ਮੰਗਲਵਾਰ, ਅਕਤੂਬਰ 13, 2026 04:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Giani harpreet singh – ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ, ਇਹ ਸਿੱਖਾਂ ਦਾ ਸਿਧਾਂਤ ਹੈ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

by propunjabtv
ਜੁਲਾਈ 2, 2022
in Featured News, ਪੰਜਾਬ
0

ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ,ਇਹ ਸਿੱਖਾਂ ਦਾ ਸਿਧਾਂਤ ਹੈ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸਿੱਖ ਕੌਮ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ. ਇਹ ਸਿੱਖਾਂ ਦਾ ਸਿਧਾਂਤ ਹੈ। ਸਿੱਖਾਂ ਦਾ ਸੰਕਲਪ ਹੈ, ਜੋ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ। ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ।

ਜਥੇਦਾਰ ਨੇ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹਨ, ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ’ਤੇ ਲਿਖੀਆਂ ਗਈਆਂ ਹਨ। ਉਸ ਬਾਰੇ ਜਾਨਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਫਿਰ ਇਸ ਮਹਾਨ ਸੰਕਲਪ ਦੀ ਸਮਝ ਲੱਗੇਗੀ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀਏ। ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਉਤੇ ਮਜ਼ਬੂਤ ਹੋਵਾਂਗੇ, ਸਮਾਜਿਕ ਅਤੇ ਆਰਥਿਕ ਤੌਰ ਉਤੇ ਮਜ਼ਬੂਤ ਹੋਵਾਂਗੇ।

ਵੱਖ-ਵੱਖ ਸ਼ਖ਼ਸੀਅਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਸਿੱਖ ਕੌਮ ਨੂੰ ਮੁਬਾਰਕਾਂ ਦਿੱਤੀਆਂ।

 

Tags: giani harpreet singhjathedar akal takhatJathedar Giani harpreet singh
Share204Tweet128Share51

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.