ਬੁੱਧਵਾਰ, ਜੁਲਾਈ 30, 2025 03:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗੀਤਾਂ ਦੀ ਮਸ਼ੀਨ Karan Aujla ਜਲਦ ਬੱਝਣ ਜਾ ਰਹੇ ਵਿਆਹ ਦੇ ਬੰਧਨ ‘ਚ, ਇਸ ਤਾਰੀਖ ਨੂੰ ਪਲਕ ਨਾਲ ਲੈਣਗੇ ਲਾਵਾਂ

ਖ਼ਬਰਾਂ ਮੁਤਾਬਕ ਪੰਜਾਬੀ ਇੰਡਸਟਰੀ ਦੇ ਫੇਮਸ ਸਿੰਗਰ Karan Aujla ਆਪਣੀ ਮੰਗੇਤਰ Palak ਨਾਲ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।

by ਮਨਵੀਰ ਰੰਧਾਵਾ
ਫਰਵਰੀ 2, 2023
in ਪਾਲੀਵੁੱਡ, ਮਨੋਰੰਜਨ
0

Karan Aujla Marriage Date: ਇਸ ਸਮੇਂ ਹਰ ਪਾਸੇ ਵਿਆਹਾਂ ਦਾ ਸੀਜ਼ਨ ਹੈ। ਅਜਿਹੇ ‘ਚ ਸਾਡੇ ਪਸੰਦੀਦਾ ਜੋੜੀਆਂ ਵੀ ਆਪਣੇ ਹੱਥ ਪੀਲੇ ਕਰ ਫੈਨਸ ਨੂੰ ਸਪ੍ਰਾਈਜ਼ ਦੇ ਰਹੇ ਹਨ। ਜਿੱਥੇ ਹਾਲ ਹੀ ‘ਚ ਕ੍ਰਿਕਟ ਅਤੇ ਬਾਲੀਵੁੱਡ ਕੱਪਲਸ ਨੇ ਆਪਣੇ ਜ਼ਿੰਦਗੀ ਦੇ ਅਗਲੇ ਪੜਾਅ ‘ਚ ਕਦਮ ਰੱਖਿਆ ਹੈ, ਉੱਥੇ ਹੀ ਖ਼ਬਰ ਆ ਰਹੀ ਹੈ ਕਿ ਪੰਜਾਬ ਸਿੰਗਰ ਜਿਸ ਨੂੰ ਗੀਤਾਂ ਦੀ ਮਸ਼ੀਨ ਕਿਹਾ ਜਾਂਦਾ ਯਾਨੀ ਕਰਨ ਔਜਲਾ ਵੀ ਵਿਆਹ ਕਰਨ ਜਾ ਰਹੇ ਹਨ।

ਦੱਸ ਦਈਏ ਕਿ ਖ਼ਬਰਾਂ ਮੁਤਾਬਕ ਪੰਜਾਬੀ ਇੰਡਸਟਰੀ ਦੇ ਫੇਮਸ ਸਿੰਗਰ ਕਰਨ ਔਜਲਾ (Karan Aujla) ਆਪਣੀ ਮੰਗੇਤਰ ਪਲਕ (Palak) ਦੇ ਨਾਲ ਤਿੰਨ ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਕੁਝ ਮਹੀਨੇ ਪਹਿਲਾਂ ਦੋਵਾਂ ਦਾ ਬ੍ਰਾਈਡਲ ਸ਼ਾਵਰ ਵੀ ਹੋਇਆ ਸੀ ਅਤੇ ਦੋਵਾਂ ਨੇ ਆਪਣੇ ਵਿਆਹ ਦਾ ਐਲਾਨ ਵੀ ਕੀਤਾ ਸੀ।

ਇਸ ਜੋੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਫੈਨਸ ਦੋਵਾਂ ਦੇ ਵਿਆਹ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਕਰਨ ਤੇ ਪਲਕ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ‘ਚ ਹਨ। ਕਰਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਆਪਣੇ ਮਾਪਿਆਂ ਨੂੰ ਬਚਪਨ ‘ਚ ਹੀ ਗੁਆ ਦੇਣ ਵਾਲੇ ਇਸ ਗਾਈਕ ਨੂੰ ਉਸ ਦੇ ਚਾਚਾ ਨੇ ਵੱਡੇ ਹੀ ਚਾਵਾਂ ਨਾਲ ਪਾਲਿਆ ਹੈ।

ਜਿਸ ਦਾ ਜ਼ਿਕਰ ਉਨ੍ਹਾਂ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ‘ਚ ਅਸਕਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਨਾਂ ਕਮਾਉਣ ਦੇ ਲਈ ਬਹੁਤ ਮਿਹਨਤ ਕੀਤੀ। ਕਰਨ ਔਜਲਾ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਭੈਣਾਂ ਵੀ ਹਨ ਜੋ ਕਿ ਵਿਦੇਸ਼ ‘ਚ ਰਹਿੰਦੀਆਂ ਹਨ।

 

View this post on Instagram

 

A post shared by Karan Aujla (@karanaujla_official)

ਕਰਨ ਔਜਲਾ ਜ਼ਿਆਦਾਤਰ ਗੀਤ ਖੁਦ ਹੀ ਲਿਖਦਾ ਹੈ ਤੇ ਫੈਨਸ ਨੂੰ ਉਸ ਦੇ ਗਾਣੇ ਖੂਬ ਪਸੰਦ ਵੀ ਆਉਂਦੇ ਹਨ। ਹੁਣ ਤੱਕ ਕਰਨ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਕਰਨ ਦੇ ਵਿਆਹ ਦੇ ਨਾਲ ਫੈਨਸ ਉਸ ਦੀ ਈਪੀ ਦੀ ਵੀ ਉਡੀਕ ਕਰ ਰਹੇ ਹਨ। ਜੋ ਫਰਵਰੀ ਮਹੀਨੇ ਹੀ ਰਿਲੀਜ਼ ਹੋਵੇਗੀ। ਕਰਨ ਨੇ ਆਪਣੇ ਇਸ ਈਪੀ Four you ਦਾ ਟੀਜ਼ਰ 1 ਫਰਵਰੀ ਨੂੰ ਰਿਲੀਜ਼ ਕੀਤਾ।

 

Tags: entertainment newsKaran AujlaKaran Aujla and PalakKaran Aujla Marriage DateKaran Aujla Palak Weddingpro punjab tvpunjab singerpunjabi news
Share369Tweet231Share92

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.