ਬੁੱਧਵਾਰ, ਅਪ੍ਰੈਲ 1, 2026 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈਕੋਰਟ ‘ਚ ਖਾਰਿਜ

by Gurjeet Kaur
ਅਗਸਤ 27, 2023
in ਪੰਜਾਬ
0

ਪੰਜਾਬ ਦੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਜਿਸ ਕਾਰਨ ਹੁਣ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ।

ਦਰਅਸਲ, ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਨੂੰ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਹੈ।

ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਹਾਂਗਕਾਂਗ ਫਰਾਰ ਹੈ
ਗੈਂਗਸਟਰ ਰੋਮੀ ਨੂੰ ਸਾਲ 2016 ‘ਚ ਗ੍ਰਿਫਤਾਰ ਕੀਤਾ ਗਿਆ ਸੀ। ਪਰ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਉਹ ਹਾਂਗਕਾਂਗ ਭੱਜ ਗਿਆ। ਇਸ ਤੋਂ ਬਾਅਦ ਉਸ ਨੂੰ ਹਾਂਗਕਾਂਗ ‘ਚ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਨੇ ਫਿਰ ਉਸ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਕੋਲ ਇਹ ਮੁੱਦਾ ਉਠਾਇਆ।

ਰੋਮੀ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ
ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰੋਮੀ ‘ਤੇ ਸਾਲ 2016-17 ‘ਚ ਜਲੰਧਰ ਅਤੇ ਲੁਧਿਆਣਾ ‘ਚ ਹੋਏ ਕਤਲਾਂ ‘ਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਬਰੇਕ ਦੀ ਸਾਰੀ ਸਾਜ਼ਿਸ਼ ਨੂੰ ਹਾਂਗਕਾਂਗ ਤੋਂ ਹੀ ਰਚਿਆ ਸੀ।

ਨਾਭਾ ਜੇਲ੍ਹ ‘ਚੋਂ 6 ਕੈਦੀ ਫਰਾਰ
ਜ਼ਿਕਰਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ਵਿਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਤੋਂ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ। ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਸੀ। ਜਦਕਿ ਇਸ ਸਕੈਂਡਲ ‘ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gangster Ramanjit SinghNabha Jail Breakpro punjab tvPunjab Accused RomiRejected Hong Kong High CourtRomi's Petition
Share203Tweet127Share51

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.