ਸੋਮਵਾਰ, ਅਕਤੂਬਰ 5, 2026 10:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Dera Premi Murder in Punjab: ਗੈਂਗਸਟਰ ਗੋਲਡੀ ਬਰਾੜ ਨੇ ਲਈ ਬੇਅਦਬੀ ਮਾਮਲੇ ‘ਚ ਨਾਮਜਦ ਪ੍ਰਦੀਪ ਦੇ ਕਤਲ ਦੀ ਜ਼ਿੰਮੇਦਾਰੀ

Punjab News: ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ।

by Gurjeet Kaur
ਨਵੰਬਰ 10, 2022
in ਪੰਜਾਬ
0

Faridkot Pradeep Singh Murder: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫਰੀਦਕੋਟ ‘ਚ ਪ੍ਰਦੀਪ ਸ਼ਰਮਾ ਦੇ ਕਲਤ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਨੇ ਲਈ ਹੈ। ਦੱਸ ਦਈਏ ਕਿ ਪ੍ਰਦੀਪ  ਬੇਅਦਬੀ ਮਾਮਲੇ ‘ਚ ਨਾਮਜਦ ਸੀ। ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਵੀਰਵਾਰ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕੀਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ “ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ …7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।”

ਜ਼ਮਾਨਤ ‘ਤੇ ਬਾਹਰ ਆਇਆ ਸੀ ਪ੍ਰਦੀਪ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ 2 ਮੋਟਰਸਾਈਕਲ ਸਵਾਰ 5-6 ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਦੀਪ ਜ਼ਮਾਨਤ ‘ਤੇ ਬਾਹਰ ਆਇਆ ਸੀ ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dera PremiDera Premi Pardeep singhGoldy Brarpro punjab tvpunjabi news
Share246Tweet154Share62

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.