ਐਤਵਾਰ, ਦਸੰਬਰ 7, 2025 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਪੰਜਾਬੀ ਸਭਿਆਚਾਰਕ ਖੇਡ ਗਤਕਾ ਨੂੰ ਲੈ ਕੇ ਇੱਕ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

by propunjabtv
ਜੂਨ 13, 2025
in Featured News, ਪੰਜਾਬ
0

ਪੰਜਾਬੀ ਸਭਿਆਚਾਰਕ ਖੇਡ ਗਤਕਾ ਨੂੰ ਲੈ ਕੇ ਇੱਕ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਜਾਣਕਰੀ ਅਨੁਸਾਰ ਦੱਸ ਦੇਈਏ ਕਿ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਕੌਮਾਂਤਰੀ ਪੀਥੀਅਨ ਖੇਡਾਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਇਹ ਪ੍ਰਗਟਾਵਾ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦੇ ਉਦਘਾਟਨ ਮੌਕੇ ਬੋਲਦਿਆਂ ਪੀਥੀਅਨ ਕੌਂਸਲ ਆਫ ਇੰਡੀਆ ਦੇ ਚੇਅਰਮੈਨ ਅਤੇ ਪੀਥੀਅਨ ਖੇਡਾਂ ਦੇ ਫਾਊਂਡਰ ਬਿਜੇਂਦਰ ਗੋਇਲ ਨੇ ਕੀਤਾ।

ਗੱਤਕੇ ਦੇ ਇੰਨਾਂ ਕੌਮੀ ਪੱਧਰੀ ਦੇ ਮੁਕਾਬਲਿਆਂ ਮੌਕੇ ਗੋਇਲ ਨੇ ਇਸ ਵਿਰਾਸਤੀ ਖੇਡ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਫੁੱਲਿਤ ਕਰਨ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਸਮੇਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਕਿਸਮ ਦਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ਪੀਥੀਅਨ ਕੌਂਸਲ ਦੇ ਪ੍ਰਧਾਨ ਸ੍ਰੀ ਸ਼ਾਤਨੂੰ ਅਗਰਹਰੀ ਨੇ ਵੀ ਸੰਬੋਧਨ ਕੀਤਾ ਅਤੇ ਪੀਥੀਅਨ ਖੇਡਾਂ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਆਖਿਆ ਕਿ ਗੱਤਕੇ ਦੀ ਦੇਸ਼ ਦੀਆਂ ਵੱਡੀਆਂ ਖੇਡਾਂ ਵਿੱਚ ਸ਼ਮੂਲੀਅਤ ਹੋਣ ਅਤੇ ਸਵੈ-ਰੱਖਿਆ ਲਈ ਬਿਹਤਰ ਖੇਡ ਹੋਣ ਕਾਰਨ ਇਸ ਵਿਰਾਸਤੀ ਖੇਡ ਦਾ ਭਵਿੱਖ ਬਹੁਤ ਉੱਜਲ ਹੈ ਜਿਸ ਕਰਕੇ ਲੜਕੇ ਅਤੇ ਲੜਕੀਆਂ ਨੂੰ ਇਹ ਖੇਡ ਸਿੱਖ ਕੇ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ।

ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਡਾਕਟਰ ਤੇਜਿੰਦਰਪਾਲ ਸਿੰਘ ਨਲਵਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (NGAI) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਨੇ ਕਿਹਾ ਕਿ ਨੈਸ਼ਨਲ ਖੇਡਾਂ, ਖੇਲੋ ਇੰਡੀਆ ਯੂਥ ਗੇਮਜ, ਨੈਸ਼ਨਲ ਗੇਮਜ, ਨੈਸ਼ਨਲ ਸਕੂਲ ਗੇਮਸ ਅਤੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੇਮਸ ਤੋਂ ਬਾਅਦ ਗੱਤਕੇ ਦਾ ਪੀਥੀਅਨ ਖੇਡਾਂ ਵਿੱਚ ਸ਼ਾਮਲ ਹੋਣਾ ਬਹੁਤ ਵੱਡੀ ਪ੍ਰਾਪਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਚੇਅਰਮੈਨ ਕੁਲਵਿੰਦਰ ਸਿੰਘ, ਛੱਤੀਸਗੜ ਤੋਂ ਇੰਦਰਜੀਤ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ ਖਾਲਸਾ, ਕਲਪਨਾ ਸਵਾਮੀ, ਤਿਲੰਗਾਨਾ ਤੋਂ ਵਿਸ਼ਾਲ ਸਿੰਘ, ਮਹਾਰਾਸ਼ਟਰ ਤੋਂ ਪਾਂਡੂਰੰਗ ਅੰਬੂਰੇ, ਮੱਧ ਪ੍ਰਦੇਸ਼ ਤੋਂ ਪਰਮਜੀਤ ਸਿੰਘ, ਝਾਰਖੰਡ ਤੋਂ ਪ੍ਰਿੰਸ ਮਿਸ਼ਰਾ, ਆਂਧਰਾ ਪ੍ਰਦੇਸ਼ ਤੋਂ ਸੁਰਿੰਦਰਾ ਰੈਡੀ, ਦਿੱਲੀ ਤੋਂ ਗੁਰਮੀਤ ਸਿੰਘ ਰਾਣਾ ਅਤੇ ਅੰਗਦ ਸਿੰਘ ਆਦਿ ਹਾਜ਼ਰ ਸਨ।

Tags: latest newslatest UpdatePithion Gamespropunjabnewspropunjabtv
Share204Tweet127Share51

Related Posts

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ

ਦਸੰਬਰ 7, 2025

ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਕੀਤੀ ਬਰਾਮਦ

ਦਸੰਬਰ 7, 2025

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025

ਬਦਲਾਵ ਦੀ ਸਰਕਾਰ: CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ

ਦਸੰਬਰ 7, 2025

ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ, ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ, ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ

ਦਸੰਬਰ 7, 2025
Load More

Recent News

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ

ਦਸੰਬਰ 7, 2025

ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਕੀਤੀ ਬਰਾਮਦ

ਦਸੰਬਰ 7, 2025

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025

ਬਦਲਾਵ ਦੀ ਸਰਕਾਰ: CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ

ਦਸੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.