ਸ਼ਨੀਵਾਰ, ਨਵੰਬਰ 7, 2026 06:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਨੂੰ ਮੁੰਬਈ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ, ਖੁੱਲਣਗੇ ਭੇਦ !

by propunjabtv
ਅਕਤੂਬਰ 9, 2022
in Featured, ਪੰਜਾਬ
0

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਵੱਡੀ ਕਾਰਵਾਈ ਹੋਏ ਹੈ ਪੰਜਾਬ ਪੁਲਿਸ ਨੇ ਟੀਨੂੰ ਦੀ ਗਰਲਫ੍ਰੈਂਡ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਗ੍ਰਿਫ਼ਤਾਰੀ ਤੋਂ ਬਾਅਦ ਮਾਨਸਾ ਕੋਰਟ ‘ਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ।

ਪੰਜਾਬ ਪੁਲਿਸ ਦੀ ਹਿਰਾਸਤ ਤੋਂ ਭੱਜੇ ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਆਰੋਪੀ ਗੈਂਗਸਟਰ ਦੀਪਕ ਟੀਨੂੰ ਦੀ ਗਰਲਫੈ੍ਰਂਡ ਜਤਿੰਦਰ ਕੌਰ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਲੱਖੋਵਾਲ ਲੁਧਿਆਣਾ ਦੀ ਜਤਿੰਦਰ ਪੰਜਾਬ ਪੁਲਿਸ ‘ਚ ਕਾਂਸਟੇਬਲ ਹੈ।ਐਤਵਾਰ ਨੂੰ ਉਸ ਨੂੰ ਮਾਨਸਾ ਕੋਰਟ ‘ਚ ਪੇਸ਼ ਕਰ ਕੇ 5 ਦਿਨ ਦਾ ਰਿਮਾਂਡ ਲਿਆ।

ਟੀਨੂੰ ਨੇ ਉਸ ਨੂੰ ਵਿਦੇਸ਼ ਲੈ ਜਾਣ ਦੀ ਗੱਲ ਕਹੀ, ਭੱਜਦੇ ਹੀ ਉਹ ਦੂਜੀ ਗਰਲਫ੍ਰੈਂਡ ਨਾਲ ਰਹਿਣ ਲੱਗਾ।ਉਸ ਨੂੰ ਮੁੰਬਈ ‘ਚ ਵੀ ਵਿਦੇਸ਼ ਜਾਣ ਲਈ ਤਿਆਰ ਰਹਿਣ ਨੂੰ ਕਿਹਾ ਗਿਆ।ਕਿਸੇ ਕੰਮ ਦੇ ਲਈ -12 ਵਾਰ ਉਸਦਾ ਫੋਨ ਖੁਲਵਾਇਆ ਜਿਸ ਨਾਲ ਪੁਲਿਸ ਉਸ ਤਕ ਪਹੁੰਚ ਗਈ।

ਮੁੰਬਈ ਏਅਰਪੋਰਟ ਤੋਂ ਮਾਲਦੀਵ ਭੱਜਣ ਦੀ ਤਿਆਰੀ ‘ਚ ਸੀ
ਟੀਨੂੰ ਦੇ ਫਰਾਰ ਹੋਣ ਤੋਂ ਤਿੰਨ ਦਿਨ ਪਹਿਲਾਂ ਹੀ ਜਤਿੰਦਰ ਮਾਨਸਾ ਪਹੁੰਚ ਚੁੱਕੀ ਸੀ।ਉਸਦੇ ਨਾਲ ਕੁਝ ਹੋਰ ਲੋਕ ਵੀ ਸੀ।ਜਿਨ੍ਹਾਂ ਨੂੰ ਇੱਕ ਬਲੈਕ ਐਸਯੂਵੀ ‘ਚ ਮਾਨਸਾ ‘ਚ ਕਈ ਥਾਂ ਦੇਖਿਆ ਗਿਆ।ਪੁਲਿਸ ਨੇ ਉਸ ਨੂੰ ਮੁੰਬਈ ਏਅਰਪੋਰਟ ‘ਤੇ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਮਲੇਸ਼ੀਆ ਭੱਜਣ ਦੀ ਤਿਆਰੀ ‘ਚ ਸੀ।ਜਤਿੰਦਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਈ ਮਹੀਨਿਆਂ ਤੋਂ ਟੀਨੂੰ ਦੇ ਸੰਪਰਕ ‘ਚ ਸੀ।ਬਕੌਲ ਜਤਿੰਦਰ, ਟੀਨੂੰ ਨੂੰ ਗੋਇੰਦਵਾਲ ਜੇਲ ‘ਚ ਹੀ ਮੋਬਾਇਲ ਮਿਲ ਗਿਆ ਸੀ, ਜਿਸ ਤੋਂ ਉਹ ਲਗਾਤਾਰ ਉਸਦੇ ਸੰਪਰਕ ‘ਚ ਸੀ।ਦੂਜੇ ਪਾਸੇ, ਜੇਲ ‘ਚ ਮੌਜੂਦ ਤਿੰਨ ਚਾਰ ਦੂਜੇ ਗੈਂਗਸਟਰਾਂ ਨੇ ਵੀ ਟੀਨੂੰ ਨੂੰ ਭਜਾਉਣ ਦੀ ਮਦਦ ਕੀਤੀ।

Tags: deepak tinu girlfriendgangsterGangster deepak tinulatest punjabi newspunjabpunjab newssidhumoose wala murder case
Share427Tweet267Share107

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result