ਵੀਰਵਾਰ, ਮਾਰਚ 19, 2026 06:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Gangsters: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ‘ਚ ਕੀਤਾ ਜਾ ਸਕਦਾ ਸ਼ਿਫਟ, ਪੰਜਾਬ ‘ਚ ਬਣੇਗੀ ਹਾਈ ਸਕਿਊਰਟੀ ਵਾਲੀ ਜੇਲ੍ਹ

Gangsters in Punjab jails: ਪੰਜਾਬ ਦੀਆਂ ਜੇਲ੍ਹਾਂ 'ਚ ਕਈ ਵੱਡੇ ਗੈਂਗਸਟਰ ਬੰਦ ਹਨ। ਗੈਂਗਸਟਰ ਟੀਨੂੰ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਕਈ ਗੈਂਗਸਟਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਲਾਰੇਂਸ ਬਿਸ਼ਨੋਈ ਨੂੰ ਐਨਆਈਏ ਨੇ ਦਿੱਲੀ ਭੇਜ ਦਿੱਤਾ।

by ਮਨਵੀਰ ਰੰਧਾਵਾ
ਨਵੰਬਰ 28, 2022
in Featured News, ਪੰਜਾਬ
0

Punjab High Security Jails: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ ‘ਚੋਂ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸੂਤਰਾਂ ਮੁਤਾਬਕ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ 25 ਦੇ ਕਰੀਬ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਕਿਹਾ ਗਿਆ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦਿਸ਼ਾ ਵਿੱਚ ਕਾਰਵਾਈ ਹੋ ਸਕਦੀ ਹੈ।

NIA ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਕਿ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਦੀਆਂ ਜੇਲਾਂ ‘ਚ ਬੰਦ ਗੈਂਗਸਟਰਾਂ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ ਹਨ, ਉਸੇ ਦਿਨ ਤੋਂ ਹੀ NIA ਨੇ ਇਸ ਗਠਜੋੜ ਨੂੰ ਤੋੜਨਾ ਸ਼ੁਰੂ ਕਰ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੇ ਸਹਾਇਕ ਵੀ ਸਰਕਾਰੀ ਮੁਲਾਜ਼ਮ ਬਣ ਰਹੇ ਹਨ, ਇਹ ਗੱਲ ਵੀ ਸਾਹਮਣੇ ਆਈ ਹੈ।

ਕੁਝ ਸੂਬਿਆਂ ‘ਚ ਸੀਨੀਅਰ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ। ਅਜਿਹੇ ‘ਚ ਹੁਣ ਇਸ ਦਿਸ਼ਾ ‘ਚ ਕਦਮ ਚੁੱਕੇ ਗਏ ਹਨ। ਇਸ ਵਿੱਚ ਪਹਿਲੇ ਪੜਾਅ ਵਿੱਚ ਗੈਂਗਸਟਰਾਂ ਦੀ ਪਛਾਣ ਕੀਤੀ ਗਈ ਸੀ। ਇਨ੍ਹਾਂ ਗੈਂਗਸਟਰਾਂ ਨੂੰ ਦੱਖਣੀ ਸੂਬਿਆਂ ਵਿੱਚ ਸ਼ਿਫਟ ਕਰਨ ਪਿੱਛੇ ਇੱਕ ਕਾਰਨ ਇਹ ਵੀ ਹੈ ਕਿ ਉੱਥੇ ਇਨ੍ਹਾਂ ਲੋਕਾਂ ਲਈ ਭਾਸ਼ਾ ਦਾ ਅੜਿੱਕਾ ਬਣ ਜਾਵੇਗਾ।
ਦੂਸਰੇ ਉੱਥੇ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸੋਚਣਗੇ ਕਿਉਂਕਿ ਉੱਥੇ ਨੈੱਟਵਰਕ ਬਣਾਉਣਾ ਉਨ੍ਹਾਂ ਲਈ ਆਸਾਨ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਮੰਤਰਾਲੇ ਵੱਲੋਂ ਸੂਬਿਆਂ ਦੀ ਰਾਏ ਲਈ ਜਾਵੇਗੀ। ਹਾਲਾਂਕਿ ਰਾਸ਼ਟਰੀ ਸੁਰੱਖਿਆ ਐਕਟ ਵਿੱਚ ਵਹਿਸ਼ੀ ਅਪਰਾਧੀਆਂ ਨੂੰ ਦੂਜੇ ਰਾਜਾਂ ਵਿੱਚ ਸ਼ਿਫਟ ਕਰਨ ਦੀ ਵਿਵਸਥਾ ਹੈ।

ਦੱਸ ਦਈਏ ਕਿ ਜੇਕਰ ਗੈਂਗਸਟਰਾਂ ਨੂੰ ਦੂਜੇ ਰਾਜਾਂ ‘ਚ ਸ਼ਿਫਟ ਕਰਨ ਦਾ ਸਮਝੌਤਾ ਹੁੰਦਾ ਹੈ ਤਾਂ ਇਹ ਕੋਈ ਨਵੀਂ ਗੱਲ ਨਹੀਂ ਹੋਵੇਗੀ, ਇਸ ਤੋਂ ਪਹਿਲਾਂ 2019 ‘ਚ ਵੀ ਅਜਿਹੀ ਸਥਿਤੀ ਪੈਦਾ ਹੋਈ ਸੀ। ਜਦੋਂ ਕਠੂਆ ਜੇਲ੍ਹ ਵਿੱਚ ਬੰਦ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਭੇਜਿਆ ਗਿਆ ਸੀ।

ਪੰਜਾਬ ‘ਚ ਹਾਈ ਸਕਿਊਰਟੀ ਵਾਲੀ ਜੇਲ੍ਹ ਬਣਾਉਣ ਦੀ ਵੀ ਤਿਆਰੀ

ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬਾ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਉੱਚ ਸੁਰੱਖਿਆ ਵਾਲੀ ਜੇਲ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐਨਆਈਏ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ ਹੈ।

ਇਸ ਜੇਲ੍ਹ ‘ਤੇ ਸੌ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਜ਼ਿਆਦਾਤਰ ਰਾਸ਼ੀ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਜੇਲ੍ਹ ਵਿੱਚ ਸਾਰੇ ਮੁਲਜ਼ਮਾਂ ਦੇ ਵੱਖ-ਵੱਖ ਸੈੱਲ ਹੋਣਗੇ, ਤਾਂ ਜੋ ਗੈਂਗਸਟਰਾਂ ਵਿੱਚ ਕੋਈ ਤਾਲਮੇਲ ਨਾ ਰਹੇ। ਹਰਿਆਣਾ ਅਤੇ ਪੰਜਾਬ ਦੇ ਗੈਂਗਸਟਰਾਂ ਲਈ ਸਾਂਝੀ ਜੇਲ੍ਹ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: high security jail in PunjabNIApro punjab tvPunjab GangstersPunjab Jailspunjab newspunjabi newsSouth Indian jailsUnion Home Ministry
Share220Tweet138Share55

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.