ਵੀਰਵਾਰ, ਨਵੰਬਰ 5, 2026 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਬੱਬਲੂ ਨੂੰ ਪੰਜਾਬ ਪੁਲਿਸ ਨੇ ਬੰਦੂਕਾਂ ਨਾਲ ਇੰਝ ਪਾਇਆ ਸੀ ਘੇਰਾ, ਵੇਖੋ ਸਾਹਮਣੇ ਆਈ Drone Video

ਗੈਂਗਸਟਰ ਬੱਬਲੂ ਜਿਸ ਨੂੰ ਬੀਤੀ 8 ਅਕਤੂਬਰ ਨੂੰ ਬਟਾਲਾ ਪੁਲਿਸ ਵਲੋਂ ਬਹੁਤ ਹੀ ਮੁਸ਼ੱਕਤ ਦੇ ਬਾਅਦ ਖੇਤਾਂ 'ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਤੇ ਬੱਬਲੂ ਦਰਮਿਆਨ 60 ਦੇ ਕਰੀਬ ਗੋਲੀਆਂ ਵੀ ਚੱਲੀਆਂ ਸਨ ਮੌਕੇ ਦੀ ਵੀਡੀਓ ਦੇਖਣ ਨੂੰ ਮਿਲੀ ਹੈ

by Bharat Thapa
ਅਕਤੂਬਰ 15, 2022
in Featured, Featured News, ਪੰਜਾਬ, ਵੀਡੀਓ
0

ਗੈਂਗਸਟਰ ਬੱਬਲੂ ਜਿਸ ਨੂੰ ਬੀਤੀ 8 ਅਕਤੂਬਰ ਨੂੰ ਬਟਾਲਾ ਪੁਲਿਸ ਵਲੋਂ ਬਹੁਤ ਹੀ ਮੁਸ਼ੱਕਤ ਦੇ ਬਾਅਦ ਖੇਤਾਂ ‘ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਤੇ ਬੱਬਲੂ ਦਰਮਿਆਨ 60 ਦੇ ਕਰੀਬ ਗੋਲੀਆਂ ਵੀ ਚੱਲੀਆਂ ਸਨ ਮੌਕੇ ਦੀ ਵੀਡੀਓ ਦੇਖਣ ਨੂੰ ਮਿਲੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿਵੇਂ ਪੁਲਿਸ ਨੇ ਉਸਨੂੰ ਬੜੀ ਮੁਸ਼ਕਤ ਨਾਲ ਗ੍ਰਿਫਤਾਰ ਕੀਤਾ। ਇਹ ਵੀਡੀਓ 8 ਅਕਤੂਬਰ ਨੂੰ ਡਰੋਨ ਵੱਲੋਂ ਲਈਆਂ ਗਈਆਂ ਸਨ। ਜਿਸਨੂੰ ਹੁਣ ਪੁਲਿਸ ਵੱਲੋਂ ਜਨਤਕ ਕੀਤਾ ਗਿਆ ਹੈ।

ਦੱਸ ਦੇਈਏ ਕਿ ਬੀਤੀ 8 ਅਕਤੂਬਰ ਨੂੰ ਗੈਂਗਸਟਰ ਬੱਬਲੂ ਨੂੰ ਬਟਾਲਾ ਪੁਲਿਸ ਵਲੋਂ ਬਹੁਤ ਹੀ ਮੁਸ਼ੱਕਤ ਦੇ ਬਾਅਦ ਖੇਤਾਂ ‘ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਅਤੇ ਬੱਬਲੂ ਦਰਮਿਆਨ 60 ਦੇ ਕਰੀਬ ਗੋਲੀਆਂ ਵੀ ਚੱਲੀਆਂ ਸੀ। ਜਿਸ ‘ਚ ਗੈਂਗਸਟਰ ਬੱਬਲੂ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਸੀ। ਬੱਬਲੂ ਗੈਂਗਸਟਰ ਬਟਾਲਾ ਪੁਲਿਸ ਜਿਲੇ ਅਧੀਨ ਥਾਣਾ ਰੰਗੜ ਨੰਗਲ ਪੁਲਿਸ ਕੋਲ ਹੈ। ਜਿਸਦਾ 17 ਅਕਤੂਬਰ ਤੱਕ ਦਾ ਰਿਮਾਂਡ ਲਿਆ ਗਿਆ ਹੈ।

Tags: drone videogangster bablupunjab policesurrounded
Share277Tweet173Share69

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.