ਸੋਮਵਾਰ, ਅਗਸਤ 17, 2026 10:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦੁਨੀਆ ਦੀ ਦੂਜੀ ਸਭ ਤੋਂ ਉੱਚੀ ਚੋਟੀ ‘ਤੇ ਲੱਗਾ ਕੂੜੇ ਦਾ ਢੇਰ…

ਦੁਨੀਆ ਦੀ ਦੂਜੀ ਸਭ ਤੋਂ ਉੱਚੀ ਚੋਟੀ ਪਾਕਿਸਤਾਨ ਦੇ K-2 'ਤੇ ਕੂੜੇ ਦਾ ਢੇਰ ਲੱਗਾ ਹੋਇਆ ਹੈ। ਇਸ ਸਾਲ K-2 ਚੋਟੀ 'ਤੇ ਰਿਕਾਰਡ ਸੰਖਿਆ ਵਿਚ ਪਰਬਤਾਰੋਹੀ ਚੜ੍ਹੇ। ਇਹ ਚੋਟੀ ਦੇ ਸਿਖ਼ਰ ਤੱਕ ਪਹੁੰਚਣ ਲਈ ਪਰਬਤਾਰੋਹੀਆਂ ਲਈ ਇੱਕ ਪ੍ਰਸਿੱਧ ਸਥਾਨ ਹੈ

by Bharat Thapa
ਸਤੰਬਰ 12, 2022
in Featured, Featured News, ਵਿਦੇਸ਼
0

ਦੁਨੀਆ ਦੀ ਦੂਜੀ ਸਭ ਤੋਂ ਉੱਚੀ ਚੋਟੀ ਪਾਕਿਸਤਾਨ ਦੇ K-2 ‘ਤੇ ਕੂੜੇ ਦਾ ਢੇਰ ਲੱਗਾ ਹੋਇਆ ਹੈ। ਇਸ ਸਾਲ K-2 ਚੋਟੀ ‘ਤੇ ਰਿਕਾਰਡ ਸੰਖਿਆ ਵਿਚ ਪਰਬਤਾਰੋਹੀ ਚੜ੍ਹੇ। ਇਹ ਚੋਟੀ ਦੇ ਸਿਖ਼ਰ ਤੱਕ ਪਹੁੰਚਣ ਲਈ ਪਰਬਤਾਰੋਹੀਆਂ ਲਈ ਇੱਕ ਪ੍ਰਸਿੱਧ ਸਥਾਨ ਹੈ। ਇਹ ਚੋਟੀ ਸਭ ਤੋਂ ਮੁਸ਼ਕਲ ਚੋਟੀਆਂ ਵਿੱਚੋਂ ਇੱਕ ਹੈ। ਪਰਬਤਾਰੋਹੀ ਵਾਜਿਦ ਨਾਗਰ ਨੇ ਦੱਸਿਆ ਕਿ ਜਿਵੇਂ ਹੀ ਅਸੀਂ K-2 ‘ਤੇ ਕੈਂਪ ਵਿਚ ਪਹੁੰਚੇ ਤਾਂ ਸਾਡੇ ਸਾਹਮਣੇ ਕੂੜੇ ਦਾ ਢੇਰ ਲੱਗਾ ਹੋਇਆ ਸੀ, ਜਿਸ ਵਿਚ ਰੱਸੀਆਂ, ਟਿੱਕ ਪੈਕ, ਟੈਂਟ, ਕਲੀਬਿੰਗ ਗੇਅਰ, ਮਨੁੱਖੀ ਰਹਿੰਦ-ਖੂੰਹਦ ਅਤੇ ਰੈਪਰ, ਪਲਾਸਟਿਕ ਆਦਿ ਸ਼ਾਮਲ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੂੜਾ ਕੈਂਪ ਇੱਕ, ਦੋ ਅਤੇ ਤਿੰਨ ਵਿੱਚ ਪਾਇਆ ਗਿਆ। ਵਾਜਿਦ ਨੇ ਡਾਨ ਨੂੰ ਦੱਸਿਆ ਕਿ ਜਦੋਂ ਅਸੀਂ ਉੱਥੇ ਪਹੁੰਚਦੇ ਹਾਂ ਤਾਂ ਸਭ ਤੋਂ ਪਹਿਲਾਂ ਇਹ ਬਦਬੂ ਸਾਨੂੰ ਪ੍ਰਭਾਵਿਤ ਕਰਦੀ ਹੈ।

ਇਹ ਵੀ ਪੜ੍ਹੋ- ਏਸ਼ੀਆ ਕੱਪ ਫਾਈਨਲ ‘ਚ ਸ਼੍ਰੀਲੰਕਾ ਤੋਂ ਮਿਲੀ ਹਾਰ ‘ਤੇ ਬੌਖਲਾਏ ਰਮੀਜ਼ ਰਾਜਾ ਨੇ ਭਾਰਤੀ ਪੱਤਰਕਾਰ ਨਾਲ ਕੀਤੀ ਬਦਸਲੂਕੀ (ਵੀਡੀਓ ਵਾਇਰਲ)

ਜੂਨ ਵਿੱਚ K-2 ਲਈ ਗਿਲਗਿਤ-ਬਾਲਟਿਸਤਾਨ ਪਹੁੰਚੀ ਅਮਰੀਕੀ ਪਰਬਤਾਰੋਹੀ ਸਾਰਾਹ ਸਟ੍ਰੈਟਨ ਨੇ ਵੀ ਚੋਟੀ ‘ਤੇ ਕੂੜੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ। ਸਾਰਾਹ ਨੇ ਡਾਨ ਨੂੰ ਦੱਸਿਆ ਕਿ ਹੋਰ ਇਕ ਅਤੇ ਦੋ ਕੈਂਪ ਕੂੜੇ ਨਾਲ ਭਰੇ ਹੋਏ ਸਨ। ਇਨ੍ਹਾਂ ਵਿਚ ਪੁਰਾਣੇ ਟੈਂਟ, ਗੇਅਰ, ਫੂਡ ਪੈਕੇਜਿੰਗ, ਤੇਲ ਦੇ ਡੱਬੇ, ਮਨੁੱਖੀ ਰਹਿੰਦ-ਖੂੰਹਦ, ਪੁਰਾਣੀਆਂ ਰੱਸੀਆਂ ਆਦਿ ਪਈਆਂ ਸਨ।

ਇਹ ਹਨ ਕੁੱਤਿਆਂ ਦੀਆਂ 9 ਸਭ ਤੋਂ ਵੱਧ ਖਤਰਨਾਕ ਨਸਲਾਂ, ਜਾਣੋ ਕਦੋਂ ਹੁੰਦੇ ਹਨ ਹਿੰਸਕ?

ਉਸ ਨੇ ਦੱਸਿਆ ਕਿ ਕੂੜਾ ਚੜ੍ਹਨ ਪਰਬਤਾਰੋਹੀਆਂ ਲਈ ਕਈ ਸਮੱਸਿਆਵਾਂ ਪੈਦਾ ਕਰਦਾ ਹੈ, ਖਾਸ ਤੌਰ ‘ਤੇ ਜਦੋਂ ਸਫ਼ਾਈ ਸਬੰਧੀ ਗੱਲ ਆਉਂਦੀ ਹੈ। ਅਸੀਂ ਸਾਰੇ ਕੈਂਪਾਂ ਵਿੱਚ ਪਾਣੀ ਲਈ ਬਰਫ਼ ਪਿਘਲਾਉਂਦੇ ਹਾਂ ਅਤੇ ਜੇਕਰ ਬਰਫ਼ ਗੰਦੀ ਹੈ ਤਾਂ ਇਹ ਸਾਨੂੰ ਬਿਮਾਰ ਕਰ ਸਕਦੀ ਹੈ। ਸੈਂਟਰਲ ਕਾਰਾਕੋਰਮ ਨੈਸ਼ਨਲ ਪਾਰਕ ਦੇ ਡਾਇਰੈਕਟਰ ਯਾਸਿਰ ਹੁਸੈਨ ਨੇ ਡਾਨ ਨੂੰ ਦੱਸਿਆ ਕਿ 8 ਪਰਬਤਾਰੋਹੀਆਂ ਦੀ ਟੀਮ ਨੂੰ K-2 ਬੇਸ ਕੈਂਪ ਤੋਂ ਕੈਂਫ 4 ਤੱਕ ਕੂੜਾ ਇਕੱਠਾ ਕਰਨ ਲਈ ਭੇਜਿਆ ਗਿਆ ਸੀ, ਜੋ 7,800 ਮੀਟਰ ਦੀ ਉਚਾਈ ‘ਤੇ ਸਥਿਤ ਹੈ।

Tags: K-2mountaineerspakistanreach the peaksecond highest peak
Share526Tweet329Share132

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.