਘੁੱਗੀ, ਰੁਪਿੰਦਰ ਰੂਪੀ ਜਿਹੇ ਵੱਡੇ ਕਲਾਕਾਰ ਵੱਖ-ਵੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਦੱਸ ਦਈਏ ਕਿ ਪੰਜਾਬੀ ਫਿਲਮਾਂ ਚੋਂ ਇੱਕ ਸਭ ਤੋਂ ਉਡੀਕੀ ਜਾ ਰਹੀ ਫਿਲਮ ਮਾਰਚ ਵਿੱਚ ਪਰਦੇ ‘ਤੇ ਆਉਣ ਵਾਲੀ ਸੀ। ਪਰ ਪੰਜਾਬ ਵਿੱਚ ਹੋ ਰਹੇ ਹੰਗਾਮੇ ਕਾਰਨ ਫਿਲਮ ‘ਏਸ ਜਹਾਨੋ ਦੂਰ ਕਿੱਤੇ ਚਲ ਜਿੰਦੀਆਂ’ ਅਪ੍ਰੈਲ ਦੇ ਪਹਿਲੇ ਹਫਤੇ ਯਾਨੀ ਕਿ 7 ਅਪ੍ਰੈਲ 2023 ਨੂੰ ਰਿਲੀਜ਼ ਹੋਵੇਗੀ।

 

View this post on Instagram

 

A post shared by Neeru Bajwa (@neerubajwa)

Sheran Di Kaum Punjabi: ਪੰਜਾਬੀ ਦੇਸੀ ਰੌਕਸਟਾਰ ਸਿੰਗਰ ਤੇ ਐਕਟਰ Gippy Grewal ਦੀ ਆਉਣ ਵਾਲੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਵੀ ਅਪ੍ਰੈਲ ਮਹੀਨੇ ਹੀ ਰਿਲੀਜ਼ ਹੋਵੇਗੀ। ਦੱਸ ਦਈਏ ਕਿ ਇਸ ਫਿਲਮ ਦਾ ਐਲਾਨ ਗਿੱਪੀ ਨੇ ਆਪਣੇ ਜਨਮ ਦਿਨ ਮੌਕੇ ਕੀਤਾ ਸੀ। ਇਸ ਦੇ ਨਾਲ ਹੀ ਇਸ ਫਿਲਮ ਵਿੱਚ ਗਿੱਪੀ ਗਰੇਵਾਲ ਮੁੱਖ ਭੂਮਿਕਾ ਨਿਭਾਉਣਗੇ, ਜਿਸਦਾ ਉਸਨੇ ਨਿਰਦੇਸ਼ਨ ਵੀ ਕੀਤਾ। Gippy Grewal ਦੀ Sheran Di Kaum Punjabi ਸਿਨੇਮਾਘਰਾਂ ‘ਚ 12 ਅਪ੍ਰੈਲ 2023 ਨੂੰ ਰਿਲੀਜ਼ ਹੋਵੇਗੀ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

Shinda Shinda No Papa: ਇਸੇ ਮਹੀਨੇ Gippy Grewal ਆਪਣੇ ਬੇਟੇ Shinda Grewal ਨਾਲ ਵੀ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਦੱਸ ਦਈਏ ਕਿ ਪਿਓ-ਪੁੱਤ ਦੀ ਜੋੜੀ ਫਿਲਮ ਸ਼ਿੰਦਾ ਸ਼ਿੰਦਾ ਨੋ ਪਾਪਾ ਨਾਲ ਆ ਰਹੀ ਹੈ। ਸਭ ਤੋਂ ਉਡੀਕੀ ਜਾ ਰਹੀ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ 14 ਅਪ੍ਰੈਲ ਨੂੰ ਵੱਡੇ ਪਰਦੇ ‘ਤੇ ਇਕੱਠੇ ਨਜ਼ਰ ਆਉਣਗੇ। ਦੱਸ ਦਈਏ ਕਿ ਸੋਸ਼ਲ ਮੀਡੀਆ ਤੋਂ ਬਾਅਦ ਦੋਵਾਂ ਨੂੰ ਸਕਰੀਨ ‘ਤੇ ਵੇਖਣ ਲਈ ਫੈਨਸ ਕਾਫੀ ਐਕਸਾਈਟਿਡ ਹਨ।

Yaaran Da Rutbaa: ਗਿੱਪੀ ਤੇ ਸ਼ਿੰਦੇ ਨਾਲ ਬਾਕਸ ਆਫਿਸ ‘ਤੇ ਟਕਰਾਉਣ ਲਈ Dev Kharoud, Prince Kanwaljit Singh, Rahul Dev, Yesha Sagar ਦੀ ਫਿਲਮ ‘ਯਾਰਾਂ ਦਾ ਰੁਤਬਾ’ ਵੀ 14 ਅਪ੍ਰੈਲ ਨੂੰ ਹੀ ਰਿਲੀਜ਼ ਹੋ ਰਹੀ ਹੈ। ਦੱਸ ਦਈਏ ਕਿ ਇਸ ਫਿਲਮ ਨੂੰ ਮਨਦੀਪ ਬੈਨੀਪਾਲ ਨੇ ਡਾਇਰੈਕਟ ਤੇ ਸ਼੍ਰੀ ਬਰਾੜ ਨੇ ਲਿਖਿਆ ਹੈ। ਹਾਲਸ ਜਾਣਕਾਰੀ ਮੁਤਾਬਕ ਇਹ ਇੱਕ ਕਾਮੇਡੀ-ਡਰਾਮਾ ਫਿਲਮ ਲੱਗਦੀ ਹੈ।

 

View this post on Instagram

 

A post shared by Prince Kanwal Jit Singh (@princekanwaljitsingh)

Annhi Dea Mazaak Ae: Ammy Virk ਤੇ Pari Pandher ਦੀ ਫਿਲਮ ‘ਅੰਨੀ ਦੇਆ ਮਜ਼ਾਕ ਐ’ ਵੀ ਲੋਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਦੱਸ ਦਈਏ ਕਿ ਇਸ ਕਾਮੇਡੀ ਫਿਲਮ ‘ਚ ਇੱਕ ਵਾਰ ਫਿਰ ਤੋਂ ਪਾਕਿ ਹਾਸਲ ਕਲਾਕਾਰ Nasir Chinyoti ਤੇ Iftikhar Thakur ਨਜ਼ਰ ਆਉਣਗੇ। ਐਮੀ ਪਹਿਲਾਂ ਵੀ ਪਾਕਿ ਕਲਾਕਾਰਾਂ ਨਾਲ ਸਕਰੀਨ ਸ਼ੇਅਰ ਕਰ ਚੁੱਕਿਆ ਹੈ। ਇਹ ਫਿਲਮ 21 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ।

Booo Main Dargi: ਪੰਜਾਬੀ ਫਿਲਮਾਂ ਹਮੇਸ਼ਾ ਨਵੀਆਂ ਚੀਜ਼ਾਂ ਦੀ ਕੋਸ਼ਿਸ਼ ਕਰਦੀਆਂ ਹਨ ਤੇ ਆਪਣੇ ਦਰਸ਼ਕਾਂ ਸਾਹਮਣੇ ਪੇਸ਼ ਕਰਦੀਆਂ ਹਨ। ਫਿਲਮ ਬੂ ਮੈਂ ਦਰਗੀ ਦੇ ਨਾਲ ਵੀ ਕੁਝ ਅਜਿਹਾ ਹੀ ਲੈ ਕੇ ਆਉਣ ਲਈ ਤਿਆਰ ਹੈ। ਫਿਲਮ ਹੌਰਰ-ਕਾਮੇਡੀ ਜੌਨਰ ਦੀ ਹੈ ਜਿਸ ਵਿੱਚ Roshan Prince, Isha Riki, BN Sharma, Yograj Singh, Anita Devgan, Sukhwinder Chahal ਵਰਗੇ ਸਟਾਰਸ ਨਜ਼ਰ ਆਉਣਗੇ। ਫਿਲਮ 28 ਅਪ੍ਰੈਲ 2023 ਨੂੰ ਪਰਦੇ ‘ਤੇ ਆਉਣ ਵਾਲੀ ਹੈ।

 

View this post on Instagram

 

A post shared by White Hill Studios (@whitehillstudios)

Mining – Rethey Te Kabzaa: ਪੰਜਾਬੀ ਕਲਾਕਾਰ Singga, Ranjha Vikram Singh, Sara Gurpal, Sweetaj Brar, Pradeep Rawat ਦੀ ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ, 28 ਅਪ੍ਰੈਲ ਨੂੰ ਚਾਰ ਵੱਖ-ਵੱਖ ਭਾਸ਼ਾਵਾਂ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ‘ਚ ਰਿਲੀਜ਼ ਹੋਵੇਗੀ। ਇਸ ਨੂੰ ਸਿਮਰਨਜੀਤ ਹੁੰਦਲ ਵਲੋਂ ਨਿਰਦੇਸ਼ਿਤ ਤੇ ਲਿਖਿਆ ਗਿਆ ਹੈ।

 

View this post on Instagram

 

A post shared by Simranjit Singh Hundal (@simranjitsinghhundal)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAnnhi Dea Mazaak AeBooo Main DargiDEV KHAROUDentertainment newsEs Jahano Door Kitte Chal Jindiyegippy grewalGurpreet GhuggiKulwinder BillaMining - Rethey Te KabzaaNeeru Bajwapro punjab tvpunjab newsPunjabi Movies in April 2023Punjabi movies Release in Aprilpunjabi newsRoshan PrinceSara GurpalSheran Di Kaum PunjabiShinda GrewalShinda Shinda No PapaSinggaSweetaj BrarUpcoming Punjabi MoviesYaaran Da Rutbaa
Share289Tweet181Share72

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.