ਬੁੱਧਵਾਰ, ਅਕਤੂਬਰ 14, 2026 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Garry Sandhu ਨੇ ਬੇਟੇ ਅਵਤਾਰ ਸਿੰਘ ਨਾਲ ਸ਼ੇਅਰ ਕੀਤੀ Video, ਫੈਨਸ ਨੇ ਕੁਮੈਂਟਾਂ ਦਾ ਲਿਆਂਦਾ ਹੜ੍ਹ

Garry Sandhu Shares Video : ਪੰਜਾਬੀ ਸਿੰਗਰ ਗੈਰੀ ਸੰਧੂ ਆਪਣੀ ਦਿਲਕਸ਼ ਆਵਾਜ਼ ਦਾ ਜਾਦੂ ਫੈਨਸ 'ਤੇ ਚਲਾ ਕੇ ਸਭ ਨੂੰ ਆਪਣਾ ਕਾਇਲ ਕਰ ਚੁੱਕੇ ਹਨ। ਗੈਰੀ ਦੇ ਗਾਣੇ ਹਰ ਕਿਸੇ ਨੂੰ ਖੂਬ ਪਸੰਦ ਆਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਹਰਫਨਮੌਲਾ ਅੰਦਾਜ਼ ਫੈਨਸ ਨੂੰ ਹਮੇਸ਼ਾਂ ਸਿੰਗਰ ਨਾਲ ਜੋੜੇ ਰਖਦਾ ਹੈ।

by Bharat Thapa
ਅਕਤੂਬਰ 18, 2022
in ਮਨੋਰੰਜਨ, ਵੀਡੀਓ
0

Garry Sandhu Shares Video : ਪੰਜਾਬੀ ਸਿੰਗਰ ਗੈਰੀ ਸੰਧੂ ਆਪਣੀ ਦਿਲਕਸ਼ ਆਵਾਜ਼ ਦਾ ਜਾਦੂ ਫੈਨਸ ‘ਤੇ ਚਲਾ ਕੇ ਸਭ ਨੂੰ ਆਪਣਾ ਕਾਇਲ ਕਰ ਚੁੱਕੇ ਹਨ। ਗੈਰੀ ਦੇ ਗਾਣੇ ਹਰ ਕਿਸੇ ਨੂੰ ਖੂਬ ਪਸੰਦ ਆਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਹਰਫਨਮੌਲਾ ਅੰਦਾਜ਼ ਫੈਨਸ ਨੂੰ ਹਮੇਸ਼ਾਂ ਸਿੰਗਰ ਨਾਲ ਜੋੜੇ ਰਖਦਾ ਹੈ।

ਦੱਸ ਦਈਏ ਕਿ ਇਹ ਪੰਜਾਬੀ ਸਿੰਗਰ ਲੰਬੇ ਸਮੇਂ ਤੋਂ ਵਿਦੇਸ਼ ‘ਚ ਹੈ ਅਤੇ ਲਗਾਤਾਰ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਜਿਵੇਂ ਕੀ ਸਭ ਨੂੰ ਪਤਾ ਹੈ ਕਿ ਗੈਰੀ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਗੈਰੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਆਪਣੇ ਬੇਟੇ ਨਾਲ ਨਜ਼ਰ ਆ ਰਿਹਾ ਹੈ।

ਵੇਖੋ ਗੈਰੀ ਸੰਧੂ ਦੀ ਵੀਡੀਓ :

 

View this post on Instagram

 

A post shared by Garry Sandhu (@officialgarrysandhu)

Garry Sandhu ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਗਾਣਿਆਂ ‘ਚ ਤਾਂ ਲਗਾਤਾਰ ਨਜ਼ਰ ਆ ਰਹੇ ਹਨ, ਪਰ ਹਾਲ ਹੀ ‘ਚ ਗੈਰੀ ਨੂੰ ਨੀਰੂ ਬਾਜਵਾ ਦੇ ਨਾਲ ਫਿਲਮ ‘Beautiful Billo’ ‘ਚ ਗੈਸਟ ਰੋਲ ਪਲੇਅ ਕਰਦੇ ਨਜ਼ਰ ਆਏ ਸੀ। ਫਿਲਮ ‘ਚ ਉਨ੍ਹਾਂ ਨੇ ਨੀਰੂ ਦੇ ਪਤੀ ਦਾ ਰੋਲ ਕੀਤਾ ਸੀ। ਫੈਨਸ ਅਸਕਰ ਹੀ ਗੈਰੀ ਦੀ ਪੋਸਟ ਅਤੇ ਪ੍ਰੋਜੈਕਟਸ ਦੀ ਉੜੀਕ ਕਰਦੇ ਹਨ।

Tags: entertainmentgarry sandhulatest newspro punjab tvpunjabi newspunjabi singersonviral video
Share312Tweet195Share78

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.