ਵੀਰਵਾਰ, ਸਤੰਬਰ 3, 2026 03:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Year 2022: ਸਿੱਧੂ ਮੂਸੇਵਾਲੇ ਤੋਂ ਲੈ ਕੇ ਰਾਜੂ ਸ਼੍ਰੀਵਾਸਤਵ ਤੱਕ ਇਨ੍ਹਾਂ ਸਿਤਾਰਿਆਂ ਨੇ ਦੁਨੀਆ ਨੂੰ ਕਿਹਾ ਅਲਵਿਦਾ

ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਨੇ ਆਪਣੇ ਗੀਤ 'ਸੋ ਹਾਈ' ਦੇ ਰਿਲੀਜ਼ ਹੋਣ ਤੋਂ ਬਾਅਦ ਕਾਫੀ ਤੇਜੀ ਨਾਲ ਹਿੱਟ ਹੋਏ।

by Bharat Thapa
ਦਸੰਬਰ 15, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਸ਼ੁਭਦੀਪ ਸਿੰਘ ਸਿੱਧੂ, ਉਰਫ਼ ਸਿੱਧੂ ਮੂਸੇ ਵਾਲਾ, ਪੰਜਾਬ ਦਾ ਇੱਕ ਭਾਰਤੀ ਰੈਪਰ, ਸਿੰਗਰ, ਗੀਤਕਾਰ, ਅਤੇ ਐਕਟਰ। ਉਸਦਾ ਜਨਮ 11 ਜੂਨ 1993 ਨੂੰ ਹੋਇਆ ਤੇ 29 ਮਈ 2022 ਨੂੰ ਉਸਦੀ ਮੌਤ ਹੋ ਗਈ।
ਰਾਜੂ ਸ਼੍ਰੀਵਾਸਤਵ ਜਿਸਨੂੰ ਅਕਸਰ 'ਕਾਮੇਡੀ ਦਾ ਬਾਦਸ਼ਾਹ' ਕਿਹਾ ਜਾਂਦਾ ਸੀ, ਦਿੱਲੀ ਦੇ ਇੱਕ ਜਿਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਤੋਂ ਲਗਭਗ 40 ਦਿਨ ਬਾਅਦ, 58 ਸਾਲ ਦੀ ਉਮਰ 'ਚ ਏਮਜ਼ ਹਸਪਤਾਲ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਭਾਰਤ ਰਤਨ ਜੇਤੂ ਤੇ ਭਾਰਤ ਦੇ ਸਭ ਤੋਂ ਮਹਾਨ ਗਾਇਕ ਲਤਾ ਮੰਗੇਸ਼ਕਰ ਨੇ 92 ਸਾਲ ਦੀ ਉਮਰ 'ਚ ਆਖਰੀ ਸਾਹ ਲਏ।
ਬੱਪੀ ਲਹਿਰੀ ਇੱਕ ਸਿੰਗਰ ਤੇ ਮਿਊਜੀਸੀਅਨ, ਉਸ ਨੂੰ 'ਡਿਸਕੋ ਕਿੰਗ' ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਦੀ 69 ਸਾਲ ਦੀ ਉਮਰ 'ਚ ਔਬਸਟਰਕਟਿਵ ਸਲੀਪ ਐਪਨੀਆ ਕਾਰਨ ਮੌਤ ਹੋ ਗਈ।
ਪ੍ਰਸਿੱਧ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ 83 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਦਿੱਲੀ ਆਪਣੇ ਘਰ 'ਚ ਮੌਤ ਹੋਈ।
ਕ੍ਰਿਸ਼ਨ ਕੁਮਾਰ ਕੁਨਾਥ ਮਸ਼ਹੂਰ ਬਾਲੀਵੁੱਡ ਕਲਾਕਾਰ ਦਾ ਕੋਲਕਾਤਾ 'ਚ 53 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਨੂੰ ਪਿਆਰ ਨਾਲ 'ਨੇਤਾਜੀ' ਵੀ ਕਿਹਾ ਜਾਂਦਾ ਸੀ, ਲੰਮੀ ਬਿਮਾਰੀ ਤੋਂ ਬਾਅਦ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ 'ਚ 82 ਸਾਲ ਦੀ ਉਮਰ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਨੇ ਆਪਣੇ ਗੀਤ ‘ਸੋ ਹਾਈ’ ਦੇ ਰਿਲੀਜ਼ ਹੋਣ ਤੋਂ ਬਾਅਦ ਕਾਫੀ ਤੇਜੀ ਨਾਲ ਹਿੱਟ ਹੋਏ। ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ‘ਚ ਅਣਪਛਾਤੇ ਹਮਲਾਵਰਾਂ ਵੱਲੋਂ 28 ਸਾਲਾ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਰਾਜੂ ਸ਼੍ਰੀਵਾਸਤਵ ਜਿਸਨੂੰ ਅਕਸਰ ‘ਕਾਮੇਡੀ ਦਾ ਬਾਦਸ਼ਾਹ’ ਕਿਹਾ ਜਾਂਦਾ ਸੀ, ਦਿੱਲੀ ਦੇ ਇੱਕ ਜਿਮ ‘ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਤੋਂ ਲਗਭਗ 40 ਦਿਨ ਬਾਅਦ, 58 ਸਾਲ ਦੀ ਉਮਰ ‘ਚ ਏਮਜ਼ ਹਸਪਤਾਲ ‘ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਭਾਰਤ ਰਤਨ ਜੇਤੂ ਤੇ ਭਾਰਤ ਦੇ ਸਭ ਤੋਂ ਮਹਾਨ ਗਾਇਕ ਲਤਾ ਮੰਗੇਸ਼ਕਰ ਨੇ 92 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।
ਬੱਪੀ ਲਹਿਰੀ ਇੱਕ ਸਿੰਗਰ ਤੇ ਮਿਊਜੀਸੀਅਨ, ਉਸ ਨੂੰ ‘ਡਿਸਕੋ ਕਿੰਗ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਦੀ 69 ਸਾਲ ਦੀ ਉਮਰ ‘ਚ ਔਬਸਟਰਕਟਿਵ ਸਲੀਪ ਐਪਨੀਆ ਕਾਰਨ ਮੌਤ ਹੋ ਗਈ।
ਪ੍ਰਸਿੱਧ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ 83 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਦਿੱਲੀ ਆਪਣੇ ਘਰ ‘ਚ ਮੌਤ ਹੋਈ।
ਕ੍ਰਿਸ਼ਨ ਕੁਮਾਰ ਕੁਨਾਥ ਮਸ਼ਹੂਰ ਬਾਲੀਵੁੱਡ ਕਲਾਕਾਰ ਦਾ ਕੋਲਕਾਤਾ ‘ਚ 53 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਨੂੰ ਪਿਆਰ ਨਾਲ ‘ਨੇਤਾਜੀ’ ਵੀ ਕਿਹਾ ਜਾਂਦਾ ਸੀ, ਲੰਮੀ ਬਿਮਾਰੀ ਤੋਂ ਬਾਅਦ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ‘ਚ 82 ਸਾਲ ਦੀ ਉਮਰ ‘ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2022celebrities diedlatets newspro punjab tvpunjabi news
Share243Tweet152Share61

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.