ਵੀਰਵਾਰ, ਮਾਰਚ 5, 2026 12:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਏਅਰਪੋਰਟ ‘ਤੇ ਸਪੌਟ ਹੋਈ Gauri Khan, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

Gauri Khan ਇੱਕ ਦਿਨ ਪਹਿਲਾਂ ਹੀ ਮੁਕੇਸ਼ ਅੰਬਾਨੀ ਦੇ ਬੇਟੇ ਦੀ ਮੰਗਣੀ ਦੇ ਪ੍ਰੋਗਰਾਮ ਵਿੱਚ ਪਹੁੰਚੀ ਸੀ। ਇੱਥੇ ਗੌਰੀ ਖਾਨ ਨੇ ਆਪਣੇ ਬੇਟੇ ਆਰੀਅਨ ਖ਼ਾਨ ਨਾਲ ਕਈ ਪੋਜ਼ ਦਿੱਤੇ।

by ਮਨਵੀਰ ਰੰਧਾਵਾ
ਜਨਵਰੀ 21, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Gauri Khan Pictures: ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਨੂੰ ਏਅਰਪੋਰਟ 'ਤੇ ਦੇਖਿਆ ਗਿਆ ਹੈ। ਗੌਰੀ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਗੌਰੀ ਖ਼ਾਨ ਅਕਸਰ ਲਾਈਮਲਾਈਟ 'ਚ ਆਉਂਦੀ ਹੈ ਤੇ ਹਰ ਰੋਜ਼ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਸਮੇਂ ਗੌਰੀ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਜਿਵੇਂ ਹੀ ਗੌਰੀ ਏਅਰਪੋਰਟ 'ਤੇ ਕਾਰ ਤੋਂ ਹੇਠਾਂ ਉਤਰੀ ਤਾਂ ਪੈਪਰਾਜ਼ੀ ਨੇ ਉਸ ਦੀਆਂ ਤਸਵੀਰਾਂ ਕਲਿੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ। ਚਲਦੇ ਚਲਦੇ ਗੌਰੀ ਖ਼ਾਨ ਦੀਆਂ ਕਈ ਤਸਵੀਰਾਂ ਕੈਮਰੇ 'ਚ ਕੈਦ ਹੋਈਆਂ ਹਨ।
ਏਅਰਪੋਰਟ 'ਤੇ ਗੌਰੀ ਨੇ ਡੈਨੀਮ ਪੈਂਟ ਦੇ ਨਾਲ ਸਲੀਵਲੇਸ ਡੈਨੀਮ ਕ੍ਰੌਪ-ਟਾਪ ਪਹਿਨਿਆ ਸੀ। ਗੌਰੀ ਖਾਨ ਦੇ ਖੁੱਲ੍ਹੇ ਵਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੇ ਸਨ। ਖੁੱਲ੍ਹੇ ਵਾਲ ਉਸ ਦੀ ਸੁੰਦਰਤਾ ਵਧਾ ਰਹੇ ਸੀ।
ਜਦੋਂ ਗੌਰੀ ਏਅਰਪੋਰਟ 'ਤੇ ਨਜ਼ਰ ਆਈ ਤਾਂ ਉਸ ਦੇ ਹੱਥ 'ਚ ਇੱਕ ਜੈਕੇਟ ਅਤੇ ਬੈਗ ਦੇਖਿਆ ਗਿਆ। ਫੈਨਜ਼ ਗੌਰੀ ਖਾਨ ਦੀ ਹਰ ਐਕਟਿੰਗ ਨੂੰ ਪਸੰਦ ਕਰ ਰਹੇ ਹਨ।
ਗੌਰੀ ਖ਼ਾਨ ਬੇਸ਼ੱਕ ਫੋਟੋਆਂ ਕਲਿੱਕ ਕਰਨ ਲਈ ਨਾ ਰੁਕੀ ਹੋਵੇ ਪਰ ਉਸ ਨੇ ਪੈਪਰਾਜ਼ੀ ਨੂੰ ਨਿਰਾਸ਼ ਨਹੀਂ ਕੀਤਾ। ਉਸ ਨੇ ਸਮਾਈਲ ਪਾਸ ਕਰਦੇ ਹੋਏ ਫੋਟੋ ਕਲਿੱਕ ਕਰਨ ਦੀ ਇਜਾਜ਼ਤ ਦਿੱਤੀ।
ਗੌਰੀ ਖ਼ਾਨ ਨੇ ਭਾਵੇਂ ਫਿਲਮਾਂ 'ਚ ਕੰਮ ਨਾ ਕੀਤਾ ਹੋਵੇ ਪਰ ਉਹ ਅਕਸਰ ਬਾਲੀਵੁੱਡ ਪਾਰਟੀਆਂ 'ਚ ਨਜ਼ਰ ਆਉਂਦੀ ਹੈ। ਗੌਰੀ ਖਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੀਆਂ ਰਹਿੰਦੀਆਂ ਹਨ।
Gauri Khan Pictures: ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਨੂੰ ਏਅਰਪੋਰਟ ‘ਤੇ ਦੇਖਿਆ ਗਿਆ ਹੈ। ਗੌਰੀ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਗੌਰੀ ਖ਼ਾਨ ਅਕਸਰ ਲਾਈਮਲਾਈਟ ‘ਚ ਆਉਂਦੀ ਹੈ ਤੇ ਹਰ ਰੋਜ਼ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਸਮੇਂ ਗੌਰੀ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਜਿਵੇਂ ਹੀ ਗੌਰੀ ਏਅਰਪੋਰਟ ‘ਤੇ ਕਾਰ ਤੋਂ ਹੇਠਾਂ ਉਤਰੀ ਤਾਂ ਪੈਪਰਾਜ਼ੀ ਨੇ ਉਸ ਦੀਆਂ ਤਸਵੀਰਾਂ ਕਲਿੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ। ਚਲਦੇ ਚਲਦੇ ਗੌਰੀ ਖ਼ਾਨ ਦੀਆਂ ਕਈ ਤਸਵੀਰਾਂ ਕੈਮਰੇ ‘ਚ ਕੈਦ ਹੋਈਆਂ ਹਨ।
ਜਿਵੇਂ ਹੀ ਗੌਰੀ ਏਅਰਪੋਰਟ ‘ਤੇ ਕਾਰ ਤੋਂ ਹੇਠਾਂ ਉਤਰੀ ਤਾਂ ਪੈਪਰਾਜ਼ੀ ਨੇ ਉਸ ਦੀਆਂ ਤਸਵੀਰਾਂ ਕਲਿੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ। ਚਲਦੇ ਚਲਦੇ ਗੌਰੀ ਖ਼ਾਨ ਦੀਆਂ ਕਈ ਤਸਵੀਰਾਂ ਕੈਮਰੇ ‘ਚ ਕੈਦ ਹੋਈਆਂ ਹਨ।
ਏਅਰਪੋਰਟ ‘ਤੇ ਗੌਰੀ ਨੇ ਡੈਨੀਮ ਪੈਂਟ ਦੇ ਨਾਲ ਸਲੀਵਲੇਸ ਡੈਨੀਮ ਕ੍ਰੌਪ-ਟਾਪ ਪਹਿਨਿਆ ਸੀ। ਗੌਰੀ ਖਾਨ ਦੇ ਖੁੱਲ੍ਹੇ ਵਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੇ ਸਨ। ਖੁੱਲ੍ਹੇ ਵਾਲ ਉਸ ਦੀ ਸੁੰਦਰਤਾ ਵਧਾ ਰਹੇ ਸੀ।
ਜਦੋਂ ਗੌਰੀ ਏਅਰਪੋਰਟ ‘ਤੇ ਨਜ਼ਰ ਆਈ ਤਾਂ ਉਸ ਦੇ ਹੱਥ ‘ਚ ਇੱਕ ਜੈਕੇਟ ਅਤੇ ਬੈਗ ਦੇਖਿਆ ਗਿਆ। ਫੈਨਜ਼ ਗੌਰੀ ਖਾਨ ਦੀ ਹਰ ਐਕਟਿੰਗ ਨੂੰ ਪਸੰਦ ਕਰ ਰਹੇ ਹਨ।
ਗੌਰੀ ਖ਼ਾਨ ਬੇਸ਼ੱਕ ਫੋਟੋਆਂ ਕਲਿੱਕ ਕਰਨ ਲਈ ਨਾ ਰੁਕੀ ਹੋਵੇ ਪਰ ਉਸ ਨੇ ਪੈਪਰਾਜ਼ੀ ਨੂੰ ਨਿਰਾਸ਼ ਨਹੀਂ ਕੀਤਾ। ਉਸ ਨੇ ਸਮਾਈਲ ਪਾਸ ਕਰਦੇ ਹੋਏ ਫੋਟੋ ਕਲਿੱਕ ਕਰਨ ਦੀ ਇਜਾਜ਼ਤ ਦਿੱਤੀ।
ਗੌਰੀ ਖ਼ਾਨ ਨੇ ਭਾਵੇਂ ਫਿਲਮਾਂ ‘ਚ ਕੰਮ ਨਾ ਕੀਤਾ ਹੋਵੇ ਪਰ ਉਹ ਅਕਸਰ ਬਾਲੀਵੁੱਡ ਪਾਰਟੀਆਂ ‘ਚ ਨਜ਼ਰ ਆਉਂਦੀ ਹੈ। ਗੌਰੀ ਖਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੀਆਂ ਰਹਿੰਦੀਆਂ ਹਨ।
Tags: bollywoodentertainment newsGauri KhanMumbai airportpro punjab tvpunjabi news
Share222Tweet139Share56

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.