ਵੀਰਵਾਰ, ਅਕਤੂਬਰ 1, 2026 09:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਿਰੌਤੀ ਲਈ ਗੈਂਗਸਟਰ ਨੇ ਆਮ ਬੰਦੇ ਨੂੰ ਲਾਇਆ ਫ਼ੋਨ, ਆਡੀਓ ਹੋਈ ਵਾਇਰਲ

by Gurjeet Kaur
ਸਤੰਬਰ 30, 2023
in ਪੰਜਾਬ
0

ਗੈਂਗਸਟਰ ਅਰਸ਼ ਡੱਲਾ ਕਿਵੇਂ ਕੈਨੇਡਾ ‘ਚ ਬੈਠ ਕੇ ਪੰਜਾਬ ਦੇ ਵੱਡੇ ਕਾਰੋਬਾਰੀਆਂ, ਠੇਕੇਦਾਰਾਂ, ਗਾਇਕਾਂ ਤੇ ਸ਼ਰਾਬ ਕਾਰੋਬਾਰੀਆਂ ਨੂੰ ਲੰਬੇ ਸਮੇਂ ਤੋਂ ਜਬਰੀ ਵਸੂਲੀ ਦੀ ਕਾਲ ਕਰਕੇ ਕਰੋੜਾਂ ਰੁਪਏ ਵਸੂਲ ਰਿਹਾ ਹੈ ਤੇ ਆਪਣੇ ਗੈਂਗ ਨੂੰ ਮਜ਼ਬੂਤ ਕਰਨ ‘ਚ ਲੱਗਾ ਹੈ।

ਇਹ ਆਡੀਓ ਕੁਝ ਮਹੀਨੇ ਪੁਰਾਣਾ ਹੈ ਜਿਸ ‘ਚ ਗੈਂਗਸਟਰ ਅਰਸ਼ ਡੱਲਾ ਪੰਜਾਬ ‘ਚ ਜਬਰਨ ਵਸੂਲੀ ਦੇ ਲਈ ਫੋਨ ਕਰ ਰਿਹਾ ਹੈ।ਕਰੀਬ 2 ਮਿੰਟ ਦੇ ਇਸ ਵੀਡੀਓ ‘ਚ ਡੱਲਾ ਪੈਸੇ ਦੀ ਡਿਮਾਂਡ ਕਰ ਰਿਹਾ ਹੈ ਅੰਜ਼ਾਮ ਭੁਗਤਨ ਦੀ ਧਮਕੀ ਦੇ ਰਿਹਾ ਹੈ।

ਸੁਣੋ ਵਸੂਲੀ ਦਾ ਇਹ ਆਡੀਓ
ਗੈਂਗਸਟਰ ਅਰਸ਼ ਡੱਲਾ
ਹੈਲੋ ਆ ਰਹੀ ਹੈ ਆਵਾਜ਼
ਬਿਜ਼ਨੈਸਮੈਨ
ਹਾਂ ਆ ਰਹੀ ਹੈ
ਗੈਂਗਸਟਰ
ਪੈਸੇ ਕਦੋਂ ਦੇ ਰਿਹਾ ।


ਬਿਜ਼ਨੈਸਮੈਨ
ਤੈਨੂੰ ਭਰਾ ਕਿਸਨੇ ਕਿਹਾ ਕਿ ਮੇਰੇ ਕੋਲ ਦੋ ਨੰਬਰ ਦੀ ਕਮਾਈ ਥੋੜ੍ਹੀ ਆ
ਪਤਾ ਨਾ ਤੂ ਕਿਹੜਾ ਟਾਈਮ ਪਾਸ ਕਰ ਰਿਹਾ
ਗੈਂਗਸਟਰ
ਪਹਿਲੀ ਮੇਰੀ ਗੱਲ ਸੁਣ, ਧਿਆਨ ਨਾਲ ਗੱਲ ਸੁਣ ਫਿਰ ਦੇਖ ਲਵਾਂਗਾ
ਬਿਜ਼ਨੈਸਮੈਨ
ਤਾਂ ਫਿਰ ਤੂ ਦੇਖ ਹੀ ਲੈ ਭਾਈ
ਗੈਂਗਸਟਰ
ਮੈਂ ਤੈਨੂੰ ਤੇਰੇ ਨਾਲ ਵਾਅਦਾ ਕਰਦਾ ਹਾਂ ਤੈਨੂੰ
ਬਿਜ਼ਨੈਸਮੈਨ
ਤੂੰ ਸਿੱਧਾ ਨੰਬਰ ਲਾ ਕੇ ਗੱਲ ਕਰ
ਗੈਂਗਸਟਰ ਕੀ ਨਹੀਂ ਕੀ ਮੈਂ ਸਹੀ ਨੰਬਰ ਲਾ ਕੇ ਗੱਲ ਕਰਾਂ ਤੇਰੇ ਨਾਲ
ਬਿਜ਼ਨੈਸਮੈਂਨ
ਬੰਦਿਆਂ ਨੂੰ ਸੌ ਤਰ੍ਹਾਂ ਦੀਆਂ ਮੁਸ਼ਿਕਲਾਂ ਹੁੰਦੀਆਂ ਤੁੰ ਮੈਂਟਲੀ ਡਿਸਟਰਬ ਕਰ ਰਿਹਾ ਸਾਨੂੰ

ਸੁਰੱਖਿਆ ਏਜੰਸੀਆਂ ਨੇ ਇਸ ਅਵਾਜ਼ ਦੀ ਤਸਦੀਕ ਕੀਤੀ ਹੈ ਇਹ ਡੱਲਾ ਦੀ ਹੀਆਵਾ ਹੈ।ਡਾਲਾ ਦਾ ਨੈਟਵਰਕ ਜਿੰਨਾ ਕੈਨੇਡਾ ‘ਚ ਮਜ਼ਬੂਤ ਹੈ ਉਸ ਤੋਂ ਕਿਤੇ ਜ਼ਿਆਦਾ ਪੰਜਾਬ ਤੇ ਇਹੀ ਕਾਰਨ ਹੈ ਕਿ ਲਗਾਤਾਰ ਡੱਲਾ ਅਪਰਾਧਿਕ ਵਾਰਦਾਤਾਂ ਨੂੰ ਆਪਣੇ ਗੁਰਗਿਆਂ ਤੋਂ ਅੰਜ਼ਾਮ ਦਿਲਵਾ ਰਿਹਾ ਹੈ ਜਿਸ ਨਾਲ ਹਾਲ ‘ਚ ਮੋਗਾ ‘ਚ ਕਾਂਗਰਸ ਨੇਤਾ ਦੀ ਹੱਤਿਆ ਸ਼ਾਮਿਲ ਹੈ।ਸੂਤਰਾਂ ਮੁਤਾਬਕ ਸੁੱਖਾਂ ਦੀ ਮੌਤ ਤੋਂ ਬਾਅਧ ਡੱਲਾ ਕਾਫੀ ਡਰਿਆ ਹੋਇਆ ਹੈ।

Tags: bussinessmanCrimeNewsgangsterGangster Arsh dallapunjabPunjabiNewsViralnews
Share209Tweet131Share52

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.