ਸ਼ਨੀਵਾਰ, ਸਤੰਬਰ 12, 2026 04:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਸਰਕਾਰ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ।

by Pro Punjab Tv
ਅਪ੍ਰੈਲ 2, 2026
in Featured News, ਪੰਜਾਬ
0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ।

ਪੰਜਾਬ ਦੇਸ਼ ਦਾ ਇਕੋ ਇਕ ਸੂਬਾ ਹੈ ਜੋ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦਾ ਹੈ। ਮੁੱਢਲੀ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ100 ਨਵੇਂ ਆਮ ਆਦਮੀ ਕਲੀਨਿਕ (ਏਏਸੀਜ਼) ਦਾ ਉਦਘਾਟਨ ਕੀਤਾ ਜਾਵੇਗਾ। ਇਸ ਨਾਲ ਕਾਰਜਸ਼ੀਲ ਕਲੀਨਿਕਾਂ ਦੀ ਕੁੱਲ ਗਿਣਤੀ 993 ਹੋ ਜਾਵੇਗੀ ਅਤੇ 450 ਹੋਰ ਕਲੀਨਿਕ ਇਸ ਵੇਲੇ ਵਿਚਾਰ ਅਧੀਨ ਵਿੱਚ ਹਨ। ਮੌਜੂਦਾ 883 ਏਏਸੀਜ਼ ਪਹਿਲਾਂ ਹੀ 1.6 ਕਰੋੜ ਤੋਂ ਵੱਧ ਪੰਜਾਬੀਆਂ ਨੂੰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਮਰੀਜ਼ ਦੀ ਆਮਦ ਦਰਜ ਕੀਤੀ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ ਹਰ ਮਹੀਨੇ 30,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 1.1 ਲੱਖ ਤੋਂ ਵੱਧ ਲੋਕ ਸ਼ੂਗਰ ਅਤੇ ਹਾਈਪਰਟੈਨਸ਼ਨ ਲਈ ਨਿਯਮਤ ਇਲਾਜ ਪ੍ਰਦਾਨ ਕਰ ਰਹੇ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਹ ਦੇਸ਼ ਦੀ ਸਭ ਤੋਂ ਵੱਡੀ ਸੂਬਾਈ ਫੰਡ ਪ੍ਰਾਪਤ ਸਿਹਤ ਬੀਮਾ ਯੋਜਨਾ ਹੈ। ਇਸ ਯੋਜਨਾ ਤਹਿਤ 2,300 ਤੋਂ ਵੱਧ ਸਰਜਰੀਆਂ ਅਤੇ ਬਿਮਾਰੀ ਪ੍ਰਬੰਧਨ ਪੈਕੇਜ ਜਿਸ ਵਿੱਚ ਕਾਰਡੀਓਲੋਜੀ, ਓਨਕੋਲੋਜੀ ਅਤੇ ਟਰੌਮਾ ਸ਼ਾਮਲ ਹਨ, ਨੂੰ ਕਵਰ ਕੀਤਾ ਜਾਂਦਾ ਹੈ। ਇਸ ਯੋਜਨਾ ਤਹਿਤ 600 ਤੋਂ ਵੱਧ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਗਰੀਬ ਪਰਿਵਾਰਾਂ ਨੂੰ ਮਿਆਰੀ ਇਲਾਜ ਤੱਕ ਆਸਾਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ।

ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਨੂੰ ਕਾਰਜਸ਼ੀਲ ਕਰਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇੱਥੇ ਨਵੰਬਰ 2025 ਵਿੱਚ ਸਰਕਾਰੀ ਸਹੂਲਤ ਵਿੱਚ ਸੂਬੇ ਦਾ ਪਹਿਲਾ ਸਫਲ ਲਿਵਰ ਟ੍ਰਾਂਸਪਲਾਂਟ ਵਿੱਚ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ 948 ਜਨਰਲ ਡਾਕਟਰਾਂ ਅਤੇ 627 ਸਪੈਸ਼ਲਿਸਟਾਂ ਦੀ ਨਿਯੁਕਤੀ ਕੀਤੀ ਹੈ, ਜੋ ਕਿ ਸਰਕਾਰੀ ਡਾਕਟਰਾਂ ਦੀ ਕੁੱਲ ਗਿਣਤੀ ਦਾ ਲਗਭਗ 35 ਫ਼ੀਸਦ ਬਣਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਅਤੇ ਫਾਰਮਾਸਿਸਟਾਂ ਸਮੇਤ ਪੈਰਾ-ਮੈਡੀਕਲ ਸਟਾਫ ਦੀ ਵੱਡੇ ਪੱਧਰ ‘ਤੇ ਭਰਤੀ ਕੀਤੀ ਗਈ ਹੈ। ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਵਿੱਚ ਦਾਖਲਾ ਲੈਣ ਦੇ ਰੁਝਾਨ ਨੂੰ ਰੋਕਣ ਲਈ, ਸਰਕਾਰ ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਕਾਲਜਾਂ ਦੀ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਸੂਬੇ ਵਿੱਚ 600 ਨਵੀਆਂ ਐਮਬੀਬੀਐਸ ਸੀਟਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਕਾਲਜਾਂ ਨੂੰ ਵੀ ਪੋਸਟ ਗ੍ਰੈਜੂਏਟ ਸੁਪਰ-ਸਪੈਸ਼ਲਿਟੀ ਇੰਸਟੀਚਿਊਟਾਂ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਤਰਜੀਹ ਦਿੰਦਿਆਂ ਫਰਿਸ਼ਤੇ ਸਕੀਮ ਤਹਿਤ ਦੁਰਘਟਨਾ ਪੀੜਤਾਂ ਨੂੰ ਤੁਰੰਤ ਨਕਦ ਰਹਿਤ ਇਲਾਜ ਪ੍ਰਦਾਨ ਕਰਕੇ 600 ਤੋਂ ਵੱਧ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵੀ ਜਾਰੀ ਹਨ, ਜਿਸ ਵਿੱਚ 50 ਬੈਡ ਵਾਲੇ 22 ਕ੍ਰਿਟੀਕਲ ਕੇਅਰ ਬਲਾਕਾਂ ਦਾ ਨਿਰਮਾਣ ਵੀ ਸ਼ਾਮਲ ਹੈ।

Tags: latest newslatest Updatepro punjab tvpunjab governmentpunjab newspunjabi news
Share198Tweet124Share50

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.