ਮੰਗਲਵਾਰ, ਨਵੰਬਰ 10, 2026 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਸਪਤਾਲ ਮੈਡੀਕਲ ਕਰਵਾਉਣ ਲਈ ਲਿਆਂਦੇ ਹਵਾਲਾਤੀ ਦੀ ਪਿੱਠ ‘ਤੇ ਲਿਖਿਆ ‘Gangster’, ਵੀਡੀਓ

by Gurjeet Kaur
ਅਗਸਤ 18, 2022
in Featured, ਪੰਜਾਬ
0

ਪੰਜ ਸਾਲਾਂ ਤੋਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਕੈਦੀ ਦੀ ਪਿੱਠ ‘ਤੇ ਲੋਹੇ ਦੀ ਰਾਡ ਨਾਲ ਗੈਂਗਸਟਰ ਲਿਖ ਦਿੱਤਾ। ਫ਼ਿਰੋਜ਼ਪੁਰ ਜੇਲ੍ਹ ਦੇ ਕੈਦੀ ਨੇ ਅਦਾਲਤ ਵਿੱਚ ਖੁਲਾਸਾ ਕੀਤਾ । ਤਰਸੇਮ ਸਿੰਘ ਬੁੱਧਵਾਰ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਹੋਇਆ।

ਇਹ ਵੀ ਪੜ੍ਹੋ :ਜਨਮ ਅਸ਼ਟਮੀ ਦਾ ਵਰਤ ਰੱਖਣ ਨਾਲ ਮਿਲਦਾ ਹੈ ਇਕਾਦਸ਼ੀ ਦਾ ਫਲ, ਇਸ ਦਿਨ ਭੁੱਲ ਕੇ ਵੀ ਨਾ ਕਰੋ ਇਹ ਗਲਤੀ…

ਤਰਸੇਮ ਸਿੰਘ ਪਿਛਲੇ 5 ਸਾਲਾਂ ਤੋਂ ਫ਼ਿਰੋਜ਼ਪੁਰ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸਨੇ ਜੱਜ ਅੱਗੇ ਆਪਣੀ ਕਮੀਜ਼ ਖੋਲ ਕੇ ਪਿੱਠ ਦਿਖਾਈ । ਕੈਦੀ ਨੇ ਦੱਸਿਆ ਕਿ ਪੁਲਿਸ ਨੇ ਜੇਲ੍ਹ ਦੇ ਅੰਦਰ ਉਸ ਦੀ ਪਿੱਠ ‘ਤੇ ਲੋਹੇ ਦੀ ਗਰਮ ਰਾਡ ਨਾਲ ਗੈਂਗਸਟਰ ਲਿਖ ਕੇ ਉਸ ਨਾਲ ਅਣਮਨੁੱਖੀ ਕਾਰਵਾਈ ਕੀਤੀ ਹੈ।

ਜਦੋਂ ਕਪੂਰਥਲਾ ਪੁਲੀਸ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅਦਾਲਤ ’ਚ ਪੇਸ਼ ਕਰਨ ਆਈ ਤਾਂ ਤਰਸੇਮ ਨੇ ਜੱਜ ਨੂੰ ਬੈਂਚ ਦੇ ਸਾਹਮਣੇ ਪੇਸ਼ ਕੀਤਾ ਤਾਂ ਜੱਜ ਨੇ ਉਸੇ ਸਮੇਂ ਮੈਡੀਕਲ ਕਰਵਾਉਣ ਦੇ ਹੁਕਮ ਦਿੱਤੇ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਰਾਕੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਹੋਏ ਕੈਦੀ ਤਰਸੇਮ ਸਿੰਘ ਦਾ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ: ਸੰਦੀਪ ਧਵਨ ਵੱਲੋਂ ਮੈਡੀਕਲ ਕਰਵਾਇਆ ਗਿਆ, ਜਿਸ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਜੱਜ ਨੇ 20 ਅਗਸਤ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : Top 3 Richest Women: ‘ਰੋਸ਼ਨੀ ਨਾਦਰ ਮਲਹੋਤਰਾ’ ਭਾਰਤ ਦੀ ਸਭ ਤੋਂ ਅਮੀਰ ਔਰਤ, Nykaa ਦੀ ਨਾਇਰ ਦੂਜੇ ਨੰਬਰ ‘ਤੇ…

 

Tags: court policeferozpurgangsterjailpunjab prisoner
Share222Tweet139Share56

Related Posts

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026
Load More

Recent News

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.