ਸ਼ੁੱਕਰਵਾਰ, ਮਈ 22, 2026 05:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਗੈਂਗਸਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਗ੍ਰਿਫਤਾਰ (ਵੀਡੀਓ)

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਗ੍ਰਿਫਤਾਰ (ਵੀਡੀਓ)

by Bharat Thapa
ਸਤੰਬਰ 10, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਹੁਣ ਤੱਕ ਪੰਜਾਬ ਪੁਲਿਸ ਨੇ ਕਈ ਲੋਕਾਂ ਨੂੰ ਨਾਮਜ਼ਦ ਕਰ ਕਈਆਂ ਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਹਨ। ਇਸਦੇ ਨਾਲ ਹੀ ਕਈ ਗੈਂਗਸਟਰਾਂ ਦੇ ਐਂਕਾਉਂਟਰ ਵੀ ਹੋਏ ਹਨ। ਇਸੇ ਵਿਚਾਲੇ ਹੁਣ ਪੰਜਾਬ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਹੱਥ ਲੱਗੀ ਹੈ।

ਪੰਜਾਬ ਪੁਲਿਸ ਨੇ ਹੁਣ ਮੁਸੇਵਾਲਾ ਦੇ ਉਸ ਕਾਤਲ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦਾ ਸਿੱਧੂ ਦੇ ਕਤਲ ‘ਚ ਸਭ ਤੋਂ ਵੱਡਾ ਹੱਥ ਸੀ ਤੇ ਪੁਲਿਸ ਉਸ ਦੀ ਪਹਿਲੇ ਦਿਨ ਤੋਂ ਹੀ ਭਾਲ ਕਰ ਰਹੀ ਸੀ।

ਉਹ ਕਾਫੀ ਦਿਨਾਂ ਤੋਂ ਪੰਜਾਬ ਪੁਲਿਸ ਸਪੈਸ਼ਲ ਸੈੱਲ ਤੇ ਏ.ਜੀ.ਟੀ.ਐੱਫ ਦੀਆਂ ਨਜ਼ਰਾਂ ਤੋਂ ਲੁਕਿਆ ਹੋਇਆ ਸੀ। ਅਜਿਹੇ ਅਨੁਮਾਨ ਵੀ ਲਗਾਏ ਜਾ ਰਹੇ ਸੀ ਕਿ ਉਹ ਨੇਪਾਲ ਜਾਂ ਪਾਕਿ ਬਾਰਡਰ ‘ਤੇ ਲੁਕਿਆ ਹੋਇਆ ਹੈ। ਜਿਸ ਨੂੰ ਅੱਜ ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੀਪਕ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੇ ਇਕ ਹੋਰ ਕਾਤਲ ਕਪਿਲ ਪੰਡਿਤ ਨੂੰ ਪੁਲਿਸ ਸਪੈਸ਼ਲ ਸੈੱਲ ਤੇ ਏ.ਜੀ.ਟੀ.ਐੱਫ ਵੱਲੋਂ ਇਕ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਪੰਜਾਬ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਡੀ.ਜੀ.ਪੀ. ਪੰਜਾਬ ਨੇ ਵੱਲੋਂ ਇਕ ਟਵੀਟ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਸਿੱਧੂ ਦੇ ਕਾਤਲਾਂ ਦੀਪਕ ਮੁੰਡੀ ਤੇ ਕਪਿਲ ਪੰਡਿਤ ਦੇ ਗ੍ਰਿਫਤਾਰੀ ਦੀ ਗੱਲ ਕਹੀ ਹੈ।

Tags: Gangster Deepak MundKapil Pandit arrestedsidhu moosewala murder case
Share276Tweet173Share69

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.