ਸ਼ਨੀਵਾਰ, ਅਗਸਤ 22, 2026 06:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਗੁਰਦਾਸਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਦਾਸਪੁਰ ਦੇ ਬਟਾਲਾ ਵਿੱਚ ਵੀਰਵਾਰ ਰਾਤ ਕਰੀਬ 9.30 ਵਜੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

by Gurjeet Kaur
ਜੂਨ 27, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਦਾਸਪੁਰ ਦੇ ਬਟਾਲਾ ਵਿੱਚ ਵੀਰਵਾਰ ਰਾਤ ਕਰੀਬ 9.30 ਵਜੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹਰਜੀਤ ਕੌਰ ਕਾਰ ਰਾਹੀਂ ਕਿਤੇ ਜਾ ਰਹੀ ਸੀ, ਜਦੋਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਹਮਲਾਵਰਾਂ ਨੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

ਪੁਲਿਸ ਇਸ ਘਟਨਾ ਨੂੰ ਅੰਦਰੂਨੀ ਗੈਂਗ ਵਾਰ ਨਾਲ ਜੋੜ ਕੇ ਦੇਖ ਰਹੀ ਹੈ, ਕਿਉਂਕਿ ਜੱਗੂ ਭਗਵਾਨਪੁਰੀਆ ਲੰਬੇ ਸਮੇਂ ਤੋਂ ਪੰਜਾਬ ਦੇ ਅਪਰਾਧਿਕ ਜਗਤ ਵਿੱਚ ਸਰਗਰਮ ਹੈ ਅਤੇ ਉਸ ਦੀਆਂ ਕਈ ਵਿਰੋਧੀ ਗੈਂਗਾਂ ਨਾਲ ਝੜਪਾਂ ਹੋਈਆਂ ਹਨ। ਇਸ ਦੌਰਾਨ, ਬੰਬੀਹਾ ਗੈਂਗ ਨੇ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆ ਰਹੀ ਹੈ ਹਾਲਾੰਕਿ ਇਸ ਪੋਸਟ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਅਸਲੀ ਹੈ ਜਾਂ ਨਕਲੀ ਪਰ ਇਸ ਵਿੱਚ ਭਗਵਾਨਪੁਰੀਆ ਦੀ ਮਾਂ ਦੇ ਕਤਲ ਦੀ ਜਿੰਮੇਵਾਰੀ ਲਈ ਗਈ ਹੈ। ਜਾਣਕਾਰੀ ਅਨੁਸਾਰ ਦਵਿੰਦਰ ਬੰਬੀਹਾ ਜੰਗ ਵੱਲੋਂ ਇਸ ਕਤਲ ਦੀ ਜਿੰਮੇਵਾਰੀ ਲਈ ਗਈ ਹੈ।

Tags: Gangster Mother Murdergurdaspur newslatest newslatest Updatepropunjabnewspropunjabtv
Share204Tweet128Share51

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result