ਮੰਗਲਵਾਰ, ਮਈ 20, 2025 02:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਵਿਆਹ ਦੀ ਵਰ੍ਹੇਗੰਢ ‘ਤੇ ਪਤੀ Zaid ਨਾਲ ਮਸਤੀ ਕਰਦੀ ਨਜ਼ਰ ਆਈ Gauahar Khan, ਦੇਖੋ ਤਸਵੀਰਾਂ

ਵਿਆਹ ਦੀ ਦੂਜੀ ਵਰ੍ਹੇਗੰਢ ਮਨਾਉਂਦੇ ਹੋਏ ਗੌਹਰ ਖ਼ਾਨ ਨੇ ਇੱਕ ਵੀਡੀਓ ਸ਼ੇਅਰ ਕਰਕੇ ਆਪਣੇ ਫੈਨਸ ਦੀ ਖੁਸ਼ੀ ਨੂੰ ਦੁੱਗਣਾ ਕਰ ਦਿੱਤਾ ਹੈ।

by Bharat Thapa
ਦਸੰਬਰ 26, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Gauahar Khan Flaunted Baby Bump: ‘ਬਿੱਗ ਬੌਸ’ ਫੇਮ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਨੇ 25 ਦਸੰਬਰ ਨੂੰ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਦੌਰਾਨ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਦਾ ਸਾਲ 2020 ਵਿੱਚ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਹਾਲ ਹੀ ਵਿੱਚ ਉਨ੍ਹਾਂ ਦੇ ਵਿਆਹ ਦੀ ਦੂਜੀ ਵਰ੍ਹੇਗੰਢ ‘ਤੇ, ਐਕਟਰਸ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਨਾਲ ਫੈਨਸ ਨੂੰ ਸਰਪ੍ਰਾਈਜ਼ ਕਰ ਦਿੱਤਾ।
ਅਲਹਮਦੁਲਿਲਾਹ, ਮਾਸ਼ੱਲਾ। ਧੰਨਵਾਦ ਜ਼ੈਦ, ਮੇਰੀ ਜ਼ਿੰਦਗੀ ਦੇ ਸਭ ਤੋਂ ਵਧੀਆ ਦੋ ਸਾਲਾਂ ਲਈ ਖੁਸ਼ੀ 'ਚ ਸਾਥੀ, ਦੁੱਖ ਵਿੱਚ ਸਾਥੀ। ਮੈਂ ਤੁਹਾਨੂੰ ਆਪਣੀ ਜ਼ਿੰਦਗੀ 'ਚ ਲਿਆਉਣ ਲਈ ਅੱਲ੍ਹਾ ਦੀ ਬਹੁਤ ਧੰਨਵਾਦੀ ਹਾਂ। ਆਈ ਲਵ ਯੂ।
ਵੀਡੀਓ ਸ਼ੇਅਰ ਕਰਦੇ ਹੋਏ ਗੌਹਰ ਨੇ ਕੈਪਸ਼ਨ ‘ਚ ਲਿਖਿਆ, ‘2 ਸਾਲ ਪਹਿਲਾਂ ਅਸੀਂ ਬਿਲਕੁਲ ਇਸੇ ਥਾਂ ‘ਤੇ ਸੀ, ਪਿਆਰ ‘ਚ। 2 ਸਾਲਾਂ ਬਾਅਦ, ਅਸੀਂ ਉਸੇ ਥਾਂ ‘ਤੇ ਸੀ, ਵਿਆਹੇ ਹੋਏ ਤੇ ਆਪਣੇ ਆਸ਼ੀਰਵਾਦ (ਬੱਚੇ) ਨਾਲ।
ਦੱਸ ਦੇਈਏ ਕਿ ਦੂਜੀ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ ਹੀ ਗੌਹਰ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ। ਇਸ ਵੀਡੀਓ ਨੂੰ ਗੌਹਰ ਖ਼ਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਆਪਣੇ ਅਧਿਕਾਰਤ ਅਕਾਊਂਟ ਤੋਂ ਸ਼ੇਅਰ ਕੀਤਾ। ਵੀਡੀਓ ਵਿੱਚ ਦੋ ਫਰੇਮ ਦਿਖਾਈ ਦੇ ਰਹੇ ਹਨ, ਜੋ ਕਿ ਇੱਕੋ ਥਾਂ ਦੇ ਹਨ।
ਇਸ ਮੌਕੇ ਉਨ੍ਹਾਂ ਨੇ ਵੀਡੀਓ ਵੀ ਸ਼ੇਅਰ ਕੀਤਾ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ। ਦਰਅਸਲ, ਇਸ ਵੀਡੀਓ ‘ਚ ਐਕਟਰਸ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
Gauahar Khan Flaunted Baby Bump: ‘ਬਿੱਗ ਬੌਸ’ ਫੇਮ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਨੇ 25 ਦਸੰਬਰ ਨੂੰ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਦੌਰਾਨ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਸ ਮੌਕੇ ਉਨ੍ਹਾਂ ਨੇ ਵੀਡੀਓ ਵੀ ਸ਼ੇਅਰ ਕੀਤਾ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ। ਦਰਅਸਲ, ਇਸ ਵੀਡੀਓ ‘ਚ ਐਕਟਰਸ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਦੂਜੀ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ ਹੀ ਗੌਹਰ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ। ਇਸ ਵੀਡੀਓ ਨੂੰ ਗੌਹਰ ਖ਼ਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਆਪਣੇ ਅਧਿਕਾਰਤ ਅਕਾਊਂਟ ਤੋਂ ਸ਼ੇਅਰ ਕੀਤਾ। ਵੀਡੀਓ ਵਿੱਚ ਦੋ ਫਰੇਮ ਦਿਖਾਈ ਦੇ ਰਹੇ ਹਨ, ਜੋ ਕਿ ਇੱਕੋ ਥਾਂ ਦੇ ਹਨ।
ਵੀਡੀਓ ਸ਼ੇਅਰ ਕਰਦੇ ਹੋਏ ਗੌਹਰ ਨੇ ਕੈਪਸ਼ਨ ‘ਚ ਲਿਖਿਆ, ‘2 ਸਾਲ ਪਹਿਲਾਂ ਅਸੀਂ ਬਿਲਕੁਲ ਇਸੇ ਥਾਂ ‘ਤੇ ਸੀ, ਪਿਆਰ ‘ਚ। 2 ਸਾਲਾਂ ਬਾਅਦ, ਅਸੀਂ ਉਸੇ ਥਾਂ ‘ਤੇ ਸੀ, ਵਿਆਹੇ ਹੋਏ ਤੇ ਆਪਣੇ ਆਸ਼ੀਰਵਾਦ (ਬੱਚੇ) ਨਾਲ।
ਅਲਹਮਦੁਲਿਲਾਹ, ਮਾਸ਼ੱਲਾ। ਧੰਨਵਾਦ ਜ਼ੈਦ, ਮੇਰੀ ਜ਼ਿੰਦਗੀ ਦੇ ਸਭ ਤੋਂ ਵਧੀਆ ਦੋ ਸਾਲਾਂ ਲਈ ਖੁਸ਼ੀ ‘ਚ ਸਾਥੀ, ਦੁੱਖ ਵਿੱਚ ਸਾਥੀ। ਮੈਂ ਤੁਹਾਨੂੰ ਆਪਣੀ ਜ਼ਿੰਦਗੀ ‘ਚ ਲਿਆਉਣ ਲਈ ਅੱਲ੍ਹਾ ਦੀ ਬਹੁਤ ਧੰਨਵਾਦੀ ਹਾਂ। ਆਈ ਲਵ ਯੂ।
ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਦਾ ਸਾਲ 2020 ਵਿੱਚ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਹਾਲ ਹੀ ਵਿੱਚ ਉਨ੍ਹਾਂ ਦੇ ਵਿਆਹ ਦੀ ਦੂਜੀ ਵਰ੍ਹੇਗੰਢ ‘ਤੇ, ਐਕਟਰਸ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਨਾਲ ਫੈਨਸ ਨੂੰ ਸਰਪ੍ਰਾਈਜ਼ ਕਰ ਦਿੱਤਾ।
Tags: bollywoodentertainment newsGauahar KhanGauahar Khan Baby BumpGauahar Zaid wedding anniversarylatest punjabi news pro punjab tvpro punjab tvZaid Darbar
Share233Tweet146Share58

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

PSEB ਦੇ 10ਵੀਂ 12ਵੀਂ ਦੇ ਵਿਦਿਆਰਥੀ ਲਈ ਵੱਡੀ ਅਪਡੇਟ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਈ 20, 2025

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result