ਵੀਰਵਾਰ, ਅਪ੍ਰੈਲ 9, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਵੇਂ ਜਥੇਦਾਰ ਦੀ ਤਾਜਪੋਸ਼ੀ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਸਵਾਲ, ਕਿਹਾ ਇਹ…

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

by Gurjeet Kaur
ਮਾਰਚ 10, 2025
in Featured News, ਪੰਜਾਬ
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਦੱਸ ਦੇਈਏ ਕਿ ਇਸ ਤੇ ਗਿਆਨੀ ਹਾਰਪ੍ਰਤੀ ਸਿੰਘ ਵੱਲੋਂ ਸਵਾਲ ਚੱਕਰ ਗਏ ਹਨ ਉਹਨਾਂ ਨੇ ਸੋਸ਼ਣ ਮੀਡੀਆ ਪੋਸਟ ਸਾਂਝੀ ਕਰ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ ਸੀ, ਨਾ ਪੰਥ ਹਾਜਰ ਸੀ ਤੇ ਦਸਤਾਰਬੰਦੀ ਹੋ ਗਈ।

ਉਹਨਾਂ ਨੇ ਅੱਗੇ ਕਿਹਾ ਕਿ ਭਗੌੜਿਆਂ ਦੀ ਟੰਗਣਾ ਮਨੌਤ ਮੇਰੇ ਬਾਰੇ ਚੀਕ ਚੀਕ ਕੇ ਕਹਿੰਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਹਨਾਂ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ।

ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ ਹੈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਹਨ, ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਹਨ, ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਹਨ ਨਾ ਮੈਂਬਰ ਹਾਜਰ ਹਨ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਹਨ ਤੇ ਦਸਤਾਰ ਬੰਦੀ ਹੋ ਗਈ ।

Tags: gyani harpreet singhlatest newslatest Updatepropunajbtvpropunjabnewssgpc
Share227Tweet142Share57

Related Posts

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026
Load More

Recent News

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result