ਬੁੱਧਵਾਰ, ਸਤੰਬਰ 30, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੈਨੀ ਵੀਜ਼ਾ ਰਾਹੀਂ ਆਸਾਨੀ ਨਾਲ ਕੈਨੇਡਾ ‘ਚ ਪਾਓ PR, ਜਲਦ ਕਰੋ ਅਪਲਾਈ

by Gurjeet Kaur
ਮਈ 1, 2024
in ਪੰਜਾਬ, ਵਿਦੇਸ਼
0

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ।ਕੈਨੇਡਾ ਨੇ ਨੈਨੀ/ਨਰਸਾਂ ਲਈ ਆਪਣੇ ਦਰਵਾਜ਼ੇ ਖੋਲ੍ਹੇ ਹਨ।ਇਸ ਸਮੇਂ ਕੈਨੇਡਾ ‘ਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ।ਭਾਰਤ ਤੋਂ ਖਾਸ ਕਰਕੇ ਪੰਜਾਬ/ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ‘ਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ।ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ਏਐਨਐਮ,ਬੀਐਸੀ ਨਰਸਿੰਗ) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।

ਚੰਗੀ ਗੱਲ ਇਹ ਹੈ ਕਿ ਉੱਥੇ ਪਹੁੰਚ ਕੇ ਤੁਸੀਂ ਜਲਦੀ ਹੀ ਕੈਨੇਡਾ ਦੀ ਪੀ.ਆਰ. ਪਾ ਸਕਦੇ ਹੋ।ਇਸ ਤਰ੍ਹਾਂ ਤੁਸੀਂ ਪਰਿਵਾਰ ਸਮੇਤ ਵਧੇਰੇ ਸਹੂਲਤਾਂ ਦਾ ਆਨੰਦ ਮਾਣ ਸਕਦੇ ਹੋ।ਵਧੇਰੇ ਜਾਣਕਾਰੀ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਕੈਨੇਡਾ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਵੀਜ਼ੇ ਜਾਰੀ ਕੀਤੇ ਹਨ, ਕੈਨੇਡਾ ‘ਚ ਭਾਰਤੀ ਨਰਸਾਂ ਤੇ ਨੈਨੀਜ਼ ਦੀ ਬਹੁਤ ਮੰਗ ਹੈ।

ਕੈਨੇਡਾ ਦੀ ਸਰਕਾਰ ਨਰਸਿੰਗ ਖੇਤਰ ‘ਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਬਹੁਤ ਸਾਰੇ ਵੀਜ਼ੇ ਜਾਰੀ ਕਰ ਰਹੀ ਹੈ।ਜੇ ਤੁਹਾਡੇ ਕੋਲ ਨਰਸਿੰਗ ਤੇ ਸਿਹਤ ਪ੍ਰਬੰਧਨ ‘ਚ ਨਰਸਿੰਗ ਦੀ ਡਿਗਰੀ ਹੈ ਤਾਂ ਤੁਸੀਂ ਨੈਨੀ ਕੇਅਰ ਜਾਂ ਕੇਅਰ ਗਿਵਰ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹੋ।ਜੇਕਰ ਤੁਹਾਡੇ ਕੋਲ ਗੈਰ ਮੈਡੀਕਲ ਪਿਛੋਕੜ ਹੈ, ਬੈਚਲਰ ਡਿਗਰੀ ਕੀਤੀ ਹੈ ਜਾਂ ਪਿਛਲੇ ਪੰਜ ਸਾਲਾਂ ‘ਚ ਕਾਲਜ ‘ਚੋਂ ਪਾਸ ਚੁੱਕੇ ਹੋ ਤਾਂ ਕਿਸੇ ਰੁਜ਼ਗਾਰਦਾਤਾ ਰਾਹੀਂ ਕੈਨੇਡਾ ਆਉਣ ਦਾ ਇਕ ਮੌਕਾ ਵੀ ਹੈ।ਹਰ ਕੋਈ ਆਪਣੇ ਪਰਿਵਾਰ ਨੂੰ ਇਕੱਠੇ ਰੱਖਣਾ ਚਾਹੁੰਦਾ ਹੈ।ਤੁਸੀਂ ਆਪਣੇ ਜੀਵਨ ਸਾਥੀ ਤੇ ਆਪਣੇ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਜਾ ਸਕਦੇ ਹੋ।ਖਾਸ ਗੱਲ ਇਹ ਹੈ ਕਿ ਤੁਹਾਡਾ ਜੀਵਨ ਸਾਥੀ ਵੀ ਕੈਨੇਡਾ ‘ਚ ਕੰਮ ਕਰ ਸਕਦਾ ਹੈ।

Tags: canadaCanada Nursingcanada visalatest newsPRpro punjab tv
Share216Tweet135Share54

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.