ਸ਼ੁੱਕਰਵਾਰ, ਨਵੰਬਰ 6, 2026 09:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ, ਸ਼ਰੀਰ ਦੀਆਂ ਕਈ ਬਿਮਾਰੀਆਂ ਹੋ ਜਾਂਦੀਆਂ ਦੂਰ

by Gurjeet Kaur
ਮਾਰਚ 3, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ 'ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।
ਬਜ਼ੁਰਗ ਪਹਿਲਾਂ ਖਾਣੇ 'ਚ ਘਿਉ ਦਾ ਸੇਵਨ ਕਰਦੇ ਸੀ। ਘਰਾਂ 'ਚ ਹਰ ਖਾਣ ਵਾਲੀ ਚੀਜ਼ ਘਿਉ 'ਚ ਹੀ ਬਣਾਈ ਜਾਂਦੀ ਸੀ। ਰੋਟੀ 'ਤੇ ਘਿਉ ਲਾ ਕੇ ਖਾਣ ਨਾਲ ਸ਼ਰੀਰ ਨੂੰ ਕਈ ਜ਼ਰੂਰੀ ਤੱਤ ਮਿਲਦੇ ਹਨ, ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।
ਪੁਰਾਣਿਆਂ ਸਮਿਆਂ 'ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ 'ਚ ਵੀ ਕੀਤਾ ਜਾਂਦਾ ਹੈ।
ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।
ਅੱਜ ਕੱਲ੍ਹ ਦੇ ਬਿਜ਼ੀ ਦੌਰ 'ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ 'ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਅੱਜ ਕੱਲ੍ਹ ਦੇ ਬਿਜ਼ੀ ਦੌਰ ‘ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ ‘ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਅੱਜ ਕੱਲ੍ਹ ਦੇ ਬਿਜ਼ੀ ਦੌਰ ‘ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ ‘ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ।

ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।

ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ।

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਪੁਰਾਣਿਆਂ ਸਮਿਆਂ ‘ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ ‘ਚ ਵੀ ਕੀਤਾ ਜਾਂਦਾ ਹੈ।

ਪੁਰਾਣਿਆਂ ਸਮਿਆਂ ‘ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ ‘ਚ ਵੀ ਕੀਤਾ ਜਾਂਦਾ ਹੈ।

ਬਜ਼ੁਰਗ ਪਹਿਲਾਂ ਖਾਣੇ ‘ਚ ਘਿਉ ਦਾ ਸੇਵਨ ਕਰਦੇ ਸੀ। ਘਰਾਂ ‘ਚ ਹਰ ਖਾਣ ਵਾਲੀ ਚੀਜ਼ ਘਿਉ ‘ਚ ਹੀ ਬਣਾਈ ਜਾਂਦੀ ਸੀ। ਰੋਟੀ ‘ਤੇ ਘਿਉ ਲਾ ਕੇ ਖਾਣ ਨਾਲ ਸ਼ਰੀਰ ਨੂੰ ਕਈ ਜ਼ਰੂਰੀ ਤੱਤ ਮਿਲਦੇ ਹਨ, ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।

ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ ‘ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।

ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ ‘ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।

Tags: healthhealth newshealth tipsLifestylepro punjab tvRifind oilRifind oil for health
Share458Tweet286Share115

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result