ਐਤਵਾਰ, ਮਈ 11, 2025 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖ਼ਤਰਨਾਕ ਗੈਂਗਸਟਰ ਅਨਿਲ ਦੁਜਾਨਾ ਮਾਰਿਆ ਗਿਆ, UP STF ਨੇ ਮੇਰਠ ‘ਚ ਮਾਰਿਆ

ਖ਼ਤਰਨਾਕ ਗੈਂਗਸਟਰ Anil Dujana ਉਰਫ਼ ਅਨਿਲ ਨਾਗਰ ਨੂੰ STF ਨੇ ਐਨਕਾਊਂਟਰ 'ਚ ਢੇਰ ਕਰ ਦਿੱਤਾ ਹੈ। ਯੂਪੀ ਐਸਟੀਐਫ ਨੇ ਮੇਰਠ ਵਿੱਚ ਇਹ ਕਾਰਵਾਈ ਕੀਤੀ ਹੈ।

by ਮਨਵੀਰ ਰੰਧਾਵਾ
ਮਈ 4, 2023
in ਦੇਸ਼
0

Gangster Anil Dujana Encounter: ਖ਼ਤਰਨਾਕ ਗੈਂਗਸਟਰ ਅਨਿਲ ਦੁਜਾਨਾ ਉਰਫ ਅਨਿਲ ਨਾਗਰ ਨੂੰ STF ਨੇ ਐਨਕਾਊਂਟਰ ‘ਚ ਮਾਰ ਦਿੱਤਾ ਹੈ। ਯੂਪੀ ਐਸਟੀਐਫ ਨੇ ਮੇਰਠ ਵਿੱਚ ਇਹ ਕਾਰਵਾਈ ਕੀਤੀ ਹੈ। ਐਸਟੀਐਫ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਸ ਕਾਰਨ ਉਸ ਦੀ ਭਾਲ ਸ਼ੁਰੂ ਹੋ ਗਈ। ਇਸੇ ਸਿਲਸਿਲੇ ਵਿੱਚ ਉਸ ਦੇ ਮੇਰਠ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ।

ਦੁਜਾਨਾ ‘ਤੇ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਉੱਤਰ ਪ੍ਰਦੇਸ਼ ‘ਚ 60 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ‘ਚ ਦੁਜਾਨਾ ਖਿਲਾਫ ਨੋਇਡਾ, ਗਾਜ਼ੀਆਬਾਦ, ਮੁਜ਼ੱਫਰਨਗਰ ਸਮੇਤ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਕਤਲ, ਲੁੱਟ, ਡਕੈਤੀ ਤੇ ਫਿਰੌਤੀ ਵਰਗੇ ਗੰਭੀਰ ਮਾਮਲਿਆਂ ‘ਚ ਐੱਫਆਈਆਰ ਦਰਜ ਹੈ।

ਦਿੱਲੀ ਤੇ ਯੂਪੀ ਦੀ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਪਿਛਲੇ ਸਾਲ ਦਿੱਲੀ ਪੁਲਿਸ ਨੇ ਦੁਜਾਨਾ ਤੇ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਦੁਜਾਨਾ ਗੌਤਮ ਬੁੱਧ ਨਗਰ ਦਾ ਰਹਿਣ ਵਾਲਾ ਹੈ। 2011 ਵਿੱਚ ਸਾਹਿਬਾਬਾਦ ਵਿੱਚ ਇੱਕ ਵਿਆਹ ਸਮਾਗਮ ਵਿੱਚ ਉਸ ਦੇ ਗੈਂਗ ਨੇ ਗੋਲੀ ਚਲਾ ਦਿੱਤੀ ਸੀ, ਜਿਸ ਵਿੱਚ ਤਿੰਨ ਲੋਕ ਮਾਰੇ ਗਏ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anil DujanaAnil Dujana EncounterCrime Branch of Delhi PoliceMeerutpro punjab tvpunjabi newsUP STF
Share224Tweet140Share56

Related Posts

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025
Load More

Recent News

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.