ਸੋਮਵਾਰ, ਜੁਲਾਈ 21, 2025 11:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Mitran Da Naa Chalda ਤੋਂ ਲੈ ਕੇ Chal Jindiye ਤੱਕ, ਮਾਰਚ ਮਹੀਨੇ ‘ਚ ਰਿਲੀਜ਼ ਹੋਣ ਵਾਲੀਆਂ ਨੇ ਇਹ ਪੰਜਾਬੀ ਫਿਲਮਾਂ, ਵੇਖੋ ਪੂਰੀ ਲਿਸਟ

Punjabi Movies in March 2023: ਕਾਮੇਡੀ ਤੋਂ ਲੈ ਕੇ ਰੋਮਾਂਸ ਤੱਕ ਐਕਸ਼ਨ ਥ੍ਰਿਲਰ ਤੱਕ, ਹਰ ਜ਼ੌਨਰ ਦੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ ਤੇ ਲੋਕਾਂ ਨੂੰ ਇੰਪ੍ਰੈਸ ਕਰਨ ਦਾ ਕੋਈ ਮੌਕਾ ਨਹੀਂ ਛੱਡਦੀਆਂ।

by ਮਨਵੀਰ ਰੰਧਾਵਾ
ਫਰਵਰੀ 26, 2023
in ਪਾਲੀਵੁੱਡ, ਮਨੋਰੰਜਨ
0

Upcoming Punjabi Movies in March 2023: ਪੰਜਾਬੀ ਇੰਡਸਟਰੀ ਨੇ ਹਮੇਸ਼ਾ ਹੀ ਆਪਣੇ ਦਰਸ਼ਕਾਂ ਨੂੰ ਮਨੋਰੰਜਨ ਨਾਲ ਭਰਪੂਰ ਫਿਲਮਾਂ ਦੇਣ ਦਾ ਵਾਅਦਾ ਕੀਤਾ ਹੈ। ਕਾਮੇਡੀ ਤੋਂ ਲੈ ਕੇ ਰੋਮਾਂਸ ਤੱਕ ਐਕਸ਼ਨ ਥ੍ਰਿਲਰ ਤੱਕ, ਹਰ ਜ਼ੌਨਰ ਦੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ ਤੇ ਲੋਕਾਂ ਨੂੰ ਇੰਪ੍ਰੈਸ ਕਰਨ ਦਾ ਕੋਈ ਮੌਕਾ ਨਹੀਂ ਛੱਡਦੀਆਂ।

ਫੈਨਸ ਵੀ ਨਵੀਆਂ ਫਿਲਮਾਂ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਲਈ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿਣ ਲਈ, ਪਾਲੀਵੁੱਡ ਇਸ ਸਾਲ ਹੋਰ ਵੀ ਦਿਲਚਸਪ ਫਿਲਮਾਂ ਲੈ ਕੇ ਆ ਰਿਹਾ ਹੈ। ਇੱਥੇ ਟੌਪ ਦੀਆਂ ਆਉਣ ਵਾਲੀਆਂ ਪੰਜਾਬੀ ਫਿਲਮਾਂ ਦੀ ਲਿਸਟ ਹੈ ਜੋ ਮਾਰਚ 2023 ਵਿੱਚ ਰਿਲੀਜ਼ ਹੋਣ ਜਾ ਰਹੀਆਂ ਹਨ।

  1. Mitran Da Naa Chalda, Release on 8 March 2023- ਪੰਜਾਬੀ ਸਿੰਗਰ ਤੇ ਐਕਟਰ Gippy Grewal ਜਲਦ ਹੀ ਪੰਜਾਬੀ ਫਿਲਮ Mitran Da Naa Chalda ‘ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਗਿੱਪੀ ਦੇ ਨਾਲ Tania, Raj Shoker ਅਤੇ ਸ਼ਵੇਤਾ ਤਿਵਾੜੀ ਨਜ਼ਰ ਆਉਣਗੇ। ਇਹ ਫਿਲਮ 8 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।
  2. Sargun Mehta ਤੇ Gurnam Bhullar ਦੀ ਫਿਲਮ Nigah Marda Ayi Ve ਵੀ 17 ਮਾਰਚ ਨੂੰ ਸਿਨੇਮਾਘਰਾਂ ‘ਚ ਦਸਤਕ ਦਵੇਗੀ। ਇਹ ਇੱਕ ਰੋਮਾਂਟਿਕ ਡਰਾਮਾ ਫਿਲਮ ਹੋਵੇਗੀ। ਜਿਸ ਦੇ ਕਈ ਗਾਣੇ ਹੁਣ ਤੱਕ ਰਿਲੀਜ਼ ਹੋ ਗਏ ਹਨ। ਅਤੇ ਫੈਨਸ ਦੋਵਾਂ ਦੀ ਜੋੜੀ ਨੂੰ ਸਕਰੀਨ ‘ਤੇ ਵੇਖਣ ਲਈ ਐਕਸਾਈਟਿਡ ਹਨ।
  3. Neeru Bajwa, Kulwinder Billa, Gurpreet Ghuggi, Jass Bajwa, Aditi Sharma ਤੇ Rupinder Rupi ਦੀ ਫਿਲਮ Es Jahano Door Kitte Chal Jindiye ਲੋਕਾਂ ਦਾ ਮਨੋਰੰਜਨ ਕਰਨ ਲਈ 24 ਮਾਰਚ ਨੂੰ ਰਿਲੀਜ਼ ਹੋ ਰਹੀ ਹੈ।
  4. Kikli ਫਿਲਮ ‘ਚ Mandy Takhar, Wamiqa Gabbi ਤੇ Jobanpreet Singh ਨਜ਼ਰ ਆਉਣ ਵਾਲੇ ਹਨ। ਫਿਲਹਾਲ ਫਿਲਮ ਨਾਲ ਜੁੜੀ ਕੋਈ ਹੋਰ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਫਿਲਮ 30 ਮਾਰਚ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ।
  5. Yaaran Diyan Poun Baaran ਪੰਜਾਬੀ ਫਿਲਮ ‘ਚ Harnaaz Sandhu, Nanak Singh, Swati Sharma, Jaswinder Bhalla ਤੇ Upasana Singh ਨਜ਼ਰ ਆਉਣ ਵਾਲੇ ਹਨ। ਮੌਨਾਸਟਿੱਕ, ਕਾਮੇਡੀ ਫਿਲਮ ‘ਯਾਰਾਂ ਦੀਆਂ ਪੌਂ ਬਾਰਾਂ’ ਕਾਲਜ ਦੇ ਤਿੰਨ ਵਿਦਿਆਰਥੀਆਂ ਦੀ ਜ਼ਿੰਦਗੀ ‘ਤੇ ਅਧਾਰਤ ਹੈ ਜੋ ਬਹੁਤ ਨਜ਼ਦੀਕੀ ਦੋਸਤ ਹਨ ਅਤੇ ਕਿਵੇਂ ਉਨ੍ਹਾਂ ਵਿਚਕਾਰ ਭਾਵਨਾਵਾਂ ਬਦਲਦੀਆਂ ਹਨ। ਇਹ ਉਪਾਸਨਾ ਸਿੰਘ ਵਲੋਂ ਨਿਰਦੇਸ਼ਿਤ ਪਹਿਲੀ ਫਿਲਮ ਹੈ ਤੇ ਉਹ ਇਸ ਲਈ ਬਹੁਤ ਉਤਸ਼ਾਹਿਤ ਹੈ। ਇਹ ਫਿਲਮ ਵੀ 30 ਮਾਰਚ ਨੂੰ ਰਿਲੀਜ਼ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chal Jindiyeentertainment newsEs Jahano Door Kitte Chal JindiyeKikliMitran Da Naa ChaldaNigah Marda Ayi Vepro punjab tvpunjabi moviesPunjabi Movies March 2023Upcoming Punjabi MoviesYaara Diyan Poo Baran
Share230Tweet144Share57

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Weather Update: ਪੰਜਾਬ ਇਨ੍ਹਾਂ ਜ਼ਿਲਿਆਂ ਲਈ ਮੌਸਮ ਵਿਭਾਗ ਨੇ ਜਾਰੀ ਮੀਂਹ ਦਾ ਭਾਰੀ ਅਲਰਟ, ਪਏਗਾ ਤੇਜ਼ ਮੀਂਹ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.