ਸ਼ਨੀਵਾਰ, ਮਈ 9, 2026 05:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਰੜ ਪੁਲਿਸ ਦੀ ਰਿਮਾਂਡ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਆਰਮਸ ਐਕਟ ਮਾਮਲੇ ‘ਚ ਪੁੱਛਗਿੱਛ ਲਈ ਕੋਰਟ ‘ਚ ਕੀਤਾ ਪੇਸ਼

by Gurjeet Kaur
ਦਸੰਬਰ 27, 2022
in ਪੰਜਾਬ
0

ਖਰੜ ਪੁਲੀਸ ਨੇ ਗੈਂਗਸਟਰ ਲਾਰੈਂਸ ਨੂੰ ਅਸਲਾ ਐਕਟ ਕੇਸ ਵਿੱਚ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਪੁਲਿਸ ਹਵਾਲੇ ਕਰ ਦਿੱਤਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਦਾ ਨਾਂ ਆਇਆ ਸੀ। ਇਸ ਤੋਂ ਬਾਅਦ NIA ਨੇ ਵੀ ਉਸ ਤੋਂ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਤੋਂ ਕਈ ਮਾਮਲਿਆਂ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਕੀਤੀ ਹੈ।

ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਸੋਹਾਣਾ ਪੁਲੀਸ ਦੀ ਲਾਰੈਂਸ ਦੀ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੋਹਾਣਾ ਥਾਣੇ ਅਧੀਨ ਸੈਕਟਰ 80 ਸਥਿਤ ਮਾਈਕ੍ਰੋਬ੍ਰੇਵਰੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਲਾਰੈਂਸ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ।

ਬਠਿੰਡਾ ਪੁਲੀਸ ਨੇ ਰਿਮਾਂਡ ’ਤੇ ਲਿਆ ਸੀ
ਲਾਰੈਂਸ ਇਸ ਤੋਂ ਪਹਿਲਾਂ ਬਠਿੰਡਾ ਪੁਲੀਸ ਦੀ ਹਿਰਾਸਤ ਵਿੱਚ ਸੀ। ਸੋਹਾਣਾ ਪੁਲਿਸ ਬਰੂ ਬ੍ਰੋਸ ਗੋਲੀ ਕਾਂਡ ਵਿੱਚ ਉਸਦਾ ਰਿਮਾਂਡ ਮੰਗ ਰਹੀ ਸੀ। ਪੁਲਿਸ ਨੇ ਇਸ ਘਟਨਾ ਵਿੱਚ ਪਹਿਲਾਂ ਲਾਰੇਂਸ ਦਾ 2 ਦਿਨ ਦਾ ਰਿਮਾਂਡ ਲਿਆ ਸੀ। ਪੁਲਿਸ ਨੇ ਕਿਹਾ ਸੀ ਕਿ ਲਾਰੇਂਸ ਨੂੰ ਆਵਾਜ਼ ਦੇ ਨਮੂਨੇ ਲਈ ਦਿੱਲੀ ਲਿਜਾਣ ਕਾਰਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਨਹੀਂ ਹੋ ਸਕੀ।

40 ਲੱਖ ਦੀ ਫਿਰੌਤੀ ਲਈ ਫਾਇਰਿੰਗ ਕੀਤੀ
ਦੱਸ ਦੇਈਏ ਕਿ ਇਸ ਸਾਲ 13 ਮਾਰਚ ਨੂੰ ਦੋ ਬਾਈਕ ਸਵਾਰਾਂ ਨੇ ਬਰੂ ਬ੍ਰੋਸ ‘ਤੇ ਗੋਲੀਬਾਰੀ ਕੀਤੀ ਸੀ। ਪੁਲਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲਾਰੈਂਸ ‘ਤੇ ਦੋਸ਼ ਹੈ ਕਿ ਉਸ ਨੇ ਬਰੂ ਬ੍ਰੋਸ ਦੇ ਮਾਲਕ ਤੋਂ 40 ਲੱਖ ਰੁਪਏ ਦੀ ਫਿਰੌਤੀ ਵਸੂਲਣ ਲਈ ਇਹ ਗੋਲੀਬਾਰੀ ਕਰਵਾਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gangster lawrence bishnoikharar Police Remandpro punjab tvpunjabi news
Share235Tweet147Share59

Related Posts

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.