ਸ਼ੁੱਕਰਵਾਰ, ਅਗਸਤ 14, 2026 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜਲਦ ਫਿਲਮ ‘ਚ ਨਜ਼ਰ ਆਵੇਗਾ Karan Aulja, ਸਿੰਗਰ ਨੇ ਪਹਿਲੀ ਵਾਰ Sidhu Moosewala ਬਾਰੇ ਖੋਲ੍ਹੇ ਦਿਲ ਦੇ ਰਾਜ਼, ਦੇਖੋ ਵੀਡੀਓ

Karan Aujla's Upcoming Punjabi Movie:ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਸਿੰਗਰ ਕਰਨ ਔਜਲਾ ਨੇ ਖੁਲਾਸਾ ਕੀਤਾ ਕਿ ਉਹ ਜਲਦੀ ਹੀ ਆਪਣੀ ਪਹਿਲੀ ਪੰਜਾਬੀ ਫਿਲਮ ਦੇ ਪੋਸਟਰ ਦਾ ਖੁਲਾਸਾ ਕਰਨਗੇ।

by ਮਨਵੀਰ ਰੰਧਾਵਾ
ਮਾਰਚ 14, 2023
in ਪਾਲੀਵੁੱਡ, ਮਨੋਰੰਜਨ
0

Karan Aujla’s talk about his Punjabi Movie and Sidhu Moosewala: ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਨਾ ਸਿਰਫ ਸਿੰਗਿੰਗ ਸਗੋਂ ਪਣੀ ਕਲਮ ਨਾਲ ਇੰਡਸਟਰੀ ਵਿੱਚ ਕਈ ਰਿਕਾਰਡ ਕਾਇਮ ਕੀਤੇ ਹਨ। ਇਸੇ ਕਰਕੇ ਅੱਜ ਉਹ ਲੱਖਾਂ ਕਰੋੜਾਂ ਫੈਨਸ ਦੀ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਨਾਲ ਹੀ ਕਰਨ ਦੇ ਫੈਨਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਜਲਦੀ ਹੀ ਕਰਨ ਔਜਲਾ ਇੰਡਸਟਰੀ ‘ਚ ਆਪਣੇ ਖੰਭ ਹੋਰ ਫੈਲਾਉਣ ਲਈ ਤਿਆਰ ਹੈ। ਜੀ ਹਾਂ ਤੁਸੀਂ ਸਹੀ ਪੜ੍ਹਿਆ। ਹਾਲ ਹੀ ਵਿੱਚ ਫਿਲਮ ਕੰਪੇਨੀਅਨ ਨਾਲ ਇੱਕ ਇੰਟਰਵਿਊ ਵਿੱਚ ਸਿੰਗਰ ਕਰਨ ਔਜਲਾ ਨੇ ਖੁਲਾਸਾ ਕੀਤਾ ਕਿ ਉਹ ਜਲਦੀ ਹੀ ਆਪਣੀ ਪਹਿਲੀ ਪੰਜਾਬੀ ਫਿਲਮ ਦੇ ਪੋਸਟਰ ਦਾ ਖੁਲਾਸਾ ਕਰਨਗੇ। ਇਸ ਦਾ ਨਾਲ ਕਲਾਕਾਰ ਨੇ ਪਹਿਲਾਂ ਫਿਲਮ ਬਾਰੇ ਹਿੰਟ ਛੱਡਿਆ ਸੀ, ਉਹ ਪਰਫੈਰਟ ਸਕ੍ਰਿਪਟ ਦੀ ਭਾਲ ਕਰ ਰਿਹਾ ਸੀ ਅਤੇ ਆਖਰਕਾਰ ਉਸ ਦੀ ਭਾਲ ਖ਼ਤਮ ਹੋ ਗਈ। ਇੰਟਰਵਿਊ ‘ਚ ਫਿਲਮ ਦੇ ਐਲਾਨ ਬਾਰੇ ਸੁਣਨ ਤੋਂ ਬਾਅਦ ਕਰਨ ਦੇ ਫੈਨਸ ਕਾਫੀ ਐਕਸਾਈਟਿਜ ਹਨ ਤੇ ਸੋਸ਼ਲ ਮੀਡੀਆ ‘ਤੇ ਕਲਿੱਪ ਨੂੰ ਸ਼ੇਅਰ ਕਰ ਰਹੇ ਹਨ।

ਇੱਥੇ ਵੇਖੋ ਕਰਨ ਔਜਲਾ ਦਾ ਪੂਰਾ ਇੰਟਰਵਿਊ:-

ਇੰਨਾ ਹੀ ਨਹੀਂ, ਕਰਨ ਔਜਲਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਆਉਣ ਵਾਲੀ ਅਨਟਾਈਟਲ ਫਿਲਮ ਕਾਮੇਡੀ ਅਤੇ ਸੌਫਟ ਕੰਟੈਂਟ ‘ਤੇ ਆਧਾਰਿਤ ਹੋਵੇਗੀ। ਇਹ ਇੱਕ ਵਧੀਆ ਮੈਸੇਜ ਵਾਲੀ ਫਿਲਮ ਹੋਵੇਗੀ, ਅਤੇ ਇਸਦੀ ਪਹਿਲੀ ਝਲਕ ਜਲਦੀ ਹੀ ਸਾਹਮਣੇ ਆਵੇਗੀ। ਇਸ ਤੋਂ ਇਲਾਵਾ ਇੰਟਰਵਿਊ ‘ਚ ਉਨ੍ਹਾਂ ਨੇ ਕਈ ਦਿਲਚਸਪ ਗੱਲਾਂ ਬਾਰੇ ਦੱਸਿਆ।

ਇਸੇ ਇੰਟਰਵਿਊ ‘ਚ ਕਰਨ ਔਜਲਾ ਨੇ ਪਹਿਲੀ ਵਾਰ ਕੀਤੀ Sidhu Moosewala ਬਾਰੇ ਗੱਲ

ਇੱਕ ਹੋਰ ਗੱਲ ਨੇ ਸਭ ਦਾ ਧਿਆਨ ਖਿੱਚਿਆ, ਉਹ ਹੈ ਜਦੋਂ ਇੰਟਰਵਿਊ ‘ਚ ਕਰਨ, ਸਿੱਧੂ ਮੂਸੇ ਵਾਲਾ ਬਾਰੇ ਗੱਲ ਕਰਦਾ ਹੈ। ਕਰਨ ਨੇ ਖੁਲਾਸਾ ਕੀਤਾ ਕਿ ਨੌਜਵਾਨ ਸਟਾਰ ਮੂਸੇ ਵਾਲਾ ਦੇ ਦੇਹਾਂਤ ਤੋਂ ਬਾਅਦ ਔਜਲਾ ਨੇ ਉਸ ਦੇ ਮਾਤਾ-ਪਿਤਾ ਨੂੰ ਫੋਨ ਕੀਤਾ ਅਤੇ ਉਨ੍ਹਾਂ ਨਾਲ ਨਾ ਹੋਣ ਲਈ ਮੁਆਫੀ ਮੰਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਰਨ ਉਨ੍ਹਾਂ ਦਾ ਦੂਜਾ ਬੇਟਾ ਹੈ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਚੀਜ਼ ਦੀ ਲੋੜ ਪਈ ਤਾਂ ਉਹ ਸਿੱਧੂ ਦੇ ਮਾਤਾ-ਪਿਤਾ ਲਈ ਮੌਜੂਦ ਹੋਣਗੇ।

ਜਿਵੇਂ ਕਿ ਸਿੱਧੂ ਅਤੇ ਔਜਲਾ ਦੇ ਵਿਵਾਦ ਤੋਂ ਫੈਨਸ ਜਾਣੂ ਹਨ ਪਰ ਇਨ੍ਹਾਂ ਬਿਆਨਾਂ ਨੇ ਸੱਚਮੁੱਚ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਇਸ ਤੋਂ ਇਲਾਵਾ ਗੀਤਾਂ ਦੀ ਮਸ਼ੀਨ ਦੇ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਸ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Karan and MoosewalaKaran AujlaKaran Aujla and Sidhu MooseWalaKaran Aujla InterviewsKaran Aujla Punjabi MovieKaran Aujla Songspro punjab tvpunjabi newsPunjabi songs
Share346Tweet217Share87

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.