ਐਤਵਾਰ, ਜੂਨ 14, 2026 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਬਣ ਪਿੱਤਲ ਸਰੀਰ ‘ਚ ਭਰਨ ਦੀ ਧਮਕੀ ਦੇ ਕੇ ਮੰਗਦੇ ਸਨ ਫਿਰੌਤੀ, ਲੁਧਿਆਣਾ ਪੁਲਿਸ ਨੇ 2 ਨੂੰ ਕੀਤਾ ਕਾਬੂ, ਡੇਢ ਲੱਖ ਨਕਲੀ ਪਿਸਤੌਲ ਬਰਾਮਦ

by Gurjeet Kaur
ਫਰਵਰੀ 22, 2023
in ਪੰਜਾਬ
0

Ludhiana Police: ਲੁਧਿਆਣਾ ਪੁਲੀਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸੁਨੀਲ ਕੁਮਾਰ ਦੇ ਨਾਂ ਦੇ ਸ਼ਖ਼ਸ ਨੂੰ ਇਹ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਮੁਲਜ਼ਮ ਗੈਂਗਸਟਰ ਦਸ ਕੇ ਫਿਰੌਤੀ ਮੰਗ ਰਹੇ ਸਨ ਉਹਨਾਂ ਦੱਸਿਆ ਕਿ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਮੇਰੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਅਤੇ ਮੁਲਜ਼ਮ ਕਹਿ ਰਹੇ ਸਨ ਕਿ ਉਸ ਦੇ ਸਰੀਰ ਦੇ ਵਿੱਚ ਪਿੱਤਲ ਭਰ ਦੇਣਗੇ ਜਿਸ ਤੋਂ ਬਾਅਦ ਪੀੜਤ ਨੇ ਪੁਲਸ ਨੂੰ ਇਸ ਇਤਲਾਹ ਦਿੱਤੀ ਅਤੇ ਪੁਲਿਸ ਕਮਿਸ਼ਨਰ ਨੇ ਖੁਦ ਮੌਕੇ ਤੇ ਜਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਖੁਦ ਇਸ ਪੂਰੇ ਆਪ੍ਰੇਸ਼ਨ ਦੇ ਵਿੱਚ ਸ਼ਾਮਲ ਹੋ ਕੇ ਇਸ ਨੂੰ ਨੇਪਰੇ ਚਾੜ੍ਹਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੀੜਤ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਅਤੇ ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜੰਮ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਉਸ ਨੇ ਪੁਲੀਸ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਖੁਦ ਉਸ ਨਾਲ ਗੱਲਬਾਤ ਕੀਤੀ

ਅਤੇ ਪੂਰਾ ਜਾਲ ਵਿਛਾਇਆ ਗਿਆ ਕਿ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ ਪੀੜਤਾ ਨੇ ਦੱਸਿਆ ਕਿ ਉਸ ਨੇ ਕਿਹਾ ਕਿ ਉਹ ਪੰਜ ਲੱਖ ਨਹੀਂ ਦੇ ਸਕਦਾ ਤਾਂ ਡੇਢ ਲੱਖ ਰੁਪਏ ਵਿਚ ਗੱਲ ਹੋਈ ਅੱਜ ਮੁਲਜ਼ਮਾਂ ਨੇ ਉਸ ਨੂੰ ਮੌਕੇ ਤੇ ਇੱਕ ਸੁਨਸਾਨ ਜਗ੍ਹਾ ਤੇ ਪੈਸੇ ਲੈ ਕੇ ਆਉਣ ਲਈ ਕਿਹਾ ਜਿਸ ਤੋਂ ਬਾਅਦ ਜਦੋਂ ਉਸ ਨੇ ਆ ਕੇ ਪੈਸੇ ਰੱਖੇ ਤਾਂ ਦੋ ਮੁਲਜ਼ਮ ਉਹ ਡੇਢ ਲੱਖ ਰੁਪਏ ਲੈ ਕੇ ਚਲੇ ਗਏ ਜਿਸ ਦਾ ਪੁਲਿਸ ਨੇ ਪਿੱਛਾ ਕੀਤਾ ਅਤੇ ਦੋਹਾਂ ਨੂੰ ਪੈਸਿਆਂ ਸਮੇਤ ਕਾਬੂ ਕਰ ਲਿਆ ਪੀੜਤ ਨੇ ਲੁਧਿਆਣਾ ਪੁਲਿਸ ਦਾ ਧੰਨਵਾਦ ਕੀਤਾ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ludhiana policeMandeep Sidhu Police commissnorpro punjab tvpunjabi news
Share712Tweet445Share178

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.