ਵੀਰਵਾਰ, ਜੂਨ 4, 2026 11:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ

Canada News: ਵਿਆਹ ਸਮਾਗਮ ਵਿਚ ਸ਼ਾਮਲ ਕੁਝ ਲੋਕਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਮੁੜ ਹਾਲ ਵਿਚ ਆਏ ਤੇ ਉਨ੍ਹਾਂ ਨੇ ਡੀਜੇ ਵਾਲੇ ਨੂੰ ਮਿਊਜ਼ਿਕ ਬੰਦ ਕਰਨ ਲਈ ਕਿਹਾ।

by ਮਨਵੀਰ ਰੰਧਾਵਾ
ਮਈ 29, 2023
in ਵਿਦੇਸ਼
0

Gangster Amarpreet Samra Shot Dead in Canada: ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਅਣਪਛਾਤੇ ਹਮਲਾਵਰਾਂ ਨੇ ਇੱਕ ਫਰੇਜ਼ਰਵਿਊ ਹਾਲ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖ਼ਬਰਾਂ ਮੁਤਾਬਕ ਜਦੋਂ ਹਮਲਾ ਹੋਇਆ ਉਸ ਸਮੇਂ ਗੈਂਗਸਟਰ ਰਿਸੈਪਸ਼ਨ ਪਾਰਟੀ ਚੋਂ ਬਾਹਰ ਨਿਕਲ ਰਿਹਾ ਸੀ, ਇਸ ਦੌਰਾਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 1.30 ਵਜੇ ਵਾਪਰੀ ਜਦੋਂ ਉਹ ਉਹ ਅੱਧੇ ਘੰਟੇ ਤੋਂ ਵਿਆਹ ਪਾਰਟੀ ਵਿਚ ਨੱਚਣ ਮਗਰੋਂ ਬਾਹਰ ਆ ਰਿਹਾ ਸੀ। ਉਹ ਟਾਪ 11 ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ।

ਵਿਆਹ ਸਮਾਗਮ ਵਿਚ ਸ਼ਾਮਲ ਕੁਝ ਲੋਕਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਮੁੜ ਹਾਲ ਵਿਚ ਆਏ ਤੇ ਉਨ੍ਹਾਂ ਨੇ ਡੀਜੇ ਵਾਲੇ ਨੂੰ ਮਿਊਜ਼ਿਕ ਬੰਦ ਕਰਨ ਲਈ ਕਿਹਾ। ਉਸ ਵੇਲੇ ਹਾਲ ਵਿਚ ਕਰੀਬ 60 ਬੰਦੇ ਮੌਜੂਦ ਸੀ। ਇਸ ਹਮਲੇ ਪਿੱਛੇ ਹਮਲਾਵਰ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਤੋਂ ਹੋ ਸਕਦੇ ਹਨ। ਘਟਨਾ ਮਗਰੋਂ ਪੁਲਿਸ ਨੇ ਸਰੀ/ਡੈਲਟਾ ਬਾਰਡਰ ’ਤੇ ਇੱਕ ਸੜਦਾ ਵਾਹਨ ਬਰਾਮਦ ਕੀਤਾ। ਪੁਲਿਸ ਨੂੰ ਖਦਸ਼ਾ ਹੈ ਕਿ ਇਸਦਾ ਜਵਾਬੀ ਹਮਲਾ ਹੋ ਸਕਦਾ ਹੈ।

ਵੈਨਕੂਵਰ ਪੁਲਿਸ ਨੇ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਕਈ ਲੋਕਾਂ ਨੇ 911 ’ਤੇ ਫੋਨ ਕਰ ਕੇ ਦੱਸਿਆ ਕਿ ਸਾਊਥ ਵੈਂਕੂਵਰ ਬੈਂਕੁਇਟ ਹਾਲ ਨੇੜੇ ਫਰੇਜ਼ਰ ਸਟ੍ਰੀਟ ਅਤੇ ਸਾਊਥ ਈਸਟ ਡ੍ਰਾਈਵ ਵਿਖੇ 1:30 ਵਜੇ ਸਵੇਰੇ ਇਕ ਵਿਅਕਤੀ ਨੂੰ ਗੋਲੀ ਮਾਰੀ ਗਈ ਹੈ। ਪੈਟਰੋਲ ਅਫਸਰਾਂ ਨੇ ਸੀ ਪੀ ਆਰ ਵੀ ਕੀਤੀ ਪਰ ਉਹ ਜ਼ਖ਼ਮਾਂ ਕਾਰਨ ਦਮ ਤੋੜ ਗਿਆ।

ਜਾਂਚਕਾਰਾਂ ਦਾ ਮੰਨਣਾ ਹੈ ਕਿ ਇਹ ਗੈਂਗਵਾਰ ਦਾ ਨਤੀਜਾ ਹੈ। ਇਸਦੀ ਜਾਂਚ ਜਾਰੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਕੋਈ ਜਾਣਕਾਰੀ ਹੈ ਤਾਂ ਉਹ 604-717-2500 ਨੰਬਰ ’ਤੇ ਇਸਦੀ ਜਾਣਕਾਰੀ ਦੇ ਸਕਦੇ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canada newsGangster Amarpreet SamraGangster Amarpreet Samra Shot Dead in Canadainternational newspro punjab tvpunjabi news
Share304Tweet190Share76

Related Posts

ਈਰਾਨ ਨੇ ਕੁਵੈਤ, ਬਹਿਰੀਨ ‘ਚ ਅਮਰੀਕੀ ਠਿਕਾਣਿਆਂ ‘ਤੇ ਕੀਤੇ ਮਿਜ਼ਾਈਲ ਹਮਲੇ, ”ਹਿੱਟ ਐਂਡ ਰਨ ਦਾ ਯੁੱਗ ਖਤਮ ਹੋ ਗਿਆ ਹੈ” ਦਿੱਤੀ ਚੇਤਾਵਨੀ

ਜੂਨ 3, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026
Load More

Recent News

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.