ਸ਼ਨੀਵਾਰ, ਜੁਲਾਈ 5, 2025 01:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ, ਸ਼ਰੀਰ ਦੀਆਂ ਕਈ ਬਿਮਾਰੀਆਂ ਹੋ ਜਾਂਦੀਆਂ ਦੂਰ

by Gurjeet Kaur
ਮਾਰਚ 3, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ 'ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।
ਬਜ਼ੁਰਗ ਪਹਿਲਾਂ ਖਾਣੇ 'ਚ ਘਿਉ ਦਾ ਸੇਵਨ ਕਰਦੇ ਸੀ। ਘਰਾਂ 'ਚ ਹਰ ਖਾਣ ਵਾਲੀ ਚੀਜ਼ ਘਿਉ 'ਚ ਹੀ ਬਣਾਈ ਜਾਂਦੀ ਸੀ। ਰੋਟੀ 'ਤੇ ਘਿਉ ਲਾ ਕੇ ਖਾਣ ਨਾਲ ਸ਼ਰੀਰ ਨੂੰ ਕਈ ਜ਼ਰੂਰੀ ਤੱਤ ਮਿਲਦੇ ਹਨ, ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।
ਪੁਰਾਣਿਆਂ ਸਮਿਆਂ 'ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ 'ਚ ਵੀ ਕੀਤਾ ਜਾਂਦਾ ਹੈ।
ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।
ਅੱਜ ਕੱਲ੍ਹ ਦੇ ਬਿਜ਼ੀ ਦੌਰ 'ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ 'ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਅੱਜ ਕੱਲ੍ਹ ਦੇ ਬਿਜ਼ੀ ਦੌਰ ‘ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ ‘ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਅੱਜ ਕੱਲ੍ਹ ਦੇ ਬਿਜ਼ੀ ਦੌਰ ‘ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ ‘ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।

ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਪੁਰਾਣਿਆਂ ਸਮਿਆਂ ‘ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ ‘ਚ ਵੀ ਕੀਤਾ ਜਾਂਦਾ ਹੈ।

ਪੁਰਾਣਿਆਂ ਸਮਿਆਂ ‘ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ ‘ਚ ਵੀ ਕੀਤਾ ਜਾਂਦਾ ਹੈ।

ਬਜ਼ੁਰਗ ਪਹਿਲਾਂ ਖਾਣੇ ‘ਚ ਘਿਉ ਦਾ ਸੇਵਨ ਕਰਦੇ ਸੀ। ਘਰਾਂ ‘ਚ ਹਰ ਖਾਣ ਵਾਲੀ ਚੀਜ਼ ਘਿਉ ‘ਚ ਹੀ ਬਣਾਈ ਜਾਂਦੀ ਸੀ। ਰੋਟੀ ‘ਤੇ ਘਿਉ ਲਾ ਕੇ ਖਾਣ ਨਾਲ ਸ਼ਰੀਰ ਨੂੰ ਕਈ ਜ਼ਰੂਰੀ ਤੱਤ ਮਿਲਦੇ ਹਨ, ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।

ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ ‘ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।

ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ ‘ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।

Tags: healthhealth newshealth tipsLifestylepro punjab tvRifind oilRifind oil for health
Share454Tweet284Share114

Related Posts

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result