ਸ਼ੁੱਕਰਵਾਰ, ਸਤੰਬਰ 11, 2026 11:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ।

by Pro Punjab Tv
ਅਪ੍ਰੈਲ 13, 2026
in Featured News, ਪੰਜਾਬ
0

ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ ‘ਤੇ ਨਵਾਂ ਰੂਪ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, “ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।” ਇਸ ਇਤਿਹਾਸਕ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, ਸਰਕਾਰੀ ਸਕੂਲਾਂ ਨੂੰ ਨਵੀਨਤਮ ਸੌਫਟਵੇਅਰ ਨਾਲ ਲੈਸ ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।”

ਇਸ ਕਦਮ ਨੂੰ ਰਵਾਇਤੀ ਚਾਕਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ, ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ ‘ਤੇ ਕੰਮ ਕਰ ਰਹੇ ਸਨ ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ ‘ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ ‘ਤੇ ਬਦਲ ਰਹੇ ਹਾਂ।”

 

 

Tags: latest newslatest Updatepropunjabnewspunjab governmentpunjab newspunjabi news
Share198Tweet124Share49

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.