ਸੋਮਵਾਰ, ਨਵੰਬਰ 9, 2026 02:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਇਸ ਤਰੀਕ ਤੋਂ ਖੋਲ੍ਹੇ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਸੰਗਤਾਂ ਕਰ ਸਕਣਗੀਆਂ ਦਰਸ਼ਨ

by Gurjeet Kaur
ਫਰਵਰੀ 27, 2024
in ਧਰਮ
0

ਉਤਰਾਖੰਡ ‘ਚ ਮਈ ਮਹੀਨੇ ਤੋਂ ਚਾਰ ਧਾਮ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ।ਉੱਤਰਾਖੰਡ ‘ਚ ਸਥਿਤ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਅਤੇ ਬੰਦ ਕਰਨ ਦੀ ਮਿਤੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸ਼ਰਧਾਲੂਆਂ ਲਈ 25 ਮਈ ਨੂੰ ਖੁੱਲ੍ਹਣਗੇ ਅਤੇ 10 ਅਕਤੂਬਰ ਨੂੰ ਬੰਦ ਹੋਣਗੇ।ਦਰਵਾਜ਼ੇ ਖੁੱਲ੍ਹਦੇ ਹੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਜਾਵੇਗੀ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਵੀਰਵਾਰ ਨੂੰ ਉਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਦਰਵਾਜ਼ੇ ਖੋਲ੍ਹਣ ਅਤੇ ਬੰਦ ਕਰਨ ਬਾਰੇ ਜਾਣਕਾਰੀ ਦਿੱਤੀ।
ਸੂਬਾ ਸਰਕਾਰ ਨੇ ਵੀ ਇਸ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਯਾਤਰਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

Tags: Gurdwara shri hemkunt sahib jikapatkapat openshri hemkunt sahib ji
Share212Tweet132Share53

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026
Load More

Recent News

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.