ਐਤਵਾਰ, ਸਤੰਬਰ 14, 2025 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਦੇ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਗੈਂਗਸਟਰ ਗੋਲਡੀ ਬਰਾੜ ਭਗੌੜਾ ਕਰਾਰ

ਦੱਸ ਦਈਏ ਕਿ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਸ਼ਿਕਾਇਤ 'ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਮਨਜੀਤ ਸਿੰਘ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ।

by propunjabtv
ਨਵੰਬਰ 23, 2022
in Featured News, ਪੰਜਾਬ
0

Gangster Goldy Brar: ਕੈਨੇਡਾ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder) ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ (34) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ (case of ransom) ‘ਚ ਭਗੌੜਾ ਕਰਾਰ ਦਿੱਤਾ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਸ਼ਿਕਾਇਤ ‘ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਮਨਜੀਤ ਸਿੰਘ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ।

ਹੁਣ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ। ਇਸ ਮਾਮਲੇ ‘ਚ ਆਈਪੀਸੀ ਦੀ ਧਾਰਾ 387, 120ਬੀ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ। ਦੱਸ ਦਈਏ ਕਿ ਦਰਜ ਕੇਸ ਮੁਤਾਬਕ ਸ਼ਹਿਰ ਦੇ ਵਪਾਰੀ ਨੂੰ ਇਸ ਸਾਲ 25 ਜਨਵਰੀ ਨੂੰ ਵ੍ਹੱਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ।

ਹਾਲਾਂਕਿ ਕਾਰੋਬਾਰੀ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਪ੍ਰਗਟਾਈ ਸੀ। ਗੋਲਡੀ ਨੇ ਉਸਨੂੰ ਦੁਬਾਰਾ ਫ਼ੋਨ ਕਰਨ ਲਈ ਕਿਹਾ। ਜਦੋਂ ਉਸ ਨੇ ਦੁਬਾਰਾ ਫ਼ੋਨ ਨਹੀਂ ਕੀਤਾ ਤਾਂ ਸ਼ਿਕਾਇਤਕਰਤਾ ਨੂੰ 27 ਜਨਵਰੀ ਨੂੰ ਇੱਕ ਹੋਰ ਫ਼ੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ।

ਸ਼ਿਕਾਇਤਕਰਤਾ ਨੇ ਕਿਹਾ ਕਿ ਉਹ 5 ਲੱਖ ਰੁਪਏ ਦੇ ਸਕਦਾ ਹੈ ਪਰ ਉਸ ‘ਤੇ 25 ਲੱਖ ਰੁਪਏ ਦੇਣ ਲਈ ਦਬਾਅ ਪਾਇਆ ਗਿਆ। ਮੁਲਜ਼ਮ ਨੇ ਕਿਹਾ ਕਿ ਉਸ ਨੂੰ ਇਹ ਰਕਮ 10 ਲੱਖ ਅਤੇ 15 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਅਦਾ ਕਰਨੀ ਪਵੇਗੀ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਫਰਵਰੀ ਮਹੀਨੇ ਮਨਜੀਤ ਨਾਂਅ ਦੇ ਮੁਲਜ਼ਮ ਦਾ ਫੋਨ ਆਇਆ। ਉਸ ਨੇ ਖੁਰਦ ਨੂੰ ਗੈਂਗਸਟਰ ਸੰਪਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ। ਉਸ ਨੇ ਵਪਾਰੀ ਨੂੰ ਪੰਚਕੂਲਾ ਮਿਲਣ ਲਈ ਬੁਲਾਇਆ।

ਸ਼ਿਕਾਇਤਕਰਤਾ ਨੇ ਮਨਜੀਤ ਸਿੰਘ ਵੱਲੋਂ ਦੱਸੇ ਬੈਂਕ ਖਾਤੇ ਵਿੱਚ 3 ਲੱਖ ਰੁਪਏ ਟਰਾਂਸਫਰ ਕੀਤੇ ਸਨ ਅਤੇ 4 ਲੱਖ ਰੁਪਏ ਨਕਦ ਦਿੱਤੇ ਸੀ। ਇਹ ਰਕਮ ਕਿਸੇ ਹੋਰ ਵਿਅਕਤੀ ਦੀ ਮੌਜੂਦਗੀ ਵਿੱਚ ਦਿੱਤੀ ਗਈ ਸੀ। ਇਸ ਮਾਮਲੇ ‘ਚ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਮਿਲਣ ਮਗਰੋਂ ਮਨਜੀਤ ਸਿੰਘ ਨੂੰ 8 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਦੇ ਕਬਜ਼ੇ ਚੋਂ ਇੱਕ ਪਿਸਤੌਲ, 4 ਜਿੰਦਾ ਕਾਰਤੂਸ, 1 ਸਿਮ ਕਾਰਡ, 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1 crore ransomchandigarhChandigarh District Courtextortion caseextortion from businessmangangster Goldie BrarGoldie Brar fugitivepro punjab tvpunjab news
Share241Tweet151Share60

Related Posts

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025
Load More

Recent News

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.