ਸ਼ੁੱਕਰਵਾਰ, ਜੁਲਾਈ 11, 2025 09:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sunny Deol ਨੇ ਥਿਏਟਰ ਪਹੁੰਚ ਕੇ ਬੋਲਿਆ ਆਈਕਾਨਿਕ ​​ਡਾਇਲਾਗ, ‘ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਥਾ ਔਰ ਜ਼ਿੰਦਾਬਾਦ ਰਹੇਗਾ’

Gadar Re-Release In Theatres: ਸੰਨੀ ਦਿਓਲ ਦੀ ਫਿਲਮ 'ਗਦਰ' 9 ਜੂਨ ਨੂੰ ਸਿਨੇਮਾਘਰਾਂ 'ਚ ਮੁੜ ਰਿਲੀਜ਼ ਹੋਈ। ਇਸ ਫਿਲਮ ਦੀ ਰਿਲੀਜ਼ ਮੌਕੇ ਸੰਨੀ ਦਿਓਲ ਦਿੱਲੀ ਦੇ ਇੱਕ ਸਿਨੇਮਾਘਰ ਪਹੁੰਚੇ।

by ਮਨਵੀਰ ਰੰਧਾਵਾ
ਜੂਨ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sunny Deol's Gadar: ਬਾਲੀਵੁੱਡ ਇੰਡਸਟਰੀ ਦੇ ਐਕਸ਼ਨ ਸਟਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਗਦਰ 2' ਨੂੰ ਲੈ ਕੇ ਲਾਈਮਲਾਈਟ 'ਚ ਹਨ। ਸੰਨੀ ਦਿਓਲ ਦੀ ਫਿਲਮ 'ਗਦਰ 2' ਦੇ ਰਿਲੀਜ਼ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਫੈਨਸ ਨੂੰ 9 ਜੂਨ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ 'ਗਦਰ' ਦੇਖਣ ਨੂੰ ਮਿਲ ਰਹੀ ਹੈ।
ਸਾਲ 2001 ਵਿੱਚ ਰਿਲੀਜ਼ ਹੋਈ ਫਿਲਮ ਗਦਰ ਇੱਕ ਵਾਰ ਫਿਰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸੰਨੀ ਦਿਓਲ ਦੀ ਫਿਲਮ 'ਗਦਰ' ਨੂੰ 4K ਰੈਜ਼ੋਲਿਊਸ਼ਨ ਤੇ ਬਿਹਤਰ ਸਾਊਂਡ ਨਾਲ ਵੱਡੇ ਪਰਦੇ 'ਤੇ ਲਿਆਂਦਾ ਗਿਆ ਹੈ।
ਇਸ ਦੌਰਾਨ ਸੰਨੀ ਦਿਓਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸੰਨੀ ਦਿਓਲ ਥੀਏਟਰ ਦੇ ਅੰਦਰ ਆਪਣੀ ਫਿਲਮ 'ਗਦਰ' ਦੇ ਡਾਇਲਾਗ ਬੋਲਦੇ ਨਜ਼ਰ ਆ ਰਹੇ ਹਨ। ਸੰਨੀ ਦਿਓਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਸੰਨੀ ਦਿਓਲ ਨੂੰ ਸਿਨੇਮਾ ਹਾਲ ਦੇ ਅੰਦਰ ਆਪਣੀ ਫਿਲਮ 'ਗਦਰ' ਦਾ ਡਾਇਲਾਗ 'ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਥਾ ਔਰ ਜ਼ਿੰਦਾਬਾਦ ਰਹੇਗਾ' ਬੋਲਦੇ ਦੇਖਿਆ ਜਾ ਸਕਦਾ ਹੈ।
ਇਸ ਤੋਂ ਬਾਅਦ ਸੰਨੀ ਦਿਓਲ ਨੇ ਇੰਨਾ ਪਿਆਰ ਦਿਖਾਉਣ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਸੰਨੀ ਦਿਓਲ ਨੇ ਜੀਨਸ ਅਤੇ ਕਮੀਜ਼ ਦੇ ਨਾਲ ਬਲੇਜ਼ਰ ਪਾਇਆ ਹੋਇਆ ਸੀ। ਇਸ ਦੇ ਨਾਲ ਹੀ ਉਸ ਨੇ ਪੱਗ ਬੰਨ੍ਹੀ ਹੋਈ ਸੀ।
ਸੰਨੀ ਦਿਓਲ ਦਾ ਇਹ ਵੀਡੀਓ ਨਵੀਂ ਦਿੱਲੀ ਦੇ ਇੱਕ ਥੀਏਟਰ ਦਾ ਹੈ ਅਤੇ ਲੋਕ ਫਿਲਮ 'ਗਦਰ' ਦੇਖਣ ਪਹੁੰਚੇ ਸਨ। ਸੰਨੀ ਦਿਓਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ 'ਤੇ ਕਾਫੀ ਕਮੈਂਟ ਕਰ ਰਹੇ ਹਨ।
ਦੱਸ ਦੇਈਏ ਕਿ ਫਿਲਮ 'ਗਦਰ' 'ਚ ਸੰਨੀ ਦਿਓਲ ਨਾਲ ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਨਜ਼ਰ ਆਏ ਸਨ। ਇਸ ਫਿਲਮ ਦਾ ਨਿਰਦੇਸ਼ਨ ਅਨਿਲ ਸ਼ਰਮਾ ਨੇ ਕੀਤਾ ਸੀ। ਫਿਲਮ 'ਗਦਰ' 'ਚ ਅਨਿਲ ਸ਼ਰਮਾ ਦੇ ਬੇਟੇ ਉਤਕਰਸ਼ ਸ਼ਰਮਾ ਨੇ ਸੰਨੀ ਦਿਓਲ ਦੇ ਬੇਟੇ ਦਾ ਕਿਰਦਾਰ ਨਿਭਾਇਆ ਸੀ।
ਅਨਿਲ ਸ਼ਰਮਾ ਦੇ ਨਿਰਦੇਸ਼ਨ 'ਚ ਬਣਨ ਵਾਲੀ ਫਿਲਮ 'ਗਦਰ 2' 'ਚ ਸੰਨੀ ਦਿਓਲ ਤੋਂ ਇਲਾਵਾ ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਵੀ ਨਜ਼ਰ ਆਉਣਗੇ। ਇਹ ਫਿਲਮ 11 ਅਗਸਤ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।
ਥਿਏਟਰਸ 'ਚ ਮੁੜ ਰਿਲੀਜ਼ ਹੋਈ Sunny Deol ਦੀ Gadar
ਥਿਏਟਰਸ 'ਚ ਮੁੜ ਰਿਲੀਜ਼ ਹੋਈ Sunny Deol ਦੀ Gadar
Sunny Deol’s Gadar: ਬਾਲੀਵੁੱਡ ਇੰਡਸਟਰੀ ਦੇ ਐਕਸ਼ਨ ਸਟਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ ‘ਗਦਰ 2’ ਨੂੰ ਲੈ ਕੇ ਲਾਈਮਲਾਈਟ ‘ਚ ਹਨ। ਸੰਨੀ ਦਿਓਲ ਦੀ ਫਿਲਮ ‘ਗਦਰ 2’ ਦੇ ਰਿਲੀਜ਼ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਫੈਨਸ ਨੂੰ 9 ਜੂਨ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ‘ਗਦਰ’ ਦੇਖਣ ਨੂੰ ਮਿਲ ਰਹੀ ਹੈ।
 ਸਾਲ 2001 ਵਿੱਚ ਰਿਲੀਜ਼ ਹੋਈ ਫਿਲਮ ਗਦਰ ਇੱਕ ਵਾਰ ਫਿਰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸੰਨੀ ਦਿਓਲ ਦੀ ਫਿਲਮ ‘ਗਦਰ’ ਨੂੰ 4K ਰੈਜ਼ੋਲਿਊਸ਼ਨ ਤੇ ਬਿਹਤਰ ਸਾਊਂਡ ਨਾਲ ਵੱਡੇ ਪਰਦੇ ‘ਤੇ ਲਿਆਂਦਾ ਗਿਆ ਹੈ।
ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਸੰਨੀ ਦਿਓਲ ਨੂੰ ਸਿਨੇਮਾ ਹਾਲ ਦੇ ਅੰਦਰ ਆਪਣੀ ਫਿਲਮ ‘ਗਦਰ’ ਦਾ ਡਾਇਲਾਗ ‘ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਥਾ ਔਰ ਜ਼ਿੰਦਾਬਾਦ ਰਹੇਗਾ’ ਬੋਲਦੇ ਦੇਖਿਆ ਜਾ ਸਕਦਾ ਹੈ।
ਇਸ ਤੋਂ ਬਾਅਦ ਸੰਨੀ ਦਿਓਲ ਨੇ ਇੰਨਾ ਪਿਆਰ ਦਿਖਾਉਣ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਸੰਨੀ ਦਿਓਲ ਨੇ ਜੀਨਸ ਅਤੇ ਕਮੀਜ਼ ਦੇ ਨਾਲ ਬਲੇਜ਼ਰ ਪਾਇਆ ਹੋਇਆ ਸੀ। ਇਸ ਦੇ ਨਾਲ ਹੀ ਉਸ ਨੇ ਪੱਗ ਬੰਨ੍ਹੀ ਹੋਈ ਸੀ।
ਸੰਨੀ ਦਿਓਲ ਦਾ ਇਹ ਵੀਡੀਓ ਨਵੀਂ ਦਿੱਲੀ ਦੇ ਇੱਕ ਥੀਏਟਰ ਦਾ ਹੈ ਅਤੇ ਲੋਕ ਫਿਲਮ ‘ਗਦਰ’ ਦੇਖਣ ਪਹੁੰਚੇ ਸਨ। ਸੰਨੀ ਦਿਓਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਕਾਫੀ ਕਮੈਂਟ ਕਰ ਰਹੇ ਹਨ।
ਦੱਸ ਦੇਈਏ ਕਿ ਫਿਲਮ ‘ਗਦਰ’ ‘ਚ ਸੰਨੀ ਦਿਓਲ ਨਾਲ ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਨਜ਼ਰ ਆਏ ਸਨ। ਇਸ ਫਿਲਮ ਦਾ ਨਿਰਦੇਸ਼ਨ ਅਨਿਲ ਸ਼ਰਮਾ ਨੇ ਕੀਤਾ ਸੀ। ਫਿਲਮ ‘ਗਦਰ’ ‘ਚ ਅਨਿਲ ਸ਼ਰਮਾ ਦੇ ਬੇਟੇ ਉਤਕਰਸ਼ ਸ਼ਰਮਾ ਨੇ ਸੰਨੀ ਦਿਓਲ ਦੇ ਬੇਟੇ ਦਾ ਕਿਰਦਾਰ ਨਿਭਾਇਆ ਸੀ।
ਅਨਿਲ ਸ਼ਰਮਾ ਦੇ ਨਿਰਦੇਸ਼ਨ ‘ਚ ਬਣਨ ਵਾਲੀ ਫਿਲਮ ‘ਗਦਰ 2’ ‘ਚ ਸੰਨੀ ਦਿਓਲ ਤੋਂ ਇਲਾਵਾ ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਵੀ ਨਜ਼ਰ ਆਉਣਗੇ। ਇਹ ਫਿਲਮ 11 ਅਗਸਤ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।
ਥਿਏਟਰਸ ‘ਚ ਮੁੜ ਰਿਲੀਜ਼ ਹੋਈ Sunny Deol ਦੀ Gadar
ਥਿਏਟਰਸ ‘ਚ ਮੁੜ ਰਿਲੀਜ਼ ਹੋਈ Sunny Deol ਦੀ Gadar
Tags: bollywoodentertainment newsGadar Re-Release in TheatersGadar: Ek Prem Kathapro punjab tvpunjabi newssunny deolSunny Deol's Gadar
Share228Tweet143Share57

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.