ਸੋਮਵਾਰ, ਮਈ 19, 2025 11:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਤਿਆਰ ਹੋ ਜਾਓ Sihdu Moosewala ਤੇ Burna Boy ਦਾ ਗਾਣਾ ‘Rebirth’ ਸੁਣਨ ਲਈ, Steel Banglez ਨੇ ਰਿਲੀਜ਼ ਦੀ ਕੀਤੀ ਕੰਫਰਮੈਸ਼ਨ

Steel Banglez ਨੇ ਐਲਾਨ ਕੀਤੀ ਹੈ ਕਿ Sidhu Moosewala ਤੇ ਬਰਨ ਬੁਆਏ ਦੇ ਨਾਲ ਉਸ ਦਾ ਸਹਿਯੋਗੀ ਟਰੈਕ 'Rebirth' ਰਿਲੀਜ਼ ਤੋਂ ਬਹੁਤ ਦੂਰ ਨਹੀਂ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਪਾਲੀਵੁੱਡ, ਮਨੋਰੰਜਨ
0

Sidhu Moosewala Upcominh Song ‘Rebirth’: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇ ਵਾਲਾ ਬੇਸ਼ੱਕ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦੇ ਫੈਨਸ ਅਜੇ ਵੀ ਉਨ੍ਹਾਂ ਦੇ ਰਿਲੀਜ਼ ਨਾ ਹੋਏ ਗਾਣਿਆਂ ਦੀ ਉਡੀਕ ਕਰ ਰਹੇ ਹਨ। ਅਸੀਂ ਪਹਿਲਾਂ ਹੀ ਜਾਣਦੇ ਹਾਂ, ਮੌਤ ਤੋਂ ਪਹਿਲਾਂ, ਸਿੱਧੂ ਨੇ ਬਰਨਾ ਬੁਆਏ ਸਮੇਤ ਕਈ ਅੰਤਰਰਾਸ਼ਟਰੀ ਕਲਾਕਾਰਾਂ ਨਾਲ ਕੰਮ ਕੀਤਾ।

ਪੰਜਾਬੀ ਮਿਊਜ਼ਿਕ ਲਵਰ ਤੇ ਖਾਸ ਤੌਰ ‘ਤੇ ਸਿੱਧੂ ਦੇ ਫੈਨਸ ਸਿੱਧੂ ਅਤੇ Burna Boy ਦੇ ਕੌਲੈਬ੍ਰੇਸ਼ਨ ਟਰੈਕ ਦੇ ਰਿਲੀਜ਼ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਖੈਰ, ਜੇਕਰ ਤੁਸੀਂ ਉਡੀਕ ਕਰਨ ਵਾਲਿਆਂ ਚੋਂ ਇੱਕ ਹੋ ਤਾਂ ਅਸੀਂ ਤੁਹਾਡੇ ਲਈ ਕੁਝ ਚੰਗੀ ਖ਼ਬਰ ਲੈ ਕੇ ਆਏ ਹਾਂ। ਸਟੀਲ ਬੈਂਗਲਜ਼ (Steel Banglez) ਨੇ ਐਲਾਨ ਕੀਤੀ ਹੈ ਕਿ ਸਿੱਧੂ (Sidhu Moosewala) ਤੇ ਬਰਨ ਬੁਆਏ (Burna boy) ਦੇ ਨਾਲ ਉਸ ਦਾ ਸਹਿਯੋਗੀ ਟਰੈਕ ‘Rebirth’ ਰਿਲੀਜ਼ ਤੋਂ ਬਹੁਤ ਦੂਰ ਨਹੀਂ ਹੈ।

 

View this post on Instagram

 

A post shared by Steel Banglez (@steelbanglez)

ਬ੍ਰਿਟਿਸ਼ ਮਿਊਜ਼ਿਕ ਪ੍ਰੋਡਿਊਸਰ ਸਟੀਲ ਬੈਂਗਲੇਜ਼ ਨੇ ਆਪਣੇ ਇੱਕ ਲਾਈਵ ਕੰਸਰਟ ਵਿੱਚ ਐਲਾਨ ਕੀਤੀ ਕਿ ਸਿੱਧੂ ਮੂਸੇਵਾਲਾ ਅਤੇ ਬਰਨਾ ਬੁਆਏ ਨਾਲ ਉਸਦਾ ਕਲੈਬ੍ਰੇਸ਼ਨ ਲਗਪਗ ਦੋ ਹਫ਼ਤਿਆਂ ਆਉਣ ਲਈ ਤਿਆਰ ਹੈ।

ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ, ਸਟੀਲ ਬੈਂਗਲਜ਼ ਨੇ ਘੋਸ਼ਣਾ ਕੀਤੀ ਸੀ ਕਿ ਕਲੈਬ੍ਰੇਸ਼ਨ ਟਰੈਕ ਨਵੰਬਰ 2022 ਵਿੱਚ ਰਿਲੀਜ਼ ਦਿੱਤਾ ਜਾਵੇਗਾ। ਹਾਲਾਂਕਿ, ਕੁਝ ਕਾਰਨਾਂ ਕਰਕੇ, ਗੀਤ ਦੀ ਰਿਲੀਜ਼ ਨੂੰ ਪੋਸਟਪੋਨ ਕੀਤਾ ਗਿਆ।

ਦੱਸ ਦਈਏ ਕਿ ਬਰਨਾ ਬੁਆਏ ਇੱਕ ਨਾਈਜੀਰੀਅਨ ਪੌਪ ਗਾਇਕ ਅਤੇ ਅਫਰੋਬੀਟਸ ਦੀ ਇੱਕ ਪ੍ਰਤਿਭਾ ਹੈ। ਉਸਨੇ 2021 ਵਿੱਚ ‘ਸਰਬੋਤਮ ਗਲੋਬਲ ਸੰਗੀਤ ਐਲਬਮ’ ਸ਼੍ਰੇਣੀ ਵਿੱਚ ਆਪਣੀ ਐਲਬਮ “ਟੂਵਾਈਸ ਐਜ਼ ਟਾਲ” ਲਈ ਗ੍ਰੈਮੀ ਅਵਾਰਡ ਵੀ ਜਿੱਤਿਆ। 2019 ਵਿੱਚ, ਉਸਦੀ ਇੱਕ ਐਲਬਮ “ਅਫਰੀਕਨ ਜਾਇੰਟ” ਨੂੰ ਗ੍ਰੈਮੀ ਵਿੱਚ ਉਸੇ ਸ਼੍ਰੇਣੀ ਵਿੱਚ ਨਾਮਜ਼ਦ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Burna Boypro punjab tvPunjabi Musicpunjabi newsPunjabi Songsidhu moose walaSidhu Moosewala Song'ssong 'Rebirth'Steel Banglez
Share298Tweet187Share75

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.